ਪੜਚੋਲ ਕਰੋ

ਹਿਮਾਚਲ 'ਚ ਪੰਜਾਬ ਰੋਡਵੇਜ਼ ਦੀ ਬੱਸ 'ਤੇ ਹਮਲਾ ਕਰਨ ਵਾਲੇ 3 ਗ੍ਰਿਫ਼ਤਾਰ, ਖੜੀ ਬੱਸ ਦੀਆਂ ਤੋੜੀਆਂ ਸੀ ਖਿੜਕੀਆਂ, ਜਾਣੋ ਕੌਣ ਨੇ ਇਹ ਹਮਲਾਵਰ

ਸਾਰੇ ਦੋਸ਼ੀ ਮੰਡੀ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਇਹ ਘਟਨਾ 29 ਮਾਰਚ ਨੂੰ ਸਵੇਰੇ 2:40 ਤੋਂ 2:45 ਵਜੇ ਦੇ ਵਿਚਕਾਰ ਵਾਪਰੀ। ਬੱਸ ਮਣੀਕਰਨ ਗੁਰਦੁਆਰੇ ਦੇ ਪਿੱਛੇ ਖੜ੍ਹੀ ਸੀ ਜਦੋਂ ਬਦਮਾਸ਼ਾਂ ਨੇ ਬੱਸ ਦੇ ਅਗਲੇ ਅਤੇ ਪਿਛਲੇ ਸ਼ੀਸ਼ੇ ਤੋੜ ਦਿੱਤੇ।

Attack on Punjab Roadways: ਕੁੱਲੂ ਜ਼ਿਲ੍ਹੇ ਦੇ ਮਣੀਕਰਨ ਵਿੱਚ ਪੰਜਾਬ ਰੋਡਵੇਜ਼ ਦੀ ਬੱਸ 'ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡਰਾਈਵਰ ਨੇ ਬੱਸ ਮਣੀਕਰਨ ਗੁਰਦੁਆਰੇ ਦੇ ਪਿੱਛੇ ਖੜ੍ਹੀ ਕੀਤੀ ਸੀ ਜਿਸ ਦੀ ਬਦਮਾਸ਼ਾਂ ਨੇ ਭੰਨਤੋੜ ਸ਼ੁਰੂ ਕਰ ਦਿੱਤੀ। ਪੁਲਿਸ ਨੇ ਡਰਾਈਵਰ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ।

ਕਦੋਂ ਤੇ ਕਿਵੇਂ  ਕੀਤਾ ਗਿਆ ਬੱਸ ਉੱਤੇ ਹਮਲਾ ?

ਜਾਣਕਾਰੀ ਅਨੁਸਾਰ ਸਾਰੇ ਦੋਸ਼ੀ ਮੰਡੀ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਇਹ ਘਟਨਾ 29 ਮਾਰਚ ਨੂੰ ਸਵੇਰੇ 2:40 ਤੋਂ 2:45 ਵਜੇ ਦੇ ਵਿਚਕਾਰ ਵਾਪਰੀ। ਬੱਸ ਮਣੀਕਰਨ ਗੁਰਦੁਆਰੇ ਦੇ ਪਿੱਛੇ ਖੜ੍ਹੀ ਸੀ ਜਦੋਂ ਬਦਮਾਸ਼ਾਂ ਨੇ ਬੱਸ ਦੇ ਅਗਲੇ ਅਤੇ ਪਿਛਲੇ ਸ਼ੀਸ਼ੇ ਤੋੜ ਦਿੱਤੇ। ਪੰਜਾਬ ਰੋਡਵੇਜ਼ ਦੇ ਡਰਾਈਵਰ ਪਰਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ ਸੀ। ਪਰਵਿੰਦਰ 28 ਮਾਰਚ ਨੂੰ ਲੁਧਿਆਣਾ ਤੋਂ ਮਣੀਕਰਨ ਰੂਟ 'ਤੇ ਬੱਸ ਲੈ ਕੇ ਆਇਆ ਸੀ। ਰਾਤ ਹੋਣ ਕਰਕੇ ਉਹ ਬਦਮਾਸ਼ਾਂ ਦੀ ਪਛਾਣ ਨਹੀਂ ਕਰ ਸਕਿਆ।

ਸਥਾਨਕ ਪੁਲਿਸ ਦਾ ਕੀ ਹੈ ਕਹਿਣਾ ?

ਐਸਪੀ ਕੁੱਲੂ ਦੇ ਅਨੁਸਾਰ, ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਅਜੈ ਕੁਮਾਰ, ਹਰੀਸ਼ ਕੁਮਾਰ ਤੇ ਅਭਿਸ਼ੇਕ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ। ਐਸਪੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖੀ ਜਾਵੇਗੀ। ਭਾਈਚਾਰਿਆਂ ਵਿਚਕਾਰ ਨਫ਼ਰਤ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget