ਪੜਚੋਲ ਕਰੋ

Punjab News: ਪੰਜਾਬ ਦੇ 3 ਖਿਡਾਰੀ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਿਤ, ਸਰਕਾਰ ਨੇ ਦਿੱਤੀ ਵਧਾਈ, ਜਾਣੋ ਕੌਣ ਨੇ ਇਹ ਪੰਜਾਬ ਦੇ ਮਾਣ ?

ਮੁੱਖ ਮੰਤਰੀ ਨੇ ਕਿਹਾ ਕਿ ਬਤੌਰ ਖੇਡ ਪ੍ਰੇਮੀ ਮੈਂ ਸਾਰੇ ਖਿਡਾਰੀਆਂ ਸਮੇਤ ਇਹਨਾਂ ਦੇ ਪਰਿਵਾਰ ਤੇ ਕੋਚ ਸਹਿਬਾਨਾਂ ਨੂੰ ਮਿਲੇ ਪੁਰਸਕਾਰਾਂ ਲਈ ਬਹੁਤ-ਬਹੁਤ ਸ਼ੁੱਭਕਾਮਨਾਵਾਂ ਦਿੰਦਾ ਹਾਂ ਤੇ ਭਵਿੱਖ ‘ਚ ਵੀ ਖਿਡਾਰੀਆਂ ਤੋਂ ਚੰਗੇ ਪ੍ਰਦਰਸ਼ਨ ਦੀ ਉਮੀਦ ਕਰਦੇ ਹਾਂ। ਪੰਜਾਬ ਦੀ ਖੇਡਾਂ ‘ਚ ਗੁਆਚੀ ਸ਼ਾਨ ਨੂੰ ਦੁਬਾਰਾ ਬਹਾਲ ਕਰਨ ਲਈ ਸਾਡੀ ਸਰਕਾਰ ਵਚਨਬੱਧ ਹੈ।

Punjab News: ਪੰਜਾਬ ਦੇ 3 ਖਿਡਾਰੀਆਂ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਜਿਸ ਵਿੱਚ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ ਤੇ ਸੁਖਜੀਤ ਸਿੰਘ ਕਾਕਾ ਸ਼ਾਮਲ ਹਨ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਪੰਜਾਬੀਆਂ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਪੰਜਾਬ ਦੇ 3 ਖਿਡਾਰੀਆਂ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਭਾਰਤੀ ਹਾਕੀ ਟੀਮ ਦੇ ਕਪਤਾਨ ਸਰਪੰਚ ਹਰਮਨਪ੍ਰੀਤ ਸਿੰਘ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਪੁਰਸਕਾਰ ਤੇ ਨਾਲ ਹੀ ਸੁਖਜੀਤ ਸਿੰਘ ਕਾਕਾ ਅਤੇ ਜਰਮਨਪ੍ਰੀਤ ਸਿੰਘ ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਬਤੌਰ ਖੇਡ ਪ੍ਰੇਮੀ ਮੈਂ ਸਾਰੇ ਖਿਡਾਰੀਆਂ ਸਮੇਤ ਇਹਨਾਂ ਦੇ ਪਰਿਵਾਰ ਤੇ ਕੋਚ ਸਹਿਬਾਨਾਂ ਨੂੰ ਮਿਲੇ ਪੁਰਸਕਾਰਾਂ ਲਈ ਬਹੁਤ-ਬਹੁਤ ਸ਼ੁੱਭਕਾਮਨਾਵਾਂ ਦਿੰਦਾ ਹਾਂ ਤੇ ਭਵਿੱਖ ‘ਚ ਵੀ ਖਿਡਾਰੀਆਂ ਤੋਂ ਚੰਗੇ ਪ੍ਰਦਰਸ਼ਨ ਦੀ ਉਮੀਦ ਕਰਦੇ ਹਾਂ। ਪੰਜਾਬ ਦੀ ਖੇਡਾਂ ‘ਚ ਗੁਆਚੀ ਸ਼ਾਨ ਨੂੰ ਦੁਬਾਰਾ ਬਹਾਲ ਕਰਨ ਲਈ ਸਾਡੀ ਸਰਕਾਰ ਵਚਨਬੱਧ ਹੈ।

ਟਾਪ ਹੈਡਲਾਈਨ

ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ

Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ

Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ

ਸਾਬਕਾ CM ਚੰਨੀ ਦੀ ਅਸਤੀਫੇ ਦੀ ਤਿਆਰੀ, ਕਾਂਗਰਸ ਹਾਈਕਮਾਨ ਨੂੰ ਦੋਟੂਕ; ਵੜਿੰਗ ਦੀ ਅਗਵਾਈ 'ਚ ਨਹੀਂ ਜਿੱਤ ਸਕਦੇ ਚੋਣ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget