ਪੜਚੋਲ ਕਰੋ

ਸ਼ਰਾਬ ਦਾ ਠੇਕੇ ਲੁੱਟਣ ਵਾਲੇ ਲੁੱਟੇ

ਜਲੰਧਰ: ਦੇਹਾਤ ਪੁਲਿਸ ਨੇ ਸ਼ੁੱਕਰਵਾਰ ਨੂੰ ਤਿੰਨ ਲੁਟੇਰੇ ਗ੍ਰਿਫਤਾਰ ਕੀਤੇ ਹਨ। ਇਹ ਉਹੀ ਮੁਲਜ਼ਮ ਹਨ ਜਿਨ੍ਹਾਂ ਨੇ ਬੀਤੀ 21 ਜੁਲਾਈ ਨੂੰ ਜਲੰਧਰ ਦੇ ਟਰਾਂਸਪੋਰਟ ਨਗਰ ਵਿੱਚ ਬਣੇ ਸ਼ਰਾਬ ਦੇ ਠੇਕੇ ਤੋਂ ਰਾਤ ਨੂੰ ਕੈਸ਼ ਲੁੱਟ ਲਿਆ ਸੀ। ਜਦੋਂ ਵਾਰਦਾਤ ਹੋਈ, ਉਸ ਦਿਨ ਏਡੀਜੀਪੀ ਲਾਅ ਐਂਡ ਆਰਡਰ ਵੀ ਸ਼ਹਿਰ 'ਚ ਸਨ। ਸਵੇਰੇ ਉਨ੍ਹਾਂ ਨੇ ਸ਼ਹਿਰ 'ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ ਤੇ ਰਾਤ ਨੂੰ ਇਨ੍ਹਾਂ ਮੁਲਜ਼ਮਾਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਜਲੰਧਰ ਦੇਹਾਤ ਦੀ ਪੁਲਿਸ ਇਨ੍ਹਾਂ ਤਿੰਨ ਮੁਲਜ਼ਮਾਂ ਦੀ ਗ੍ਰਿਫਤਾਰੀ ਨੂੰ ਵੱਡੀ ਕਾਮਯਾਬੀ ਮੰਨ ਰਹੀ ਹੈ। ਮੁਲਜ਼ਮਾਂ ਤੋਂ .62 ਤੇ 9 ਐਮਐਮ ਦਾ ਪਿਸਟਲ ਬਰਾਮਦ ਹੋਇਆ ਹੈ। ਚਾਰ ਮੁਲਜ਼ਮਾਂ 'ਚੋਂ ਪੁਲਿਸ ਨੇ ਤਿੰਨ ਗ੍ਰਿਫਤਾਰ ਕਰ ਲਏ ਹਨ। ਇਨ੍ਹਾਂ ਨੇ 21 ਜੁਲਾਈ ਨੂੰ ਵੱਡਾ ਡਾਕਾ ਮਾਰਿਆ ਸੀ। ਮੁੱਖ ਮੁਲਜ਼ਮ ਪਿੰਕੂ, ਮੁਹੰਮਦ ਸਾਹਿਬ, ਜਵਾਹਰ ਰਾਏ ਪੁਲਿਸ ਗ੍ਰਿਫਤ 'ਚ ਆ ਚੁੱਕੇ ਹਨ। ਕ੍ਰਿਸ਼ਨਾ ਫਰਾਰ ਹੈ। ਇਸ ਤੋਂ ਇਲਾਵਾ ਇਨ੍ਹਾਂ ਨੇ ਦੂਜੀ ਵਾਰਦਾਤ ਰੰਧਾਵਾ ਮਸੰਦਾ 'ਚ ਗੈਸ ਏਜੰਸੀ ਲੁੱਟ ਕੇ ਕੀਤੀ ਸੀ। ਗ੍ਰਿਫਤਾਰੀ ਤੋਂ ਬਾਅਦ ਦੋ ਪਲਸਰ ਵੀ ਬਰਾਮਦ ਹੋਏ। ਪਿਸਟਲ ਬਿਹਾਰ ਤੋਂ ਲੈ ਕੇ ਆਏ ਸਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Russia ਦੀ ਜੰਗ ‘ਚ ਫਸਿਆ ਪੰਜਾਬੀ ਨੌਜਵਾਨ, ਪਰਿਵਾਰ ਨੇ MP ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਲਗਾਈ ਮਦਦ ਦੀ ਗੁਹਾਰ 
Russia ਦੀ ਜੰਗ ‘ਚ ਫਸਿਆ ਪੰਜਾਬੀ ਨੌਜਵਾਨ, ਪਰਿਵਾਰ ਨੇ MP ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਲਗਾਈ ਮਦਦ ਦੀ ਗੁਹਾਰ 
Faridkot ਵਿਖੇ ਸੁਨਿਆਰੇ ਦੀ ਵਰਕਸ਼ਾਪ 'ਚ ਜ਼ੋਰਦਾਰ ਧਮਾਕਾ , ਇੱਕ ਕਾਰੀਗਰ ਬੁਰੀ ਤਰ੍ਹਾਂ ਝੁਲਸਿਆ, ਕਈ ਦੁਕਾਨਾਂ ਦੇ ਟੁੱਟੇ ਸ਼ੀਸ਼ੇ 
Faridkot ਵਿਖੇ ਸੁਨਿਆਰੇ ਦੀ ਵਰਕਸ਼ਾਪ 'ਚ ਜ਼ੋਰਦਾਰ ਧਮਾਕਾ , ਇੱਕ ਕਾਰੀਗਰ ਬੁਰੀ ਤਰ੍ਹਾਂ ਝੁਲਸਿਆ, ਕਈ ਦੁਕਾਨਾਂ ਦੇ ਟੁੱਟੇ ਸ਼ੀਸ਼ੇ 
Ludhiana 'ਚ ਵਿਸਾਖੀ ਮੌਕੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਦੇ ਸਮੇਂ 60 ਫੁੱਟ ਤੋਂ ਡਿੱਗਿਆ ਸੇਵਾਦਾਰ, ਮੌਕੇ 'ਤੇ ਮੌਤ
Ludhiana 'ਚ ਵਿਸਾਖੀ ਮੌਕੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਦੇ ਸਮੇਂ 60 ਫੁੱਟ ਤੋਂ ਡਿੱਗਿਆ ਸੇਵਾਦਾਰ, ਮੌਕੇ 'ਤੇ ਮੌਤ
Barnala 'ਚ ਟਰਾਲੀ ਨਾਲ ਟਕਰਾਈ ਕਾਰ , ਅੱਗ ਲੱਗਣ ਕਾਰਨ ਕਾਰ ਅਤੇ ਟਰਾਲੀ ਸੜ ਕੇ ਸੁਆਹ , ਜਾਨੀ ਨੁਕਸਾਨ ਤੋਂ ਰਿਹਾ ਬਚਾਅ
Barnala 'ਚ ਟਰਾਲੀ ਨਾਲ ਟਕਰਾਈ ਕਾਰ , ਅੱਗ ਲੱਗਣ ਕਾਰਨ ਕਾਰ ਅਤੇ ਟਰਾਲੀ ਸੜ ਕੇ ਸੁਆਹ , ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਵੀਡੀਓਜ਼

ਬੇਅਦਬੀ ਬਿਲ ਹੋਇਆ ਪਾਸ, ਸੀਐਮ ਨੇ ਲੋਕਾਂ ਨੂੰ ਦਿੱਤੀ ਵਧਾਈ
ਅਕਾਲੀ ਦਲ ਨੇ ਬੇਅਦਬੀ ਲਈ ਮਾਨਸਿਕ ਰੋਗੀ ਭੇਜੇ? CM ਮਾਨ ਦਾ ਵੱਡਾ ਦਾਅਵਾ
ਬੇਅਦਬੀ ਕਰਨ ਵਾਲੇ ਮਾਨਸਿਕ ਰੋਗੀ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ
CM ਮਾਨ vs ਪਰਗਟ ਸਿੰਘ! ਸਦਨ ‘ਚ ਮਚਾਇਆ ਹੰਗਾਮਾ
ਬਾਦਲ ਸਾਹਿਬ ਦੀ ਕਿਹੜੀ ਗੱਲ ‘ਤੇ ਕਰੀਏ ਫ਼ਖਰ? : CM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Samrat Choudhary ਬਣਨਗੇ ਬਿਹਾਰ ਦੇ ਨਵੇਂ CM , ਭਾਜਪਾ ਵਿਧਾਇਕ ਦਲ ਦੇ ਚੁਣੇ ਗਏ ਨੇਤਾ ,ਜਾਣੋ ਕਦੋਂ ਹੋਵੇਗਾ ਸਹੁੰ ਚੁੱਕ ਸਮਾਗਮ 
Samrat Choudhary ਬਣਨਗੇ ਬਿਹਾਰ ਦੇ ਨਵੇਂ CM , ਭਾਜਪਾ ਵਿਧਾਇਕ ਦਲ ਦੇ ਚੁਣੇ ਗਏ ਨੇਤਾ ,ਜਾਣੋ ਕਦੋਂ ਹੋਵੇਗਾ ਸਹੁੰ ਚੁੱਕ ਸਮਾਗਮ 
Nitish Kumar ਨੇ ਰਾਜਪਾਲ ਨੂੰ ਸੌਂਪਿਆ ਆਪਣਾ ਅਸਤੀਫ਼ਾ , ਥੋੜੀ ਦੇਰ 'ਚ ਹੋਵੇਗਾ ਨਵੇਂ CM ਦਾ ਐਲਾਨ 
Nitish Kumar ਨੇ ਰਾਜਪਾਲ ਨੂੰ ਸੌਂਪਿਆ ਆਪਣਾ ਅਸਤੀਫ਼ਾ , ਥੋੜੀ ਦੇਰ 'ਚ ਹੋਵੇਗਾ ਨਵੇਂ CM ਦਾ ਐਲਾਨ 
Italy 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪਿੰਡ ਕਾਕੜਾ 'ਚ ਕੀਤਾ ਅੰਤਿਮ ਸਸਕਾਰ ,  4 ਸਾਲ ਪਹਿਲਾਂ ਗਿਆ ਸੀ ਵਿਦੇਸ਼  
Italy 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪਿੰਡ ਕਾਕੜਾ 'ਚ ਕੀਤਾ ਅੰਤਿਮ ਸਸਕਾਰ ,  4 ਸਾਲ ਪਹਿਲਾਂ ਗਿਆ ਸੀ ਵਿਦੇਸ਼  
Chandigarh ਦੀ ਇੱਕ ਮਹਿਲਾ ਡਾਕਟਰ ਨੇ ਪਹਿਲੇ ਦਿਨ ਹੀ ਛੱਡੀ ਨੌਕਰੀ , ਖੋਲ੍ਹ ਦਿੱਤਾ ਪ੍ਰਾਈਵੇਟ ਹਸਪਤਾਲ ਦਾ ਕਾਲਾ ਚਿੱਠਾ ! ਜਾਣੋ ਕੀ ਕਿਹਾ 
Chandigarh ਦੀ ਇੱਕ ਮਹਿਲਾ ਡਾਕਟਰ ਨੇ ਪਹਿਲੇ ਦਿਨ ਹੀ ਛੱਡੀ ਨੌਕਰੀ , ਖੋਲ੍ਹ ਦਿੱਤਾ ਪ੍ਰਾਈਵੇਟ ਹਸਪਤਾਲ ਦਾ ਕਾਲਾ ਚਿੱਠਾ ! ਜਾਣੋ ਕੀ ਕਿਹਾ 
Punjab News: ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ; ਪਿਓ-ਪੁੱਤ ਗੰਭੀਰ ਜ਼ਖ਼ਮੀ: ਲੋਕਾਂ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ; ਪਿਓ-ਪੁੱਤ ਗੰਭੀਰ ਜ਼ਖ਼ਮੀ: ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਹੋਟਲ 'ਚ ਪੁਲਿਸ ਨੇ ਮਾਰਿਆ ਛਾਪਾ: 7 ਕੁੜੀਆਂ ਰੈਸਕਿਊ, 5 ਸਟਾਫ ਮੈਂਬਰ ਗ੍ਰਿਫਤਾਰ; ਜ਼ਿਆਦਾਤਰ ਕੁੜੀਆਂ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਹੋਟਲ 'ਚ ਪੁਲਿਸ ਨੇ ਮਾਰਿਆ ਛਾਪਾ: 7 ਕੁੜੀਆਂ ਰੈਸਕਿਊ, 5 ਸਟਾਫ ਮੈਂਬਰ ਗ੍ਰਿਫਤਾਰ; ਜ਼ਿਆਦਾਤਰ ਕੁੜੀਆਂ...
2 Leaders Resign: ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ! 2 ਵੱਡੇ ਲੀਡਰਾਂ ਨੇ ਦਿੱਤਾ ਅਸਤੀਫ਼ਾ
2 Leaders Resign: ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ! 2 ਵੱਡੇ ਲੀਡਰਾਂ ਨੇ ਦਿੱਤਾ ਅਸਤੀਫ਼ਾ
Employees Salary Hike: ਵਿਸਾਖੀ ਮੌਕੇ ਮੁਲਾਜ਼ਮਾਂ ਲਈ ਖੁਸ਼ਖਬਰੀ, ਸੂਬਾ ਸਰਕਾਰ ਨੇ ਤਨਖਾਹਾਂ 'ਚ ਕੀਤਾ ਵਾਧਾ; CM ਵੱਲੋਂ ਵੱਡਾ ਐਲਾਨ...
ਵਿਸਾਖੀ ਮੌਕੇ ਮੁਲਾਜ਼ਮਾਂ ਲਈ ਖੁਸ਼ਖਬਰੀ, ਸੂਬਾ ਸਰਕਾਰ ਨੇ ਤਨਖਾਹਾਂ 'ਚ ਕੀਤਾ ਵਾਧਾ; CM ਵੱਲੋਂ ਵੱਡਾ ਐਲਾਨ...
Embed widget