ਪੜਚੋਲ ਕਰੋ

Anandpur Sahib: 30 ਕਰੋੜ ਦੀ ਲਾਗਤ ਨਾਲ ਆਨੰਦਪੁਰ ਸਾਹਿਬ 'ਚ ਬਣਨਗੇ ਦੋ ਪੁੱਲ, ਖੁਰਾਲਗੜ੍ਹ ਸਾਹਿਬ ਜਾਣ ਲਈ ਰਸਤਾ ਹੋਵੇਗਾ ਆਸਾਨ 

Anandpur Sahib: ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਜਿੱਥੇ ਅਨੰਦਪੁਰ ਸਾਹਿਬ ਦੀ ਹਲਕੇ ਦੀ ਨੁਹਾਰ ਬਦਲੇਗੀ ਉਥੇ ਨਾਲ ਹੀ ਸਤਿਗੁਰੂ ਰਵਿਦਾਸ ਜੀ ਨਾਲ ਸਬੰਧਤ ਇਤਿਹਾਸਕ ਸਥਾਨ ਖੁਰਾਲਗੜ੍ਹ ਸਾਹਿਬ ਨਾਲ ਵੀ ਸਿੱਧਾ

Anandpur Sahib: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ  ਪੇਸ਼ ਕੀਤੇ ਗਏ ਬਜਟ ਵਿੱਚ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਅਜੋਲੀ ਤੋਂ ਬੇਲਾ–ਧਿਆਨੀ , ਭੱਲੜੀ ਤੋਂ ਖੇੜਾ ਕਲਮੋਟ ਵਿਚਕਾਰ ਸਿੱਧਾ ਸੜਕੀ ਸੰਪਰਕ ਸਥਾਪਤ ਕਰਨ ਲਈ ਦੋ ਪੁਲਾਂ ਦੀ ਉਸਾਰੀ ਲਈ 30 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। 

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਪੁਲਾਂ ਦੀ ਉਸਾਰੀ ਲਈ ਰਾਸ਼ੀ ਰਾਖਵੀਂ ਰੱਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ  ਮਾਨ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ। 

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਜਿੱਥੇ ਅਨੰਦਪੁਰ ਸਾਹਿਬ ਦੀ ਹਲਕੇ ਦੀ ਨੁਹਾਰ ਬਦਲੇਗੀ ਉਥੇ ਨਾਲ ਹੀ ਸਤਿਗੁਰੂ ਰਵਿਦਾਸ ਜੀ ਨਾਲ ਸਬੰਧਤ ਇਤਿਹਾਸਕ ਸਥਾਨ ਖੁਰਾਲਗੜ੍ਹ ਸਾਹਿਬ ਨਾਲ ਵੀ ਸਿੱਧਾ ਸੰਪਰਕ ਸਥਾਪਤ ਹੋ ਜਾਵੇਗਾ। 

ਉਨ੍ਹਾ ਕਿਹਾ ਕਿ ਇਨ੍ਹਾਂ ਪੁਲਾਂ ਦੀ ਉਸਾਰੀ ਨਾਲ ਹਿਮਾਚਲ ਦੇ ਟਾਹਲੀਵਾਲ ਖੇਤਰ ਵਿੱਚ ਕੰਮ ਕਰਨ ਵਾਲੇ ਪੰਜਾਬ ਵਾਸੀਆਂ ਨੂੰ ਵੀ ਲਾਭ ਮਿਲੇਗਾ ਅਤੇ ਉਨ੍ਹਾਂ ਨੂੰ ਆਪਣੇ ਘਰ ਤੋਂ ਕੰਮ ਵਾਲੇ ਸਥਾਨ ਤੱਕ ਪਹੁੰਚਣ ਲਈ ਵੀ ਨਵਾਂ ਬਦਲਵਾਂ ਰਸਤਾ ਮਿਲ ਜਾਵੇਗਾ । 

ਉਨ੍ਹਾਂ ਕਿਹਾ ਇਨ੍ਹਾਂ ਪੁਲਾਂ ਦੀ ਉਸਾਰੀ ਨਾਲ ਭਨੂਪਲੀ ਤੋਂ ਖੇੜਾ ਕਲਮੋਟ ਤੱਕ ਜਿੱਥੇ ਇੱਕ ਨਵਾਂ ਰਸਤਾ ਬਣ ਜਾਵੇਗਾ ਉਥੇ ਨਾਲ ਹੀ ਹੜ੍ਹਾਂ ਦੇ ਦਿਨਾਂ ਵਿੱਚ ਇਸ ਇਲਾਕੇ ਦੀ ਕਨੈਕਟੀਵਿਟੀ  ਬਣੀ ਰਹੇਗੀ ਤੇ ਨਾਲ ਹੀ ਜਿੱਥੇ ਪਹਿਲਾਂ ਖੇੜਾ ਕਲਮੋਟ ਤੋਂ ਭਨੂਪਲੀ ਤੋਂ  ਘੱਟੋ-ਘੱਟ 1 ਘੰਟੇ ਦਾ ਸਮਾਂ ਲਗਦਾ ਸੀ ਉਥੇ ਇਨ੍ਹਾਂ ਪੁਲਾਂ ਦੀ ਉਸਾਰੀ ਨਾਲ ਦਸ ਮਿੰਟ ਦੀ ਰਹਿ ਜਾਵੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/  'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?

ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ABP Premium

ਵੀਡੀਓਜ਼

ਸੁਣੋ Indian Toilet ਸੀਟ ਦੇ ਫਾਇਦੇ..ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇBKU Leader ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਹੁਣ ਕੀ ਕਰਨਗੇ ਕਿਸਾਨBKU Leader Jagjit Singh Dhalewal ਦੇ ਪੁੱਤਰ ਨੇ ਦੱਸੀਆ ਪੁਲਿਸ ਨੇ ਕਿਵੇਂ ਚੁੱਕਿਆ ਡੱਲੇਵਾਲ ਨੂੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

Embed widget