ਪੜਚੋਲ ਕਰੋ

ਪਠਾਨਕੋਟ 'ਚ ਟਰੈਕਟਰ-ਟਰਾਲੀ ਨਾਲ ਮੋਟਰ ਸਾਈਕਲ ਦੀ ਟੱਕਰ, 3 ਲੋਕਾਂ ਦੀ ਮੌਤ, 1 ਜ਼ਖਮੀ

ਤੇਜ਼ ਰਫਤਾਰ ਅਕਸਰ ਹਾਦਸਿਆਂ ਦਾ ਕਾਰਨ ਬਣਦੀ ਹੈ। ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।

ਪਠਾਨਕੋਟ: ਤੇਜ਼ ਰਫਤਾਰ ਅਕਸਰ ਹਾਦਸਿਆਂ ਦਾ ਕਾਰਨ ਬਣਦੀ ਹੈ। ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਪਠਾਨਕੋਟ ਦੇ ਡਿਫੈਂਸ ਰੋਡ ਤੋਂ ਸਾਹਮਣੇ ਆਇਆ ਹੈ।

ਅਜਿਹਾ ਹੀ ਕੁਝ ਬੀਤੀ ਰਾਤ ਜ਼ਿਲ੍ਹਾ ਪਠਾਨਕੋਟ ਦੇ ਡਿਫੈਂਸ ਰੋਡ 'ਤੇ ਵਾਪਰਿਆ ਹੈ। ਜਿੱਥੇ ਇੱਕ ਮੋਟਰਸਾਈਕਲ ਸਵਾਰ ਚਾਰ ਵਿਅਕਤੀਆਂ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਜਿਸ ਵਿੱਚ ਤਿੰਨ ਮੋਟਰਸਾਈਕਲ ਸਵਾਰਾਂ ਦੀ ਮੌਕੇ 'ਤੇ ਮੌਤ ਹੋ ਗਈ ਤੇ ਇੱਕ ਨੂੰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਦੋਂ ਮੋਦੀ ਹਸਪਤਾਲ ਪ੍ਰਸ਼ਾਸਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅੱਜ ਹਸਪਤਾਲ 'ਚ ਇਕ ਐਕਸੀਡੈਂਟ ਆਇਆ ਹੈ, ਜਿਸ 'ਚ 4 ਲੋਕ ਸ਼ਾਮਲ ਸਨ। ਜਿਨ੍ਹਾਂ 'ਚੋਂ 3 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਇਕ ਦਾ ਇਲਾਜ ਚੱਲ ਰਿਹਾ ਹੈ, ਜਿਸ ਦੀ ਹਾਲਤ ਸਥਿਰ ਹੈ।
 
ਟਾਪ ਹੈਡਲਾਈਨ

Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget