ਪੜਚੋਲ ਕਰੋ

ਬਿਜਲੀ ਨਾਲ ਝੁਲਸੇ ਤਿੰਨ ਵਿਦਿਆਰਥੀ

ਸਮਾਣਾ: ਪਿੰਡ ਬੁਜਰਕ ਦੇ ਸਰਕਾਰੀ ਸਕੂਲ ਦੇ ਤਿੰਨ ਬੱਚੇ ਕੰਰਟ ਨਾਲ ਝੁਲਸ ਗਏ। ਇਹ ਹਾਦਸਾ ਖੇਡ ਮੈਦਾਨ ਵਿੱਚ ਬਣੇ ਕਮਰੇ ਦੀ ਛਤ ਨਾਲ ਬਿਜਲੀ ਦੀਆਂ ਹਾਈ ਵੋਲਟੇਜ਼ ਤਾਰਾਂ ਲੰਘਣ ਨਾਲ ਵਾਪਰਿਆ। ਪਤਾ ਲੱਗਾ ਹੈ ਕਿ ਸਕੂਲ ਪ੍ਰਸਾਸ਼ਨ ਤੇ ਪੰਚਾਇਤ ਦੀ ਲਾਪ੍ਰਵਾਹੀ ਨਾਲ ਕਮਰਾ ਤਾਰਾਂ ਹੇਠ ਬਣਾਇਆ ਗਿਆ ਸੀ। ਪਾਵਰਕਾਮ ਦੇ ਅਧਿਕਾਰੀਆ ਨੇ ਜਲਦੀ ਤਾਰਾਂ ਸਕੂਲ ਤੋਂ ਬਾਹਰ ਕੱਢਣ ਦਾ ਭਰੋਸਾ ਦਿੱਤਾ ਹੈ।   ਦਰਅਸਲ ਬੁਜਰਕ ਦੇ ਸਰਕਾਰੀ ਮਿਡਲ ਸਕੂਲ ਦੇ ਤਿੰਨ ਵਿਦਿਆਰਥੀ ਸਕੂਲ ਦੇ ਖੇਡ ਮੈਦਾਨ ਵਿੱਚ ਬਣੇ ਕਮਰੇ ਦੀ ਛੱਤ ਨਾਲ ਹਾਈ ਵੋਲਟੇਜ ਬਿਜਲੀ ਦੀਆਂ ਨੀਵੀਆਂ ਤਾਰਾਂ ਛੱਤ ਨਾਲ ਲੱਗਣ ਕਾਰਨ ਝੁਲਸ ਗਏ। ਇਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ਭੇਜਿਆ ਗਿਆ ਹੈ। ਝੁਲਸੇ ਵਿਦਿਆਰਥੀਆਂ ਵਿੱਚ ਅਮਨਦੀਪ ਸਿੰਘ, ਜਗਦੀਪ ਸਿੰਘ ਤੇ ਜਸਪ੍ਰੀਤ ਸਿੰਘ ਸ਼ਾਮਲ ਹਨ। ਇਹ ਤਿੰਨੇ ਛੇਵੀਂ ਜਮਾਤ ਦੇ ਵਿਦਿਆਰਥੀ ਹਨ।     ਪਤਾ ਲੱਗਾ ਹੈ ਕਿ ਇਹ ਵਿਦਿਆਰਥੀ ਸਕੂਲ ਵਿੱਚ ਛੁੱਟੀ ਤੋਂ ਬਾਅਦ ਆਪਣੇ ਸਾਥੀਆਂ ਨਾਲ ਖੇਡਣ ਲਈ ਮੈਦਾਨ ਵਿੱਚ ਆਏ। ਉਹ ਸਟੇਡੀਅਮ ਵਿੱਚ ਬਣੇ ਕਮਰੇ ਦੀ ਛੱਤ 'ਤੇ ਖੇਡਣ ਲੱਗੇ ਤਾਂ ਇਸ ਦੌਰਾਨ ਅਮਨਦੀਪ ਦਾ ਹੱਥ ਕਮਰੇ ਉਪਰੋਂ ਲੰਘ ਰਹੀ ਬਿਜਲੀ ਦੀ ਤਾਰ ਨਾਲ ਛੂਹ ਗਿਆ। ਜਦੋਂ ਇਸ ਦੌਰਾਨ ਦੂਜੇ ਬੱਚੇ ਉਸ ਨੂੰ ਬਚਾਉਣ ਲੱਗੇ ਤਾਂ ਉਹ ਵੀ ਕੰਰਟ ਨਾਲ ਝੁਲਸ ਗਏ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget