ਪੜਚੋਲ ਕਰੋ

ਤਰਨ ਤਾਰਨ 'ਚ ਮੀਟ ਖਾ ਕੇ ਮਰੇ ਤਿੰਨ ਬੰਦੇ

ਕਸਬਾ ਅਲਗੋਂ ਕੋਠੀ ਵਿੱਚ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਜ਼ਹਿਰੀਲਾ ਮੀਟ ਖਾਣ ਨਾਲ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਦੋ ਬਿਹਾਰ ਤੇ ਇੱਕ ਬੰਗਾਲ ਦਾ ਰਹਿਣ ਵਾਲਾ ਸੀ। ਉਹ ਅਲਗੋਂ ਕੋਠੀ ਵਿੱਚ ਕਰਾਏ ਦੇ ਮਕਾਨ ਵਿੱਚ ਰਹਿੰਦੇ ਸੀ।

ਤਰਨ ਤਾਰਨ: ਕਸਬਾ ਅਲਗੋਂ ਕੋਠੀ ਵਿੱਚ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਜ਼ਹਿਰੀਲਾ ਮੀਟ ਖਾਣ ਨਾਲ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਦੋ ਬਿਹਾਰ ਤੇ ਇੱਕ ਬੰਗਾਲ ਦਾ ਰਹਿਣ ਵਾਲਾ ਸੀ। ਉਹ ਅਲਗੋਂ ਕੋਠੀ ਵਿੱਚ ਕਰਾਏ ਦੇ ਮਕਾਨ ਵਿੱਚ ਰਹਿੰਦੇ ਸੀ। ਇਸ ਬਾਰੇ ਸਾਹਿਲ ਪੁੱਤਰ ਰਾਇਨ ਚੌਧਰੀ ਵਾਸੀ ਬਿਹਾਰ ਨੇ ਦੱਸਿਆ ਕਿ ਉਸ ਦਾ ਭਰਾ ਕੋਮਲ, ਰਾਹੁਲ ਤੇ ਸੁਪਨ ਤਿੰਨੇ ਹੀ ਕਸਬਾ ਅਲਗੋਂ ਕੋਠੀ ਵਿੱਚ ਦੋ ਸਾਲ ਤੋਂ ਇਕੱਠੇ ਇੱਕ ਹੀ ਕਮਰੇ ਵਿੱਚ ਕਿਰਾਏ 'ਤੇ ਰਹਿੰਦੇ ਸਨ। ਉਹ ਇੱਥੇ ਪੀਓਪੀ ਦਾ ਕੰਮ ਕਰਦੇ ਸਨ। ਕੰਮ ਤੋਂ ਵਾਪਸ ਆ ਕੇ ਤਿੰਨਾਂ ਨੇ ਮੀਟ ਬਣਾਇਆ ਜਿਸ ਵਿੱਚ ਕੋਈ ਜ਼ਹਿਰੀਲੀ ਵਸਤੂ ਰਿੱਜ ਗਈ। ਇਸ ਬਾਰੇ ਉਨ੍ਹਾਂ ਨੂੰ ਪਤਾ ਨਹੀਂ ਚੱਲਿਆ ਤੇ ਉਨ੍ਹਾਂ ਨੇ ਜ਼ਹਿਰੀਲਾ ਮੀਟ ਖਾ ਲਿਆ। ਇਸ ਕਾਰਨ ਰਾਹੁਲ 13 ਸਾਲ ਤੇ ਸੁਪਨ 25 ਸਾਲ ਦੀ ਮੌਕੇ 'ਤੇ ਮੌਤ ਹੋ ਗਈ। ਤੀਜੇ ਵਿਅਕਤੀ ਰਾਹੁਲ 32 ਸਾਲ ਦੀ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਮੌਤ ਹੋ ਗਈ ਹੈ। ਕੋਮਲ ਤੇ ਰਾਹੁਲ ਬਿਹਾਰ ਤੇ ਸੁਪਨ ਬੰਗਾਲ ਦਾ ਰਹਿਣ ਵਾਲਾ ਹੈ। ਥਾਣਾ ਵਲਟੋਹਾ ਪੁਲਿਸ ਨੇ ਤਿੰਨ ਪਰਵਾਸੀ ਮਜ਼ਦੂਰਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ 174 ਦੀ ਕਾਰਵਾਈ ਕਰ ਲਾਸ਼ਾਂ ਨੂੰ ਪੋਸਟਮਾਰਟਮ ਲਈ ਪੱਟੀ ਭੇਜ ਦਿੱਤਾ ਗਿਆ ਹੈ।

ਟਾਪ ਹੈਡਲਾਈਨ

 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget