ਪੜਚੋਲ ਕਰੋ

ਸੰਗਰੂਰ ਤੋਂ ਲੌਂਗੋਵਾਲ ਰੋਡ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਮਲਬਾ ਖੇਤਾਂ 'ਚ ਖਿੱਲਰ ਗਿਆ। ਤਿੰਨੇ ਮ੍ਰਿਤਕ ਨੌਜਵਾਨ ਪਿੰਡ ਲੌਂਗੋਵਾਲ ਦੇ ਰਹਿਣ ਵਾਲੇ ਸਨ।  

ਸੰਗਰੂਰ :  ਅੱਜ ਸੰਗਰੂਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਕਾਰ 'ਚ 3 ਨੌਜਵਾਨ ਜਾ ਰਹੇ ਸਨ। ਕਾਰ ਦਰੱਖਤ ਨਾਲ ਟਕਰਾਉਣ ਤਿੰਨੇ ਨੌਜਵਾਨਾਂ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਮਲਬਾ ਖੇਤਾਂ 'ਚ ਖਿੱਲਰ ਗਿਆ। ਤਿੰਨੇ ਮ੍ਰਿਤਕ ਨੌਜਵਾਨ ਪਿੰਡ ਲੌਂਗੋਵਾਲ ਦੇ ਰਹਿਣ ਵਾਲੇ ਸਨ।  

ਘਟਨਾ ਤੋਂ ਬਾਅਦ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਇਹ ਹਾਦਸਾ ਪਿੰਡ ਕਲਾ ਭਰੀਆ ਨੇੜੇ ਵਾਪਰਿਆ ਹੈ। ਜਿੱਥੇ ਤਿੰਨੋਂ ਨੌਜਵਾਨਾਂ ਦੀ ਮੌਤ ਹੋ ਗਈ।

ਹੁਸ਼ਿਆਰਪੁਰ : 
ਮਹਿਲਪੁਰ-ਚੰਡੀਗੜ੍ਹ ਰੋਡ 'ਤੇ ਪਿੰਡ ਟੂਟੋਮਜਾਰਾ ਦੇ ਵਿਚ ਇਕ ਦਰਦਨਾਕ ਸੜਕ ਹਾਦਸੇ ਵਿਚ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡਿਪੋ ਦੇ ਬਸ ਚਾਲਕ ਅਤੇ ਕੰਡਕਟਰ ਦੀ ਮੌਤ ਹੋ ਗਈ। ਬਸ ਦਿੱਲੀ ਤੋਂ ਹੁਸ਼ਿਆਰਪੁਰ ਆ ਰਹੀ ਸੀ। ਬੱਸ ਪਿੰਡ ਟੂਟੋਮਜਾਰਾ ਦੇ ਬਾਹਰਵਾਰ ਖਰਾਬ ਖੜ੍ਹੇ ਕੈਂਟਰ ਜੋ ਕਿ ਲੱਕੜੀ ਦੇ ਫੱਟਿਆਂ ਨਾਲ ਭਰਿਆ ਹੋਇਆ ਸੀ ਦੇ ਪਿਛੇ ਆ ਵੱਜੀ ।

ਜਿਸ ਕਾਰਨ ਬਸ ਚਾਲਕ ਅਤੇ ਉਸਦੇ ਕੰਡਕਟਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਦੋਹਾ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਗਿਆ। ਚਾਰ ਹੋਰ ਸਵਾਰੀਆਂ ਮਾਮੂਲੀ ਜ਼ਖ਼ਮੀ ਹੋ ਗਈਆਂ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਲਾਸ਼ਾਂ 'ਤੇ ਵਾਹਨ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾਂ ਦੀ ਪਛਾਣ ਬੱਸ ਚਾਲਕ ਗੁਰਨਾਮ ਸਿੰਘ ਪੁੱਤਰ ਮੋਹਣ ਸਿੰਘ ਵਾਸੀ ਡੇਲ੍ਹਾ ਜ਼ਿਲ੍ਹਾ ਊਨਾ, ਹਿਮਾਚਲ ਪ੍ਰਦੇਸ਼ ਤੇ ਕੰਡਕਟਰ ਜਤਿੰਦਰ ਕੁਮਾਰ ਉਰਫ਼ ਸੋਨੂੰ ਪੁੱਤਰ ਦਰਸ਼ਨ ਲਾਲ ਵਾਸੀ ਨਵਾਂਸ਼ਾਲਾ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਕੰਡਕਟਰ ਜਤਿੰਦਰ ਕੁਮਾਰ ਪਹਿਲੀ ਵਾਰ ਇਸ ਰੂਟ 'ਤੇ ਆਇਆਂ ਸੀ ਪਹਿਲਾਂ ਹੁਸ਼ਿਆਰਪੁਰ ਤੋਂ ਜੰਮੂ ਨੂੰ ਚੱਲਦਾ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Karan Aujla Accident: ਪੰਜਾਬੀ ਗਾਇਕ ਕਰਨ ਔਜਲਾ ਹਾਦਸੇ ਦਾ ਸ਼ਿਕਾਰ, ਗਰਦਨ ਟੁੱਟਣ ਤੋਂ ਬਚੀ

Earthquake In Chile : ਇੱਥੇ ਭੂਚਾਲ ਨੇ ਮਚਾਈ ਤਬਾਹੀ, 7.3 ਦੀ ਤੀਬਰਤਾ ਨਾਲ ਆਇਆ ਭੂਚਾਲ, ਜਾਣੋ ਤਾਜ਼ਾ ਹਾਲਾਤ

Weather Update: ਹਾਲੇ ਇੰਨੀ ਤਰੀਕ ਤੱਕ ਨਹੀਂ ਪਵੇਗਾ ਮੀਂਹ, ਰਹੇਗੀ ਗਰਮੀ, ਜਾਣੋ ਮੌਸਮ ਦਾ ਹਾਲ

Petrol and Diesel Price: ਸ਼ੁੱਕਰਵਾਰ ਨੂੰ ਜਾਰੀ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਤਾਜ਼ਾ ਰੇਟ

ABP Premium

ਵੀਡੀਓਜ਼

ਆਸਟ੍ਰੇਲੀਆ ਦੇ ਮਿਊਜ਼ੀਅਮ 'ਚ ਲੱਗੇਗਾ 1984 ਵੇਲੇ ਖੰਡਿਤ ਹੋਏ ਸ੍ਰੀ ਅਕਾਲ ਤਖਤ ਸਾਹਿਬ ਦਾ ਮਾਡਲAanvi Kamdar | ਮੌਤ ਤੋਂ ਪਹਿਲਾਂ Influencer ਦੀ ਆਖ਼ਰੀ Post, Reel ਬਣਾਉਣ ਦੇ ਚੱਕਰ 'ਚ ਗਵਾਈ ਜਾਨ | MumbaiBhagwant Mann| ਰਾਸ਼ਟਰਪਤੀ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ ਤੋਂ ਇਨਕਾਰ 'ਤੇ ਬੋਲੇ CMBhagwant Mann| NHAI ਦੇ ਪ੍ਰੋਜੈਕਟਾਂ ਨੂੰ ਲੈ ਕੇ CM ਨੇ ਕਿਸਾਨਾਂ 'ਤੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Karan Aujla Accident: ਪੰਜਾਬੀ ਗਾਇਕ ਕਰਨ ਔਜਲਾ ਹਾਦਸੇ ਦਾ ਸ਼ਿਕਾਰ, ਗਰਦਨ ਟੁੱਟਣ ਤੋਂ ਬਚੀ
Karan Aujla Accident: ਪੰਜਾਬੀ ਗਾਇਕ ਕਰਨ ਔਜਲਾ ਹਾਦਸੇ ਦਾ ਸ਼ਿਕਾਰ, ਗਰਦਨ ਟੁੱਟਣ ਤੋਂ ਬਚੀ
Earthquake In Chile : ਇੱਥੇ ਭੂਚਾਲ ਨੇ ਮਚਾਈ ਤਬਾਹੀ, 7.3 ਦੀ ਤੀਬਰਤਾ ਨਾਲ ਆਇਆ ਭੂਚਾਲ, ਜਾਣੋ ਤਾਜ਼ਾ ਹਾਲਾਤ
Earthquake In Chile : ਇੱਥੇ ਭੂਚਾਲ ਨੇ ਮਚਾਈ ਤਬਾਹੀ, 7.3 ਦੀ ਤੀਬਰਤਾ ਨਾਲ ਆਇਆ ਭੂਚਾਲ, ਜਾਣੋ ਤਾਜ਼ਾ ਹਾਲਾਤ
Weather Update: ਹਾਲੇ ਇੰਨੀ ਤਰੀਕ ਤੱਕ ਨਹੀਂ ਪਵੇਗਾ ਮੀਂਹ, ਰਹੇਗੀ ਗਰਮੀ, ਜਾਣੋ ਮੌਸਮ ਦਾ ਹਾਲ
Weather Update: ਹਾਲੇ ਇੰਨੀ ਤਰੀਕ ਤੱਕ ਨਹੀਂ ਪਵੇਗਾ ਮੀਂਹ, ਰਹੇਗੀ ਗਰਮੀ, ਜਾਣੋ ਮੌਸਮ ਦਾ ਹਾਲ
Petrol and Diesel Price: ਸ਼ੁੱਕਰਵਾਰ ਨੂੰ ਜਾਰੀ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਤਾਜ਼ਾ ਰੇਟ
Petrol and Diesel Price: ਸ਼ੁੱਕਰਵਾਰ ਨੂੰ ਜਾਰੀ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਤਾਜ਼ਾ ਰੇਟ
Nalanda MDM News: ਮਿਡ ਡੇ ਮੀਲ 'ਚ ਮਿਲੀ ਕਿਰਲੀ, ਖਾਣਾ ਖਾਣ ਤੋਂ ਬਾਅਦ ਬੱਚਿਆਂ ਦੀ ਵਿਗੜੀ ਤਬੀਅਤ

Homemade Cleanser : ਜਦੋਂ ਤੁਸੀਂ ਘਰੇਲੂ ਬਣੇ ਕਲੀਨਜ਼ਰ ਦੇ ਫਾਇਦੇ ਜਾਣੋਗੇ ਤਾਂ ਭੁੱਲ ਜਾਓਗੇ ਰਸਾਇਣਕ ਫੇਸ ਵਾਸ਼

Pandya Natasa Divorce: ਪੰਡਯਾ -ਨਤਾਸ਼ਾ ਦੀ ਹਸਦੀ-ਵਸਦੀ ਜ਼ਿੰਦਗੀ 'ਤੇ ਲੱਗੀ ਬੂਰੀ ਨਜ਼ਰ, ਇਨ੍ਹਾਂ ਗੱਲਾਂ ਕਰਕੇ ਇੱਕ-ਦੂਜੇ ਤੋਂ ਹੋਏ ਵੱਖ

Crime News: ਜ਼ਮੀਨੀ ਕਲੇਸ਼ ਕਰਕੇ ਪਿਓ-ਪੁੱਤ ਨੂੰ ਕਹੀਆਂ ਅਤੇ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

Embed widget