ਪੜਚੋਲ ਕਰੋ

ਸੜਕ ਹਾਦਸੇ 'ਚ ਤਿੰਨ ਸਕੇ ਭਰਾਵਾਂ ਦੀ ਮੌਤ

ਸੜਕ ਹਾਦਸੇ ਵਿੱਚ ਤਿੰਨ ਸਕੇ ਭਰਾਵਾਂ ਦੀ ਮੌਤ ਹੋ ਗਈ। ਉਹ ਕੰਮ ਤੋਂ ਮੋਟਰਸਾਈਕਲ 'ਤੇ ਵਾਪਸ ਘਰ ਆ ਰਹੇ ਸੀ। ਉਨ੍ਹਾਂ ਦੀ ਲੱਕੜਾਂ ਨਾਲ ਭਰੀ ਟਰਾਲੀ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਤਿੰਨਾਂ ਦੀ ਮੌਤ ਹੋ ਗਈ।

ਟੋਹਾਣਾ: ਸੜਕ ਹਾਦਸੇ ਵਿੱਚ ਤਿੰਨ ਸਕੇ ਭਰਾਵਾਂ ਦੀ ਮੌਤ ਹੋ ਗਈ। ਉਹ ਕੰਮ ਤੋਂ ਮੋਟਰਸਾਈਕਲ 'ਤੇ ਵਾਪਸ ਘਰ ਆ ਰਹੇ ਸੀ। ਉਨ੍ਹਾਂ ਦੀ ਲੱਕੜਾਂ ਨਾਲ ਭਰੀ ਟਰਾਲੀ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਤਿੰਨਾਂ ਦੀ ਮੌਤ ਹੋ ਗਈ। ਹਾਸਲ ਜਾਣਕਾਰੀ ਮੁਤਾਬਕ ਇੱਟਾਂ ਦੇ ਭੱਠੇ ’ਤੇ ਮਜ਼ਦੂਰੀ ਕਰਦੇ ਤਿੰਨ ਸਕੇ ਭਰਾਵਾਂ ਦੀ ਘਰ ਵਾਪਸ ਆਉਂਦੇ ਸਮੇਂ ਸੜਕ ਹਾਦਸੇ ’ਚ ਮੌਤ ਹੋ ਗਈ। ਉੱਪ ਮੰਡਲ ਰਤੀਆ ਦੇ ਪਿੰਡ ਹੰਸਪੁਰ ਦੇ ਵਸਨੀਕ ਤਿੰਨ ਸਕੇ ਭਰਾ ਕਾਲਾ, ਦੀਪਕ ਤੇ ਛਿੰਦਾ ਅਗਰੋਹਾ-ਬਰਵਾਲਾ ਵਿਚਾਲੇ ਸੜਕ ’ਤੇ ਪੈਂਦੇ ਇੱਟਾਂ ਦੇ ਭੱਠੇ ’ਤੇ ਮਜ਼ਦੂਰੀ ਕਰਦੇ ਸਨ। ਉਹ ਕੰਮ ਖਤਮ ਹੋਣ ’ਤੇ ਵਾਪਸ ਘਰ ਆ ਰਹੇ ਸਨ ਕਿ ਰਾਹ ਵਿੱਚ ਲੱਕੜਾਂ ਨਾਲ ਭਰੀ ਟਰਾਲੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਹਾਦਸੇ ’ਚ ਤਿੰਨੇ ਭਰਾਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੈਕਟਰ ਟਰਾਲੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

Embed widget