ਪੜਚੋਲ ਕਰੋ

ਕੈਨੇਡਾ ਤੇ ਸਾਊਦੀ ਅਰਬ ਤੋਂ ਬੁਰੀ ਖ਼ਬਰ!

ਕੈਨੇਡਾ ਤੇ ਸਾਊਦੀ ਅਰਬ ’ਚ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਹਾਸਲ ਜਾਣਕਾਰੀ ਮੁਤਾਬਕ ਜੰਡਿਆਲਾ ਗੁਰੂ ਨੇੜਲੇ ਪਿੰਡ ਵਡਾਲਾ ਜੌਹਲ ਦੇ ਤਿੰਨ ਕੁ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਕੈਨੇਡਾ ਗਏ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਉਸ ਦਾ ਇੱਕ ਸਾਥੀ ਪੰਜਾਬੀ ਨੌਜਵਾਨ ਵੀ ਹਾਦਸੇ ਵਿੱਚ ਹਲਾਕ ਹੋਇਆ ਹੈ। ਮ੍ਰਿਤਕਾਂ ਦੀ ਸ਼ਨਾਖ਼ਤ ਗੁਰਪ੍ਰੀਤ ਸਿੰਘ (25) ਤੇ ਕਰਨਬੀਰ ਸਿੰਘ ਵਾਸੀ ਗ੍ਰੰਥਗੜ੍ਹ, ਅਜਨਾਲਾ ਵਜੋਂ ਹੋਈ ਹੈ।

ਚੰਡੀਗੜ੍ਹ: ਕੈਨੇਡਾ ਤੇ ਸਾਊਦੀ ਅਰਬ ’ਚ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਹਾਸਲ ਜਾਣਕਾਰੀ ਮੁਤਾਬਕ ਜੰਡਿਆਲਾ ਗੁਰੂ ਨੇੜਲੇ ਪਿੰਡ ਵਡਾਲਾ ਜੌਹਲ ਦੇ ਤਿੰਨ ਕੁ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਕੈਨੇਡਾ ਗਏ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਉਸ ਦਾ ਇੱਕ ਸਾਥੀ ਪੰਜਾਬੀ ਨੌਜਵਾਨ ਵੀ ਹਾਦਸੇ ਵਿੱਚ ਹਲਾਕ ਹੋਇਆ ਹੈ। ਮ੍ਰਿਤਕਾਂ ਦੀ ਸ਼ਨਾਖ਼ਤ ਗੁਰਪ੍ਰੀਤ ਸਿੰਘ (25) ਤੇ ਕਰਨਬੀਰ ਸਿੰਘ ਵਾਸੀ ਗ੍ਰੰਥਗੜ੍ਹ, ਅਜਨਾਲਾ ਵਜੋਂ ਹੋਈ ਹੈ। ਹਾਸਲ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਓਂਟਾਰੀਓ ਸੂਬੇ ਦੇ ਬਰੈਂਪਟਨ ਸ਼ਹਿਰ ਵਿਚ ਦੋ ਟਰੱਕਾਂ ਦੀ ਟੱਕਰ ’ਚ ਹੋਈ। 10 ਜਨਵਰੀ ਨੂੰ ਉਹ ਸਵੇਰੇ ਆਪਣੇ ਸਾਥੀ ਨਾਲ ਜਦ ਟਰੱਕ ਲੈ ਕੇ ਬਰੈਂਪਟਨ ਤੋਂ ਥੋੜ੍ਹੀ ਦੂਰ ਹਾਈਵੇ ਨੰਬਰ ਗਿਆਰਾਂ ਉੱਤੇ ਜਾ ਰਿਹਾ ਸੀ ਤਾਂ ਇੱਕ ਹੋਰ ਟਰੱਕ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਇਸੇ ਤਰ੍ਹਾਂ ਸਾਊਦੀ ਅਰਬ ’ਚ ਸੜਕ ਹਾਦਸੇ ਦੌਰਾਨ ਟਾਂਡਾ ਨੇੜਲੇ ਪਿੰਡ ਮਿਆਣੀ ਦੇ ਨੌਜਵਾਨ ਗੁਰਦੇਵ ਸਿੰਘ ਦੀ ਮੌਤ ਹੋ ਗਈ। ਹਾਦਸਾ 7 ਜਨਵਰੀ ਨੂੰ ਵਾਪਰਿਆ ਤੇ ਪਰਿਵਾਰ ਨੂੰ ਸੂਚਨਾ 8 ਜਨਵਰੀ ਨੂੰ ਮਿਲੀ। ਗੁਰਦੇਵ ਸੱਤ ਮਹੀਨੇ ਪਹਿਲਾਂ ਹੀ ਸਾਊਦੀ ਅਰਬ ਗਿਆ ਸੀ ਤੇ ਰਵੈਦਾ ਸ਼ਹਿਰ ਨੇੜੇ ਉਸ ਦੇ ਵਾਹਨ ਵਿੱਚ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਜ਼ਿਮਨੀ ਚੋਣ ਤੋਂ ਪਹਿਲਾਂ ਹੀ ਅਕਾਲੀ ਦਲ ਨੂੰ ਲੱਗ ਸਕਦਾ ਵੱਡਾ ਝਟਕਾ! ਹੁਣ ਹਲਕਾ ਇੰਚਾਰਜ ਨੇ ਬਣਾ ਲਿਆ ਮਨ?

Punjab News: ਮੁਫ਼ਤ ਬਿਜਲੀ ਮਿਲਣ ਤੋਂ ਬਾਅਦ ਵੀ ਨਹੀਂ ਟਲਦੇ ਪੰਜਾਬੀ ! ਫੜੇ 2075 ਬਿਜਲੀ ਚੋਰ, 4.64 ਕਰੋੜ ਦਾ ਠੋਕਿਆ ਜੁਰਮਾਨਾ

'ਮਿਸ ਇੰਡੀਆ ਦੀ List 'ਚ ਕੋਈ ਦਲਿਤ, ਆਦਿਵਾਸੀ, ST SC OBC ਨਹੀਂ', ਰਾਹੁਲ ਗਾਂਧੀ ਦਾ ਦਾਅਵਾ

AC 'ਚ ਆਟੋਮੈਟਿਕ ਆਨ-ਆਫ ਟਾਈਮਰ ਦੇ ਫਾਇਦੇ ਦੇ ਨਾਲ ਹੋ ਸਕਦੇ ਇਹ ਨੁਕਸਾਨ...ਇੰਝ ਕਰੋ ਇਸ ਫੀਚਰ ਦੀ ਸਹੀ ਵਰਤੋਂ
AC 'ਚ ਆਟੋਮੈਟਿਕ ਆਨ-ਆਫ ਟਾਈਮਰ ਦੇ ਫਾਇਦੇ ਦੇ ਨਾਲ ਹੋ ਸਕਦੇ ਇਹ ਨੁਕਸਾਨ...ਇੰਝ ਕਰੋ ਇਸ ਫੀਚਰ ਦੀ ਸਹੀ ਵਰਤੋਂ
Advertisement
ABP Premium

ਵੀਡੀਓਜ਼

Bathinda ASI Bribe Case | ਬਠਿੰਡਾ 'ਚ 3,000 ਰੁਪਏ ਦੀ ਰਿਸ਼ਵਤ ਲੈਂਦਾ ASI ਕਾਬੂAmritsar NRI Firing Case | ਅੰਮ੍ਰਿਤਸਰ - ਪੀੜਤ NRI ਸੁਖਚੈਨ ਸਿੰਘ ਦੇ ਸਹੁਰੇ ਸਮੇਤ 5 ਕਾਬੂMukatsar Mandir Viral Video | ਮੁਕਤਸਰ ਮੰਦਰ ਅੰਦਰ ਮਹਿਲਾਵਾਂ ਦਾ ਬੇਸ਼ਰਮੀ ਵਾਲਾ ਨਾਚ !ਕੀ ਇਹ ਬੇਅਦਬੀ ਨਹੀਂ ?Manish sisodia at Amritsar Airport |ਸੁੱਖ ਲਾਹੁਣ ਸ੍ਰੀ ਦਰਬਾਰ ਸਾਹਿਬ ਆਏ ਮਨੀਸ਼ ਸਿਸੋਦੀਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ਿਮਨੀ ਚੋਣ ਤੋਂ ਪਹਿਲਾਂ ਹੀ ਅਕਾਲੀ ਦਲ ਨੂੰ ਲੱਗ ਸਕਦਾ ਵੱਡਾ ਝਟਕਾ! ਹੁਣ ਹਲਕਾ ਇੰਚਾਰਜ ਨੇ ਬਣਾ ਲਿਆ ਮਨ?
Punjab News: ਜ਼ਿਮਨੀ ਚੋਣ ਤੋਂ ਪਹਿਲਾਂ ਹੀ ਅਕਾਲੀ ਦਲ ਨੂੰ ਲੱਗ ਸਕਦਾ ਵੱਡਾ ਝਟਕਾ! ਹੁਣ ਹਲਕਾ ਇੰਚਾਰਜ ਨੇ ਬਣਾ ਲਿਆ ਮਨ?
Punjab News: ਮੁਫ਼ਤ ਬਿਜਲੀ ਮਿਲਣ ਤੋਂ ਬਾਅਦ ਵੀ ਨਹੀਂ ਟਲਦੇ ਪੰਜਾਬੀ ! ਫੜੇ 2075 ਬਿਜਲੀ ਚੋਰ, 4.64 ਕਰੋੜ ਦਾ ਠੋਕਿਆ ਜੁਰਮਾਨਾ
Punjab News: ਮੁਫ਼ਤ ਬਿਜਲੀ ਮਿਲਣ ਤੋਂ ਬਾਅਦ ਵੀ ਨਹੀਂ ਟਲਦੇ ਪੰਜਾਬੀ ! ਫੜੇ 2075 ਬਿਜਲੀ ਚੋਰ, 4.64 ਕਰੋੜ ਦਾ ਠੋਕਿਆ ਜੁਰਮਾਨਾ
'ਮਿਸ ਇੰਡੀਆ ਦੀ List 'ਚ ਕੋਈ ਦਲਿਤ, ਆਦਿਵਾਸੀ, ST SC OBC ਨਹੀਂ', ਰਾਹੁਲ ਗਾਂਧੀ ਦਾ ਦਾਅਵਾ
'ਮਿਸ ਇੰਡੀਆ ਦੀ List 'ਚ ਕੋਈ ਦਲਿਤ, ਆਦਿਵਾਸੀ, ST SC OBC ਨਹੀਂ', ਰਾਹੁਲ ਗਾਂਧੀ ਦਾ ਦਾਅਵਾ
AC 'ਚ ਆਟੋਮੈਟਿਕ ਆਨ-ਆਫ ਟਾਈਮਰ ਦੇ ਫਾਇਦੇ ਦੇ ਨਾਲ ਹੋ ਸਕਦੇ ਇਹ ਨੁਕਸਾਨ...ਇੰਝ ਕਰੋ ਇਸ ਫੀਚਰ ਦੀ ਸਹੀ ਵਰਤੋਂ
AC 'ਚ ਆਟੋਮੈਟਿਕ ਆਨ-ਆਫ ਟਾਈਮਰ ਦੇ ਫਾਇਦੇ ਦੇ ਨਾਲ ਹੋ ਸਕਦੇ ਇਹ ਨੁਕਸਾਨ...ਇੰਝ ਕਰੋ ਇਸ ਫੀਚਰ ਦੀ ਸਹੀ ਵਰਤੋਂ
Emergency Controversy: ਕਿਸਾਨੀ ਅੰਦੋਲਨ 'ਚ ਬਲਾਤਕਾਰ ਹੋਏ, ਬੰਦੇ ਮਾਰ ਸ਼ਰੇਆਮ ਟੰਗੀਆਂ ਲਾਸ਼ਾਂ, ਖ਼ਾਲਿਸਤਾਨੀ ਗੈਂਗ ਬਣਾ ਦੇਣਗੇ ਨਵਾਂ ਬੰਗਲਾਦੇਸ਼, ਕੰਗਨਾ ਨੇ ਮੁੜ ਵੰਗਾਰੇ ਪੰਜਾਬੀ !

Liquor Consumption: ਪੰਜਾਬੀ ਤਾਂ ਐਵੇਂ ਹੀ ਬਦਨਾਮ ਨੇ...., ਆਹ ਸੂਬੇ ਵਾਲੇ ਪੀਂਦੇ ਨੇ ਸਭ ਤੋਂ ਵੱਧ ਸ਼ਰਾਬ, ਪੜ੍ਹੋ ਦੇਸ਼ ਦੇ ਕਿਹੜੇ ਇਲਾਕੇ 'ਚ ਰਹਿੰਦੇ ਨੇ ਸਭ ਤੋਂ ਵੱਡੇ ਸ਼ਰਾਬੀ !

Punjab News: ਟਰੈਕਟਰ ਛੱਡਣ ਲਈ ਥਾਣੇਦਾਰ ਨੇ ਮੰਗੀ ਰਿਸ਼ਵਤ, ਕਿਸਾਨ ਨੇ ਕਰ ਲਈ ਸਾਰੀ ਰਿਕਾਡਿੰਗ, ਹੁਣ ਵਿਜੀਲੈਂਸ ਦਾ ਐਕਸ਼ਨ

Gold Scheme: ਸਾਲ 2017 ਤੋਂ 2000 ਵਿਚਾਲੇ ਸੋਨਾ ਖਰੀਦਣ ਵਾਲਿਆਂ ਲਈ ਖੁਸ਼ਖਬਰੀ! ਆਰਬੀਆਈ ਨੇ ਕੀਤਾ ਵੱਡਾ ਐਲਾਨ

Embed widget