ਪੜਚੋਲ ਕਰੋ

Drugs In Punjab: CM ਸਾਬ੍ਹ ਧਿਆਨ ਦਿਓ ! ਪੰਜਾਬ 'ਚ ਨਸ਼ੇ ਕਾਰਨ ਤਿੰਨ ਨੌਜਵਾਨਾਂ ਦੀ ਹੋਈ ਮੌਤ, ਕੀ ਕਰ ਰਿਹਾ ਪ੍ਰਸ਼ਾਸ਼ਨ ?

Punjab news: ਸਰਕਾਰ ਵੱਲੋਂ ਨਸ਼ੇ ਦੇ ਖ਼ਾਤਮੇ ਲਈ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹ ਮੌਤਾਂ ਪਟਿਆਲਾ, ਜਲੰਧਰ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਹੋਈਆਂ ਹਨ।

Punjab News: ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹ ਮੌਤਾਂ ਪਟਿਆਲਾ, ਜਲੰਧਰ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਹੋਈਆਂ ਹਨ। ਪਟਿਆਲਾ ਦੇ ਸਮਾਣਾ ਨੇੜਲੇ ਪਿੰਡ ਕਾਦਰਾਬਾਦ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ 25 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਹੰਮਦ ਅਸੀਮ ਵਜੋਂ ਹੋਈ ਹੈ। ਪੁਲਿਸ ਮੁਤਾਬਕ ਸ਼ੁੱਕਰਵਾਰ ਨੂੰ ਨਸ਼ੇ ਦੀ ਪੂਰਤੀ ਲਈ ਉਸ ਨੇ ਆਪਣਾ ਮੋਬਾਇਲ ਵੇਚ ਦਿੱਤਾ ਅਤੇ ਫਿਰ ਮਿਲੇ ਪੈਸਿਆਂ ਨਾਲ ਨਸ਼ੇ ਦਾ ਸੇਵਨ ਕਰ ਲਿਆ। ਜ਼ਿਆਦਾ ਨਸ਼ੇ ਦੇ ਸੇਵਨ ਕਾਰਨ ਉਸ ਦੀ ਸਿਹਤ ਵਿਗੜ ਗਈ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਬਠਿੰਡਾ ਜ਼ਿਲ੍ਹੇ ਦੇ ਥਾਣਾ ਸਦਰ ਅਧੀਨ ਪੈਂਦੇ ਬੀੜ ਤਾਲਾਬ ਬਸਤੀ ਨੰਬਰ 2 ਦੇ ਇੱਕ ਨੌਜਵਾਨ ਦੀ ਚਿੱਟੇ ਕਾਰਨ ਮੌਤ ਹੋ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਕਿਸੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਅਤੇ ਕੁਝ ਸਮੇਂ ਬਾਅਦ ਨੌਜਵਾਨ ਦਾ ਸਸਕਾਰ ਕਰ ਦਿੱਤਾ ਗਿਆ। 

ਜਲੰਧਰ ਦੇ ਸ਼ਹੀਦ ਬਾਬਾ ਦੀਪ ਸਿੰਘ ਨਗਰ 'ਚ 20 ਸਾਲਾ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਨਾਲ ਮੌਤ ਹੋ ਗਈ। ਆਸ-ਪਾਸ ਦੇ ਲੋਕਾਂ ਨੇ ਘਰ 'ਚੋਂ ਬਦਬੂ ਸੁਣੀ। ਇਸ ਤੋਂ ਬਾਅਦ ਜਦੋਂ ਘਰ ਦਾ ਤਾਲਾ ਤੋੜਿਆ ਗਿਆ ਤਾਂ ਨੌਜਵਾਨ ਦੀ ਸੜੀ ਹੋਈ ਲਾਸ਼ ਮਿਲੀ। ਭਾਵੇਂ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕੀਤੇ ਬਿਨਾਂ ਹੀ ਸਸਕਾਰ ਕਰ ਦਿੱਤਾ ਹੈ ਪਰ ਨੌਜਵਾਨ ਨਸ਼ੇ ਦਾ ਆਦੀ ਸੀ।

ਮ੍ਰਿਤਕ ਦੀ ਪਛਾਣ ਮਨੂੰ ਲੁਭਾਣਾ ਵਾਸੀ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਜੋਂ ਹੋਈ ਹੈ। ਮਨੂ ਦੀ ਮਾਂ ਵੱਖਰੇ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਹੈ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪਰਿਵਾਰ ਤੋਂ ਦੂਰ ਰਹਿ ਰਹੀ ਹੈ। ਇਸੇ ਦੁੱਖ ਕਾਰਨ ਮਨੂੰ ਦੇ ਪਿਤਾ ਨਿਰਮਲ ਸਿੰਘ ਦੀ ਛੇ ਮਹੀਨੇ ਪਹਿਲਾਂ ਮੌਤ ਹੋ ਗਈ ਸੀ। ਸ਼ੁੱਕਰਵਾਰ ਨੂੰ ਜਦੋਂ ਸਥਾਨਕ ਲੋਕਾਂ ਨੂੰ ਬਦਬੂ ਆਈ ਤਾਂ ਉਨ੍ਹਾਂ ਨੇ ਘਰ ਦਾ ਤਾਲਾ ਤੋੜ ਕੇ ਦੇਖਿਆ ਤਾਂ ਮਨੂ ਦੀ ਲਾਸ਼ ਮਿਲੀ।

ਇਹ ਵੀ ਪੜ੍ਹੋ: Amritsar News: ਜੋ ਗੁਰੂ ਸਾਹਿਬ ਵੱਲੋਂ ਬਖਸ਼ੀ ਦਸਤਾਰ ਦੀ ਇੱਜ਼ਤ ਨਹੀਂ ਕਰਦਾ ਤੇ ਜੋ ਸ਼ਰਾਬ ਨਾਲ ਰੱਜ ਗੁਰੂ ਘਰ ਜਾ ਸਕਦਾ, ਕੀ ਉਹ ਪੰਜਾਬ ਦਾ ਹਮਦਰਦੀ ਹੋ ਸਕਦਾ, ਮਜੀਠੀਆ ਦਾ ਸੀਐਮ ਮਾਨ 'ਤੇ ਤਿੱਖਾ ਹਮਲਾ

ਟਾਪ ਹੈਡਲਾਈਨ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Embed widget