ਪੜਚੋਲ ਕਰੋ

ਸੀਐਮ ਭਗਵੰਤ ਮਾਨ ਦੀ ਤਸਵੀਰ ’ਤੇ ਕਾਲਖ ਪੋਥਣ ਵਾਲੇ 3 ਵਿਦਿਆਰਥੀ ਗ੍ਰਿਫ਼ਤਾਰ

ਖਟਕੜ ਕਲਾਂ ਦੇ ਮੁਹੱਲਾ ਕਲੀਨਿਕ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਤਸਵੀਰਾਂ ’ਤੇ ਕਾਲਖ ਪੋਥਣ ਦੇ ਮਾਮਲੇ ’ਚ ਨਵਾਂਸ਼ਹਿਰ ਪੁਲਿਸ ਨੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

Jalandhar News: ਖਟਕੜ ਕਲਾਂ ਦੇ ਮੁਹੱਲਾ ਕਲੀਨਿਕ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਤਸਵੀਰਾਂ ’ਤੇ ਕਾਲਖ ਪੋਥਣ ਦੇ ਮਾਮਲੇ ’ਚ ਨਵਾਂਸ਼ਹਿਰ ਪੁਲਿਸ ਨੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਦਿਆਰਥੀਆਂ ਨੇ ਕਲੀਨਿਕ ਤੋਂ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦੇ ਵਿਰੋਧ 'ਚ ਮੁੱਖ ਮੰਤਰੀ ਦੀ ਫੋਟੋ 'ਤੇ ਕਾਲਖ ਮਲੀ ਸੀ। 

ਥਾਣਾ ਸਦਰ ਬੰਗਾ ਵਿਖੇ ਆਈਪੀਸੀ ਦੀ ਧਾਰਾ 188 (ਲੋਕ ਸੇਵਕ ਵੱਲੋਂ ਜਾਰੀ ਹੁਕਮਾਂ ਦੀ ਅਵੱਗਿਆ) ਤੇ ਪੰਜਾਬ ਪ੍ਰਾਪਰਟੀ ਡੈਫੇਸਮੈਂਟ ਆਰਡੀਨੈਂਸ ਐਕਟ ਦੀ ਧਾਰਾ 3 ਤਹਿਤ ਤਿੰਨ ਵਿਦਿਆਰਥੀਆਂ ਦੇ ਨਾਮ ਅਤੇ 5-7 ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। 

ਹਾਸਲ ਜਾਣਕਾਰੀ ਮੁਤਾਬਕ ਗ੍ਰਿਫਤਾਰ ਕੀਤੇ ਤਿੰਨ ਵਿਦਿਆਰਥੀ ਬਲਜੀਤ ਸਿੰਘ ਧਰਮਕੋਟ, ਕਮਲਜੀਤ ਸਿੰਘ ਮੱਲੂਪੋਤਾ ਅਤੇ ਰਾਜੂ ਬਰਨਾਲਾ ਹਨ। ਬਲਜੀਤ ਸਿੰਘ ਨੂੰ ਉਸ ਦੇ ਕਾਲਜ ਦੇ ਬਾਹਰੋਂ ਗ੍ਰਿਫਤਾਰ ਕੀਤਾ ਗਿਆ, ਜਦਕਿ ਕਮਲਜੀਤ ਸਿੰਘ ਤੇ ਰਾਜੂ ਨੂੰ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਗਿਆ।

ਉਧਰ, ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਆਮ ਆਦਮੀ ਕਲੀਨਿਕ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਤੇ ਪਰਿਵਾਰਕ ਮੈਂਬਰਾਂ ਦੀਆਂ ਤਸਵੀਰਾਂ ਲਗਾਉਣ ਵਿੱਚ ਹੋਈ ਦੇਰੀ ਲਈ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ। ਇਮਾਰਤ ਦੀ ਮੁਰੰਮਤ ਤੇ ਨਵੀਨੀਕਰਨ ਬਾਅਦ ਇਹ ਤਸਵੀਰਾਂ ਨਵੀਆਂ ਬਣਵਾ ਕੇ ਮੁੜ ਤੋਂ ਕਲੀਨਿਕ ਵਿਚ ਲਗਾ ਦਿੱਤੀਆਂ ਗਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ
ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ
ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ
ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ
ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ
ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ
ਘਰ 'ਚ ਪੂਜਾ-ਪਾਠ ਕਰਨ ਵੇਲੇ ਇਨ੍ਹਾਂ ਨਿਯਮਾਂ ਦਾ ਕਰੋ ਪਾਲਨ! ਇਦਾਂ ਹੋਵੇਗੀ ਦੇਵੀ-ਦੇਵਤਿਆਂ ਦੀ ਕਿਰਪਾ
ਘਰ 'ਚ ਪੂਜਾ-ਪਾਠ ਕਰਨ ਵੇਲੇ ਇਨ੍ਹਾਂ ਨਿਯਮਾਂ ਦਾ ਕਰੋ ਪਾਲਨ! ਇਦਾਂ ਹੋਵੇਗੀ ਦੇਵੀ-ਦੇਵਤਿਆਂ ਦੀ ਕਿਰਪਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ
ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ
ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ
ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ
ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ
ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ
ਘਰ 'ਚ ਪੂਜਾ-ਪਾਠ ਕਰਨ ਵੇਲੇ ਇਨ੍ਹਾਂ ਨਿਯਮਾਂ ਦਾ ਕਰੋ ਪਾਲਨ! ਇਦਾਂ ਹੋਵੇਗੀ ਦੇਵੀ-ਦੇਵਤਿਆਂ ਦੀ ਕਿਰਪਾ
ਘਰ 'ਚ ਪੂਜਾ-ਪਾਠ ਕਰਨ ਵੇਲੇ ਇਨ੍ਹਾਂ ਨਿਯਮਾਂ ਦਾ ਕਰੋ ਪਾਲਨ! ਇਦਾਂ ਹੋਵੇਗੀ ਦੇਵੀ-ਦੇਵਤਿਆਂ ਦੀ ਕਿਰਪਾ
PSEB 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਕਰੋ ਚੈੱਕ
PSEB 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਕਰੋ ਚੈੱਕ
Silver Price Crashes: ਗਾਹਕਾਂ ਦੀ ਲੱਗੀ ਮੌਜ, ਚਾਂਦੀ ਦੇ ਧੜੰਮ ਡਿੱਗੇ ਰੇਟ, 21,000 ਰੁਪਏ ਨਾਲ ਸਭ ਤੋਂ ਵੱਡੀ ਗਿਰਾਵਟ...
ਗਾਹਕਾਂ ਦੀ ਲੱਗੀ ਮੌਜ, ਚਾਂਦੀ ਦੇ ਧੜੰਮ ਡਿੱਗੇ ਰੇਟ, 21,000 ਰੁਪਏ ਨਾਲ ਸਭ ਤੋਂ ਵੱਡੀ ਗਿਰਾਵਟ...
New Year Celebration: ਨਵੇਂ ਸਾਲ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸੜਕਾਂ ਬੰਦ-ਰੂਟ ਕੀਤੇ ਗਏ ਡਾਈਵਰਟ; 20000 ਤੋਂ ਵੱਧ ਪੁਲਿਸ ਅਤੇ ਸੈਨਿਕ ਬਲ ਤਾਇਨਾਤ...
ਨਵੇਂ ਸਾਲ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸੜਕਾਂ ਬੰਦ-ਰੂਟ ਕੀਤੇ ਗਏ ਡਾਈਵਰਟ; 20000 ਤੋਂ ਵੱਧ ਪੁਲਿਸ ਅਤੇ ਸੈਨਿਕ ਬਲ ਤਾਇਨਾਤ...
Punjab News: ਪੰਜਾਬ 'ਚ ਵੱਡੀ ਵਾਰਦਾਤ, 50 ਲੱਖ ਨਾ ਦੇਣ 'ਤੇ ਤਾੜ-ਤਾੜ ਚੱਲੀਆਂ ਗੋਲੀਆਂ; ਦੁਕਾਨ ਮਾਲਕ...
Punjab News: ਪੰਜਾਬ 'ਚ ਵੱਡੀ ਵਾਰਦਾਤ, 50 ਲੱਖ ਨਾ ਦੇਣ 'ਤੇ ਤਾੜ-ਤਾੜ ਚੱਲੀਆਂ ਗੋਲੀਆਂ; ਦੁਕਾਨ ਮਾਲਕ...
Embed widget