ਪੜਚੋਲ ਕਰੋ

ਰਾਜਾ ਵੜਿੰਗ ਲਈ ਵੋਟਾਂ ਮੰਗ ਰਹੇ ਸਾਬਕਾ ਚੇਅਰਮੈਨ ਨੂੰ ਸਵਾਲ ਪੁੱਛਣ 'ਤੇ ਖ਼ੂਨੀ ਝੜਪ, 3 ਜਖ਼ਮੀ

ਸਾਬਕਾ ਚੇਅਰਮੈਨ ਸੁਖਰਾਜ ਨੱਤ ਕਾਂਗਰਸ ਉਮੀਦਵਾਰ ਰਾਜਾ ਵੜਿੰਗ ਲਈ ਵੋਟਾਂ ਮੰਗ ਰਹੇ ਸਨ। ਸਭਾ ਮਗਰੋਂ ਉਨ੍ਹਾਂ ਨੂੰ ਸਵਾਲ ਪੁੱਛਣ ਲਈ ਕਾਂਗਰਸੀ ਵਰਕਰ ਤੇ ਸਵਾਲ ਪੁੱਛਣ ਵਾਲੇ ਆਪਸ ਵਿੱਚ ਭਿੜ ਗਏ। ਜ਼ਖ਼ਮੀ ਤਿੰਨਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਬਠਿੰਡਾ: ਵਿਧਾਨਸਭਾ ਹਲਕਾ ਮੌੜ ਦੇ ਪਿੰਡ ਭੈਣੀ ਚੂਹੜ ਵਿੱਚ ਵੀਰਵਾਰ ਨੂੰ ਖ਼ੂਨੀ ਝੜਪ 'ਚ ਤਿੰਨ ਜਣੇ ਜ਼ਖ਼ਮੀ ਹੋ ਗਏ। ਦਰਅਸਲ ਸਾਬਕਾ ਚੇਅਰਮੈਨ ਸੁਖਰਾਜ ਨੱਤ ਕਾਂਗਰਸ ਉਮੀਦਵਾਰ ਰਾਜਾ ਵੜਿੰਗ ਲਈ ਵੋਟਾਂ ਮੰਗ ਰਹੇ ਸਨ। ਸਭਾ ਮਗਰੋਂ ਉਨ੍ਹਾਂ ਨੂੰ ਸਵਾਲ ਪੁੱਛਣ ਲਈ ਕਾਂਗਰਸੀ ਵਰਕਰ ਤੇ ਸਵਾਲ ਪੁੱਛਣ ਵਾਲੇ ਆਪਸ ਵਿੱਚ ਭਿੜ ਗਏ। ਜ਼ਖ਼ਮੀ ਤਿੰਨਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਬਾਰੇ ਥਾਣਾ ਮੌੜ ਦੇ ਐਸਐਚਓ ਦਿਲਬਾਗ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਪਿੱਛੋਂ ਦੋਵਾਂ ਪੱਖਾਂ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਜਾਏਗੀ। ਜ਼ਖ਼ਮੀਆਂ ਦੀ ਪਛਾਣ ਕਪੂਰ ਸਿੰਘ, ਅੰਮ੍ਰਿਤਪਾਲ ਸਿੰਘ ਤੇ ਅਜੈਬ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਪੂਰ ਸਿੰਘ ਕਾਂਗਰਸ ਜਦਕਿ ਅੰਮ੍ਰਿਤਪਾਲ ਸਿੰਘ ਤੇ ਅਜੈਬ ਸਿੰਘ ਸੁਖਪਾਲ ਖਹਿਰਾ ਦੇ ਸਮਰਥਕ ਹਨ। ਪਿੰਡ ਭੈਣੀ ਚੂਹੜ ਵਿੱਚ ਕਾਂਗਰਸ ਲੀਡਰ ਸੁਖਰਾਜ ਰਾਜਾ ਵੜਿੰਗ ਲਈ ਵੋਟਾਂ ਮੰਗ ਰਹੇ ਸੀ ਤਾਂ ਅੰਮ੍ਰਿਤਪਾਲ ਤੇ ਅਜੈਬ ਸਿੰਘ ਨੇ ਉਨ੍ਹਾਂ ਤੋਂ ਵਿਕਾਸ ਲਈ ਆਈ ਗਰਾਂਟ ਵਿੱਚੋਂ ਖ਼ਰਚ ਨਾ ਹੋਣ ਬਾਰੇ ਸਵਾਲ ਪੁੱਛੇ। ਉਨ੍ਹਾਂ ਨੂੰ ਕੋਈ ਜਵਾਬ ਨਹੀਂ ਮਿਲਿਆ। ਇਸੇ ਕਰਕੇ ਸਭਾ ਖ਼ਤਮ ਹੋਣ ਮਗਰੋਂ ਵਰਕਰਾਂ ਤੇ ਸਵਾਲ ਪੁੱਛਣ ਵਾਲਿਆਂ ਵਿੱਚ ਝੜਪ ਹੋ ਗਈ।

ਟਾਪ ਹੈਡਲਾਈਨ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget