ਪੜਚੋਲ ਕਰੋ

ਸਾਊਦੀ ਤੋਂ ਆਈ ਭਗਵੰਤ ਮਾਨ ਦੇ ਨਾਂ ਇੱਕ ਹੋਰ ਵੀਡੀਓ

ਬਾਹਰਲੇ ਮੁਲਕਾਂ 'ਚ ਫਸੇ ਪੰਜਾਬੀਆਂ ਬਾਰੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਤਾਜ਼ਾ ਖੁਲਾਸਾ ਸਾਊਦੀ ਅਰਬ ਦੇ ਦਮਾਮ ਸ਼ਹਿਰ ਤੋਂ ਆਈ ਵੀਡੀਓ ਰਾਹੀਂ ਹੋਇਆ ਹੈ। ਵੀਡੀਓ ਵਿੱਚ ਨਵਾਂਸ਼ਹਿਰ ਦੇ ਤਿੰਨ ਮੁੰਡੇ ਵਾਪਸ ਆਉਣ ਲਈ ਭਗਵੰਤ ਮਾਨ ਦੇ ਹਾੜੇ ਕੱਢ ਰਹੇ ਹਨ।

ਜਲੰਧਰ: ਬਾਹਰਲੇ ਮੁਲਕਾਂ 'ਚ ਫਸੇ ਪੰਜਾਬੀਆਂ ਬਾਰੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਤਾਜ਼ਾ ਖੁਲਾਸਾ ਸਾਊਦੀ ਅਰਬ ਦੇ ਦਮਾਮ ਸ਼ਹਿਰ ਤੋਂ ਆਈ ਵੀਡੀਓ ਰਾਹੀਂ ਹੋਇਆ ਹੈ। ਵੀਡੀਓ ਵਿੱਚ ਨਵਾਂਸ਼ਹਿਰ ਦੇ ਤਿੰਨ ਮੁੰਡੇ ਵਾਪਸ ਆਉਣ ਲਈ ਭਗਵੰਤ ਮਾਨ ਦੇ ਹਾੜੇ ਕੱਢ ਰਹੇ ਹਨ। ਇਨ੍ਹਾਂ 'ਚ ਜਸਪ੍ਰੀਤ ਸਿੰਘ ਟਰਾਲਾ ਚਲਾਉਣ ਗਿਆ ਸੀ ਪਰ ਹੁਣ ਉਸ ਨੂੰ ਸੜਕਾਂ 'ਤੇ ਰਾਤ ਕੱਟਣੀ ਪੈ ਰਹੀ ਹੈ। ਜਸਪ੍ਰੀਤ ਵਰਗੀ ਕਹਾਣੀ ਹੀ ਬਾਕੀ ਦੋਵੇਂ ਮੁੰਡਿਆਂ ਦੀ ਹੈ। ਉਨ੍ਹਾਂ ਦੇ ਪਰਿਵਾਰ ਵੀ ਇਸੇ ਕੋਸ਼ਿਸ਼ ਵਿੱਚ ਧੱਕੇ ਖਾ ਰਹੇ ਹਨ ਕਿ ਕਿਸੇ ਤਰ੍ਹਾਂ ਉਨ੍ਹਾਂ ਦੇ ਮੁੰਡੇ ਵਾਪਸ ਆ ਜਾਣ। ਜਸਪ੍ਰੀਤ ਨੂੰ ਹੁਸ਼ਿਆਰਪੁਰ ਦੇ ਟਰੈਵਲ ਏਜੰਟ ਨੇ ਬਾਹਰ ਭੇਜਿਆ ਸੀ। ਟਰੈਵਲ ਏਜੰਟ ਦਾ ਕਹਿਣਾ ਹੈ ਕਿ ਉਸ ਨੇ ਸਹੀ ਤਰੀਕੇ ਨਾਲ ਹੀ ਬਾਹਰ ਭੇਜਿਆ ਹੈ। ਜੇਕਰ ਕੋਈ ਉੱਥੇ ਦੀ ਕੰਪਨੀ ਨਾਲ ਕੰਮ ਦਾ ਕਰਾਰ ਕਰਕੇ ਵਾਪਸ ਆਉਣਾ ਚਾਹੁੰਦਾ ਹੈ ਤਾਂ ਉਹ ਆਉਣ ਦੀ ਫੀਸ ਵਾਪਸ ਮੰਗਦੇ ਹਨ। ਉਸ ਨੂੰ ਵਾਪਸ ਲਿਆਉਣ ਦੀ ਪੂਰੀ ਕੋਸ਼ਿਸ਼ ਚੱਲ ਰਹੀ ਹੈ।

ਟਾਪ ਹੈਡਲਾਈਨ

ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ

ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ

ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ

Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Embed widget