ਪੜਚੋਲ ਕਰੋ

6 ਦਿਨਾਂ ਬਾਅਦ ਹੋਣਾ ਸੀ ਵਿਆਹ...., ਸੜਕ ਹਾਦਸੇ 'ਚ ਤਿੰਨ ਯਾਰਾਂ ਦੀ ਮੌਤ, ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟੀ ਕਾਰ, ਇਲਾਕੇ 'ਚ ਸੋਗ

ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਮੌਕੇ 'ਤੇ ਪਹੁੰਚ ਗਏ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ। ਤਿੰਨੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Road Accident: ਮੋਗਾ ਵਿੱਚ ਦੇਰ ਰਾਤ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਰਾਹਗੀਰਾਂ ਨੇ ਵੀ ਉਨ੍ਹਾਂ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਤਿੰਨੋਂ ਨੌਜਵਾਨਾਂ ਨੂੰ ਬਚਾਇਆ ਨਹੀਂ ਜਾ ਸਕਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨਾਂ ਵਿੱਚੋਂ ਇੱਕ ਦਾ ਵਿਆਹ 13 ਅਪ੍ਰੈਲ ਨੂੰ ਹੋਣਾ ਸੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰੱਖ ਦਿੱਤਾ।

ਜਾਣਕਾਰੀ ਅਨੁਸਾਰ ਇਹ ਹਾਦਸਾ ਰਾਤ ਨੂੰ ਕਰੀਬ 2.30 ਵਜੇ ਪਿੰਡ ਬੋਡੇ ਨੇੜੇ ਵਾਪਰਿਆ। ਇੱਕ ਸਵਿਫਟ ਕਾਰ ਡਿਵਾਈਡਰ ਨਾਲ ਟਕਰਾਅ ਗਈ ਤੇ ਪਲਟ ਗਈ। ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨੋਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਬੱਧਨੀ ਕਲਾਂ ਦੇ ਇੰਚਾਰਜ ਗੁਰਮੇਲ ਸਿੰਘ ਨੂੰ ਘਟਨਾ ਦੀ ਸੂਚਨਾ ਸਮਾਜ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਨੇ ਦਿੱਤੀ। ਸਥਾਨਕ ਲੋਕਾਂ ਦੀ ਮਦਦ ਨਾਲ ਕਾਰ ਨੂੰ ਸਿੱਧਾ ਕੀਤਾ ਗਿਆ।

ਤਿੰਨੋਂ ਨੌਜਵਾਨਾਂ ਨੂੰ ਕਾਰ ਵਿੱਚੋਂ ਬਾਹਰ ਕੱਢ ਲਿਆ ਗਿਆ। ਮ੍ਰਿਤਕ ਨੌਜਵਾਨਾਂ ਵਿੱਚੋਂ ਦੋ ਦੀ ਪਛਾਣ ਹਰਪ੍ਰੀਤ ਸਿੰਘ ਤੇ ਪਰਵਿੰਦਰ ਸਿੰਘ ਵਜੋਂ ਹੋਈ ਹੈ। ਹਰਪ੍ਰੀਤ ਦਾ ਵਿਆਹ 13 ਅਪ੍ਰੈਲ ਨੂੰ ਹੋਣਾ ਤੈਅ ਹੋਇਆ ਸੀ। ਦੋਵੇਂ ਰਣੀਆਂ ਪਿੰਡ ਦੇ ਰਹਿਣ ਵਾਲੇ ਸਨ। ਤੀਜੇ ਵਿਅਕਤੀ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਇਨ੍ਹਾਂ ਸਾਰਿਆਂ ਦੀ ਉਮਰ 30 ਤੋਂ 35 ਸਾਲ ਦੇ ਵਿਚਕਾਰ ਸੀ।

ਐਸਐਚਓ ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 7 ਵਜੇ ਖੇਤਾਂ ਵਿੱਚ ਕਾਰ ਦੇ ਪਲਟਣ ਦੀ ਸੂਚਨਾ ਮਿਲੀ। ਐਸਐਸਪੀ ਦੀ ਟੀਮ ਮੌਕੇ 'ਤੇ ਪਹੁੰਚ ਗਈ। ਸਮਾਜ ਸੇਵੀ ਸੁਸਾਇਟੀ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਮੌਕੇ 'ਤੇ ਪਹੁੰਚ ਗਏ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ। ਤਿੰਨੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget