ਪੜਚੋਲ ਕਰੋ

ਕੋਰੋਨਾਵਾਇਰਸ: ਜ਼ਿਲ੍ਹਾ ਜਲੰਧਰ 'ਚੋਂ ਆਏ ਤਿੰਨ ਨਵੇਂ ਮਾਮਲੇ, ਪੰਜਾਬ 'ਚ ਪੀੜਤਾਂ ਦੀ ਗਿਣਤੀ ਹੋਈ 26

ਪੰਜਾਬ 'ਚ ਕੋਰੋਨਾਵਾਇਰ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਜਲੰਧਰ ਦੇ ਫਿਲੌਰ 'ਚ ਤਿੰਨ ਨਵੇਂ ਮਾਮਲੇ ਆਏ ਹਨ। ਸੂਬੇ 'ਚ ਤਿੰਨ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ 26 ਕੋਰੋਨਾ ਪੋਜ਼ਟਿਵ ਮਰੀਜ਼ ਹੋ ਗਏ ਹਨ।

ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਜਲੰਧਰ ਦੇ ਫਿਲੌਰ 'ਚ ਤਿੰਨ ਨਵੇਂ ਮਾਮਲੇ ਆਏ ਹਨ। ਸੂਬੇ 'ਚ ਤਿੰਨ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ 26 ਕੋਰੋਨਾ ਪੋਜ਼ਟਿਵ ਮਰੀਜ਼ ਹੋ ਗਏ ਹਨ। ਦੱਸ ਦਇਏ ਕਿ ਇਹ ਤਿੰਨ ਵੀ ਨਵਾਂ ਸ਼ਹਿਰ ਦੇ ਬਲਦੇਵ ਸਿੰਘ ਦੇ ਸੰਪਰਕ 'ਚ ਆਉਣ ਤੋਂ ਬਾਅਦ ਕੋਰੋਨਾ ਸੰਕਰਮਿਤ ਹੋਏ ਹਨ। 70 ਸਾਲਾ ਬਲਦੇਵ ਸਿੰਘ ਵਾਸੀ ਨਵਾਂ ਸ਼ਹਿਰ ਦੀ ਕੋਰੋਨਾ ਨਾਲ ਪਿਛਲੇ ਦਿਨੀਂ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਬਲਦੇਵ ਸਿੰਘ ਦੇ ਸੰਕਰਮਣ ਦਾ ਅਸਰ ਉਸਦੇ ਪਰਿਵਾਰ ਤੇ ਵੀ ਪਿਆ। 70 ਸਾਲਾ ਬਜ਼ੁਰਗ ਦੇ ਪਰਿਵਾਰ ਦੇ 6 ਮੈਂਬਰ ਅਤੇ ਇੱਕ ਜਾਨਕਾਰ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਸਨ। ਨਵਾਂ ਸ਼ਹਿਰ ਦੇ ਪਿੰਡ ਪਠਲਾਵਾ ਦਾ ਬਲਦੇਵ ਸਿੰਘ ਜਰਮਨੀ ਤੋਂ ਇਟਲੀ ਦੇ ਰਸਤੇ ਭਰਤ ਆਇਆ ਸੀ। ਕੋਰੋਨਾ ਨਾਲ ਬਲਦੇਵ ਸਿੰਘ ਦੇ ਤਿੰਨ ਪੁੱਤਰ, ਬੇਟੀ, ਨੂੰਹ, ਪੌਤਰੀ ਅਤੇ ਇੱਕ ਜਾਨਕਾਰ ਵੀ ਪ੍ਰਭਾਵਿਤ ਹੋਏ ਸਨ। ਜਿਸ ਤੋਂ ਬਾਅਦ ਹੌਲੀ ਹੌਲੀ ਕਈ ਹੋਰ ਮਾਮਲੇ ਵੀ ਸਾਹਮਣੇ ਆਏ।ਪੰਜਾਬ 'ਚ ਸਭ ਤੋਂ ਵੱਧ ਮਾਮਲੇ  ਨਵਾਂ ਸ਼ਹਿਰ 'ਚ ਹਨ। ਬਲਦੇਵ ਸਿੰਘ ਦੇ ਸੰਪਰਕ 'ਚ ਆਏ 15 ਲੋਕ ਕੋਰੋਨਾ ਪੀੜਤ ਪਾਏ ਗਏ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ, ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ...
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ, ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget