ਪੜਚੋਲ ਕਰੋ

ਅੰਮ੍ਰਿਤਸਰ ਦੇ ਕੰਪਨੀ ਬਾਗ਼ 'ਚੋਂ 3 ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ

ਅੰਮ੍ਰਿਤਸਰ: ਗੁਰੂ ਨਗਰੀ ਦੇ ਕੰਪਨੀ ਬਾਗ਼ ਵਿੱਚੋਂ ਅੱਜ ਸਵੇਰੇ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਬਾਗ਼ ਵਿੱਚ ਸਵੇਰ ਦੀ ਸੈਰ ਕਰਨ ਆਏ ਲੋਕਾਂ ਨੇ ਜਦੋਂ ਲਾਸ਼ਾਂ ਵੇਖੀਆਂ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਥਾਂ ਤੋਂ ਲਾਸ਼ਾਂ ਮਿਲੀਆਂ ਹਨ, ਉੱਥੇ ਖਾਣ-ਪੀਣ ਦਾ ਸਾਮਾਨ ਪਿਆ ਹੋਇਆ ਸੀ। ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨਸ਼ਾ ਜ਼ਿਆਦਾ ਕਰ ਲੈਣ ਨਾਲ ਇਨ੍ਹਾਂ ਦੀ ਮੌਤ ਦਾ ਕਾਰਨ ਬਣੀ ਹੋ ਸਕਦੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਕਬਜ਼ੇ ਵਿੱਚ ਲੈ ਲਈਆਂ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲੇ ਤਕ ਨੌਜਵਾਨਾਂ ਦੀ ਸ਼ਨਾਖ਼ਤ ਤੇ ਮੌਤ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਹੋਈ। ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦੀ ਪੁਸ਼ਟੀ ਹੋ ਸਕਦੀ ਹੈ।

ਟਾਪ ਹੈਡਲਾਈਨ

Punjab Congress: ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਸੀਨੀਅਰ ਵਿਧਾਇਕ ਬੋਲਿਆ- 15 ਦਿਨਾਂ 'ਚ ਜਾਰੀ...
ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਸੀਨੀਅਰ ਵਿਧਾਇਕ ਬੋਲਿਆ- 15 ਦਿਨਾਂ 'ਚ ਜਾਰੀ...
Punjab News: ਵੱਡਾ ਹਾਦਸਾ, ਪੰਜਾਬ ਤੀਰਥ ਯਾਤਰਾ ਯੋਜਨਾ ਦੀਆਂ 2 ਬੱਸਾਂ ਦੀ ਜ਼ੋਰਦਾਰ ਟੱਕਰ, ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 1 ਔਰਤ ਸਣੇ 4 ਸ਼ਰਧਾਲੂਆਂ ਦੀ ਮੌਤ ਤੇ ਕਈ ਜ਼ਖਮੀ...
ਵੱਡਾ ਹਾਦਸਾ, ਪੰਜਾਬ ਤੀਰਥ ਯਾਤਰਾ ਯੋਜਨਾ ਦੀਆਂ 2 ਬੱਸਾਂ ਦੀ ਜ਼ੋਰਦਾਰ ਟੱਕਰ, ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 1 ਔਰਤ ਸਣੇ 4 ਸ਼ਰਧਾਲੂਆਂ ਦੀ ਮੌਤ ਤੇ ਕਈ ਜ਼ਖਮੀ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਅਚਾਨਕ ਵਧੇਗੀ ਠੰਡ, IMD ਵੱਲੋਂ ਅਲਰਟ ਜਾਰੀ; 24 ਘੰਟਿਆਂ ਦੌਰਾਨ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਅਚਾਨਕ ਵਧੇਗੀ ਠੰਡ, IMD ਵੱਲੋਂ ਅਲਰਟ ਜਾਰੀ; 24 ਘੰਟਿਆਂ ਦੌਰਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Embed widget