Punjab News: ਪੰਜਾਬ ਵਿੱਚ ਵੱਡੇ ਅਫਸਰਾਂ ਦੇ ਤਬਾਦਲੇ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਪੰਜਾਬ ਦੇ ਰਾਜਪਾਲ ਵਲੋਂ ਲਿਖਤੀ ਹੁਕਮ ਜਾਰੀ ਕਰਕੇ 3 IAS ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਕਿਸ ਨੂੰ ਕਿਸ ਦੀ ਥਾਂ ਜ਼ਿੰਮੇਵਾਰੀ ਮਿਲੀ ਹੈ, ਤੁਸੀਂ  ਵੀ ਦੇਖੋ ਪੂਰੀ ਲਿਸਟ।