ਪੜਚੋਲ ਕਰੋ

Bathinda news: ਡਾਕਟਰ ਦੀ ਲਾਪਰਵਾਹੀ ਨੇ ਲਈ 30 ਸਾਲਾ ਨੌਜਵਾਨ ਦੀ ਜਾਨ, ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ, ਜਾਣੋ ਪੂਰਾ ਮਾਮਲਾ

Bathinda news: 30 ਸਾਲਾ ਨੌਜਵਾਨ ਦੀ ਨੱਕ ਦੀ ਹੱਡੀ ਵਧੀ ਹੋਈ ਸੀ, ਜਿਸ ਕਰਕੇ ਅੱਜ ਉਹ ਆਪਣੇ ਨੱਕ ਦਾ ਆਪਰੇਸ਼ਨ ਕਰਵਾਉਣ ਲਈ ਸਿਵਲ ਹਸਪਤਾਲ ਪਹੁੰਚਿਆ। ਇਸ ਦੌਰਾਨ ਉਸ ਦੀ ਮੌਤ ਹੋ ਗਈ।

Bathinda news: ਬਠਿੰਡਾ ਦੇ ਪਿੰਡ ਮਲੂਕਾ ਦੇ ਰਹਿਣ ਵਾਲੇ 30 ਸਾਲਾ ਨੌਜਵਾਨ ਦੀ ਡਾਕਟਰ ਦੀ ਲਾਪਰਵਾਹੀ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ 30 ਸਾਲਾ ਨੌਜਵਾਨ ਦੀ ਨੱਕ ਦੀ ਹੱਡੀ ਵਧੀ ਹੋਈ ਸੀ, ਜਿਸ ਕਰਕੇ ਅੱਜ ਉਹ ਆਪਣੇ ਨੱਕ ਦਾ ਆਪਰੇਸ਼ਨ ਕਰਵਾਉਣ ਲਈ ਸਿਵਲ ਹਸਪਤਾਲ ਪਹੁੰਚਿਆ।

ਇਸ ਦੇ ਨਾਲ ਹੀ ਡਾਕਟਰ ਨੇ ਨੌਜਵਾਨ ਦਾ ਆਪਰੇਸ਼ਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਆਪਰੇਸ਼ਨ ਵਿਚਾਲੇ ਨੌਜਵਾਨ ਦੀ ਅਚਾਨਕ ਤਬੀਅਤ ਖ਼ਰਾਬ ਹੋ ਗਈ ਅਤੇ ਡਾਕਟਰ ਨੌਜਵਾਨ ਨੂੰ ਛੱਡ ਕੇ ਬਾਹਰ ਚਲਾ ਗਿਆ ਜਿਸ ਤੋਂ ਕੁਝ ਸਮੇਂ ਬਾਅਦ ਨੌਜਵਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Amritsar news: ਅੰਮ੍ਰਿਤਸਰ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦਾ ਕੀਤਾ ਪਰਦਾਫਾਸ਼, 3 ਦੋਸ਼ੀਆਂ ਨੂੰ ਕੀਤਾ ਕਾਬੂ

ਉੱਥੇ ਹੀ ਪਰਿਵਾਰਕ ਮੈਂਬਰਾਂ ਨੇ ਰੋਸ਼ ਜ਼ਾਹਰ ਕਰਦਿਆਂ ਹੋਇਆਂ ਕਿਹਾ ਕਿ ਉਸ ਡਾਕਟਰ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਜਿਸਨੇ ਸਾਡੇ 30 ਸਾਲਾ ਨੌਜਵਾਨ ਦੀ ਜਾਨ ਲਈ ਹੈ। ਇੱਥੇ ਤਹਾਨੂੰ ਦਈਏ ਕਿ 30 ਸਾਲਾ ਨੌਜਵਾਨ ਨੇ ਆਉਣ ਵਾਲੇ ਕੁਝ ਦਿਨਾਂ ਵਿਖੇ ਕੈਨੇਡਾ ਜਾਣਾ ਸੀ, ਪਰ ਬਦਕਿਸਮਤੀ ਰਹੀ ਕਿ ਡਾਕਟਰ ਦੀ ਲਾਪਰਵਾਹੀ ਨਾਲ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਅਤੇ ਪਰਿਵਾਰਿਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ।

ਦੂਜੇ ਪਾਸੇ ਸਿਵਲ ਹਸਪਤਾਲ ਦੇ ਚੌਂਕੀ ਇੰਚਾਰਜ ਅਜੇਪਾਲ ਸਿੰਘ ਨੇ ਕਿਹਾ ਕਿ ਫ਼ਿਲਹਾਲ ਪਰਿਵਾਰ ਵਾਲਿਆਂ ਨੇ ਸਾਨੂੰ ਸ਼ਿਕਾਇਤ ਕੀਤੀ ਹੈ ਅਤੇ ਨੌਜਵਾਨ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਉਸ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Ludhiana news: ਜਗਰਾਓਂ ਪੁਲਿਸ ਨੇ ਕਾਰ 'ਚੋਂ 40 ਲੱਖ ਰੁਪਏ ਕੀਤੇ ਬਰਾਮਦ, ਕਾਰ 'ਚ ਸਵਾਰ ਵਿਅਕਤੀ ਹੋਏ ਫ਼ਰਾਰ, ਮਾਮਲੇ ਦੀ ਜਾਂਚ ਜਾਰੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hemkunt Sahib Yatra 2024: ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ! ਹੈਲੀਕਾਪਟਰ ਸੇਵਾ ਸ਼ੁਰੂ

Wheat Price: ਹਾੜੀ ਦੀਆਂ ਫ਼ਸਲਾਂ ਦੇ ਮੁੱਲ ਨੂੰ ਵਧਾਉਣ ਲੈ ਕੇ ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖੀ ਚਿੱਠੀ, ਕਣਕ ਦਾ ਭਾਅ 3104 ਰੁਪਏ ਕਰਨ ਦੀ ਕੀਤੀ ਸਿਫਾਰਿਸ਼

ਅਨਿਲ ਜੋਸ਼ੀ ਚਾਹੁੰਦੇ ਸੀ ਬੀਜੇਪੀ ਨੂੰ ਸੀਟ ਮਿਲੇ ਪਰ ਹੋਇਆ ਕੁੱਝ ਹੋਰ

Lok Sabha Election 2024: ਖਹਿਰਾ ਦਾ ਮੀਤ ਹੇਅਰ ਨੂੰ ਚੈਲੰਜ! ਵੋਟਾਂ ਮੰਗਣ ਤੋਂ ਪਹਿਲਾਂ ਔਰਤਾਂ ਦੇ ਖਾਤਿਆਂ 'ਚ 26-26 ਹਜ਼ਾਰ ਰੁਪਏ ਪਾਓ...

for smartphones
and tablets

ਵੀਡੀਓਜ਼

Sunil Jakhar on Farmer| 'ਆਪਸ ਵਾਲੀਆਂ ਕਿੜਾਂ ਤਾਂ ਨਹੀਂ ਕੱਢ ਰਹੇ ਕਿਤੇ'-ਜਾਖੜ ਦਾ ਕਿਸਾਨ ਲੀਡਰਾਂ ਤੋਂ ਸਵਾਲSonipat| ਲਵ ਮੈਰਿਜ ਦੀ ਸਨਕ ਸੀ ਸਵਾਰ,ਗਰਲ ਫ੍ਰੈਂਡ ਨਾਲ ਮਿਲ ਪਿਓ ਦਿੱਤਾ ਮਾਰ, ਲਾਇਆ ਜ਼ਹਿਰ ਦਾ ਟੀਕਾ ?Rana Gurmit Singh Sodhi|'ਜੇ ਤੁਹਾਨੂੰ ਬੀਜੇਪੀ ਚੰਗੀ ਨਹੀਂ ਲੱਗਦੀ ਤਾਂ ਚੋਣ ਲੜ ਲਓ'-ਸੋਢੀ ਦਾ ਕਿਸਾਨਾਂ ਨੂੰ ਚੈਲੇਂਜBarnala Band| ਬਰਨਾਲਾ ਬੰਦ, ਵਪਾਰੀ ਖ਼ਫਾ, ਕਿਸਾਨ-ਵਪਾਰੀ ਹੋਏ ਸੀ ਡਾਂਗੋ-ਡਾਂਗੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hemkunt Sahib Yatra 2024: ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ! ਹੈਲੀਕਾਪਟਰ ਸੇਵਾ ਸ਼ੁਰੂ
Hemkunt Sahib Yatra 2024: ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ! ਹੈਲੀਕਾਪਟਰ ਸੇਵਾ ਸ਼ੁਰੂ
Wheat Price: ਹਾੜੀ ਦੀਆਂ ਫ਼ਸਲਾਂ ਦੇ ਮੁੱਲ ਨੂੰ ਵਧਾਉਣ ਲੈ ਕੇ ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖੀ ਚਿੱਠੀ, ਕਣਕ ਦਾ ਭਾਅ 3104 ਰੁਪਏ ਕਰਨ ਦੀ ਕੀਤੀ ਸਿਫਾਰਿਸ਼
Wheat Price: ਹਾੜੀ ਦੀਆਂ ਫ਼ਸਲਾਂ ਦੇ ਮੁੱਲ ਨੂੰ ਵਧਾਉਣ ਲੈ ਕੇ ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖੀ ਚਿੱਠੀ, ਕਣਕ ਦਾ ਭਾਅ 3104 ਰੁਪਏ ਕਰਨ ਦੀ ਕੀਤੀ ਸਿਫਾਰਿਸ਼
ਅਨਿਲ ਜੋਸ਼ੀ ਚਾਹੁੰਦੇ ਸੀ ਬੀਜੇਪੀ ਨੂੰ ਸੀਟ ਮਿਲੇ ਪਰ ਹੋਇਆ ਕੁੱਝ ਹੋਰ
ਅਨਿਲ ਜੋਸ਼ੀ ਚਾਹੁੰਦੇ ਸੀ ਬੀਜੇਪੀ ਨੂੰ ਸੀਟ ਮਿਲੇ ਪਰ ਹੋਇਆ ਕੁੱਝ ਹੋਰ
Lok Sabha Election 2024: ਖਹਿਰਾ ਦਾ ਮੀਤ ਹੇਅਰ ਨੂੰ ਚੈਲੰਜ! ਵੋਟਾਂ ਮੰਗਣ ਤੋਂ ਪਹਿਲਾਂ ਔਰਤਾਂ ਦੇ ਖਾਤਿਆਂ 'ਚ 26-26 ਹਜ਼ਾਰ ਰੁਪਏ ਪਾਓ...
Lok Sabha Election 2024: ਖਹਿਰਾ ਦਾ ਮੀਤ ਹੇਅਰ ਨੂੰ ਚੈਲੰਜ! ਵੋਟਾਂ ਮੰਗਣ ਤੋਂ ਪਹਿਲਾਂ ਔਰਤਾਂ ਦੇ ਖਾਤਿਆਂ 'ਚ 26-26 ਹਜ਼ਾਰ ਰੁਪਏ ਪਾਓ...
Ola-Uber ਨੂੰ ਛੱਡ ਇਸ App ਰਾਹੀਂ ਕੈਬ ਡਰਾਈਵਰਾਂ ਨੇ ਮਹੀਨੇ 'ਚ ਕਮਾ ਲਏ 5 ਕਰੋੜ ਰੁਪਏ, ਰਿਪੋਰਟ 'ਚ ਹੋਇਆ ਖੁਲਾਸਾ

Lok Sabha Election 2024: ਚੰਨੀ ਤੇ ਬੀਬੀ ਜਗੀਰ ਕੌਰ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਿਆਸੀ ਘਮਾਸਾਣ, ਕਾਂਗਰਸ ਨੇ ਲਿਆ ਸਖਤ ਐਕਸ਼ਨ

Charan Kaur Birthday: ਨਵਜੰਮੇ ਪੁੱਤਰ ਨਾਲ ਚਰਨ ਕੌਰ ਨੇ ਮਨਾਇਆ ਜਨਮਦਿਨ, ਬਲਕੌਰ ਸਿੰਘ ਨੇ ਸਾਂਝੀ ਕੀਤੀ ਭਾਵੁਕ ਪੋਸਟ
ਨਵਜੰਮੇ ਪੁੱਤਰ ਨਾਲ ਚਰਨ ਕੌਰ ਨੇ ਮਨਾਇਆ ਜਨਮਦਿਨ, ਬਲਕੌਰ ਸਿੰਘ ਨੇ ਸਾਂਝੀ ਕੀਤੀ ਭਾਵੁਕ ਪੋਸਟ
Punjab News: ਆਪਰੇਸ਼ਨ ਥੀਏਟਰ 'ਚ ਲੱਗੀ ਅੱਗ, ਸਾਰੀ ਮਸ਼ੀਨਰੀ ਸੜ ਕੇ ਹੋਈ ਸੁਆਹ

Embed widget