ਪੜਚੋਲ ਕਰੋ

ਜਲੰਧਰ 'ਚ 3 ਹਥਿਆਰਬੰਦ ਨੌਜਵਾਨ ਗ੍ਰਿਫਤਾਰ

ਜਲੰਧਰ: ਸੀ.ਆਈ.ਏ. ਸਟਾਫ ਨੇ ਅੱਜ ਤਿੰਨ ਹਥਿਆਰਬੰਦ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਦੋ ਪਿਸਤੌਲ, ਸੱਤ ਕਾਰਤੂਸ ਤੇ ਇੱਕ ਆਈ-10 ਕਾਰ ਬਰਾਮਦ ਕੀਤੀ ਹੈ।     ਮੁਲਜ਼ਮਾਂ ਦੀ ਪਛਾਣ ਸਤਨਾਮ ਸਿੰਘ, ਗਗਨਦੀਪ ਤੇ ਵਰਿੰਦਰ ਸਿੰਘ ਵਜੋਂ ਹੋਈ ਹੈ। ਇਨ੍ਹਾਂ 'ਤੇ ਪਹਿਲਾਂ ਹੀ ਕਈ ਕੇਸ ਦਰਜ ਹਨ। ਇਸ ਬਾਰੇ ਸੀ.ਆਈ.ਏ. ਸਟਾਫ ਦੇਹਾਤੀ ਦੇ ਐਸ.ਐਸ.ਪੀ. ਹਰਮੋਹਨ ਸਿੰਘ ਨੇ ਦੱਸਿਆ ਕਿ ਇਹ ਲੋਕ ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਹਥਿਆਰ ਲੈ ਕੇ ਆਉਂਦੇ ਸਨ।     ਪੁਲਿਸ ਮੁਤਾਬਕ ਇਨ੍ਹਾਂ ਖਿਲਾਫ ਪੰਜ ਦੇ ਕਰੀਬ ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਖਿਲਾਫ ਪਹਿਲਾਂ ਵੀ ਪੰਜ ਦੇ ਕਰੀਬ ਕੇਜ ਦਰਜ ਹਨ। ਮੇਰਠ ਵਿੱਚ ਵੀ ਇਨ੍ਹਾਂ ਖਿਲਾਫ ਪੜਤਾਲ ਚੱਲ ਰਹੀ ਹੈ। ਇਨ੍ਹਾਂ ਨੇ ਪੁਲਿਸ ਨੂੰ ਦੱਸਿਆ ਕਿ ਇਹ ਇੱਕ ਗੈਂਗ ਨਾਲ ਸਬੰਧਤ ਹਨ। ਇਨ੍ਹਾਂ ਨੇ ਦੂਜੇ ਗੈਂਗ ਤੋਂ ਖਤਰੇ ਕਰਕੇ ਹਥਿਆਰ ਰੱਖੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ

ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

Barnala News : ਸੜਕ ਹਾਦਸੇ 'ਚ ਮਹਿਲਾ ਅਧਿਆਪਕਾ ਦੀ ਮੌਤ , ਸਕੂਲ ਜਾਂਦੇ ਸਮੇਂ ਤੇਜ਼ ਰਫ਼ਤਾਰ ਵਾਹਨ ਨੇ ਮਾਰੀ ਟੱਕਰ

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ

Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੂਨ 2026
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ

Embed widget