ਮਲੇਸ਼ੀਆ ਤੋਂ ਵਾਪਸ ਪਰਤੇ 300 ਪੰਜਾਬੀ ਨੌਜਵਾਨ, ਭਾਵੁਕ ਹੋਕੇ ਸੁਣਾਈ ਦਰਦਨਾਕ ਹੱਢਬੀਤੀ
ਏਸੇ ਤਰ੍ਹਾਂ ਮਲੇਸ਼ੀਆ ਵਿੱਚ ਫਸੇ ਹੋਏ 300 ਭਾਰਤੀ ਨੌਜਵਾਨਾਂ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਵਾਪਿਸ ਲਿਆਂਦਾ ਗਿਆ। ਇਨ੍ਹਾਂ ਨੌਜਵਾਨਾਂ 'ਚੋਂ ਲੁਧਿਆਣਾ ਦੇ ਹਲਕਾ ਰਾਏਕੋਟ ਦੇ ਪਿੰਡ ਸੁਖਾਣਾ ਦਾ ਨੌਜਵਾਨ ਜਗਪ੍ਰੀਤ ਅਤੇ ਪਿੰਡ ਰਾਮਗੜ੍ਹ ਦਾ ਨੌਜਵਾਨ ਦਿਲਜੋਤ ਵੀ ਏਕਾਂਤਵਾਸ ਤੋਂ ਬਾਅਦ ਆਪਣੇ ਪਿੰਡ ਪਰਤੇ ਹਨ।
ਲੁਧਿਆਣਾ: ਮਲੇਸ਼ੀਆ 'ਚ ਫਸੇ 300 ਨੌਜਵਾਨਾਂ ਨੂੰ ਪੰਜਾਬ ਵਾਪਸ ਲਿਾਂਦਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਕਾਂਤਵਾਸ 'ਚ ਰੱਖਣ ਮਗਰੋਂ ਘਰ ਭੇਜ ਦਿੱਤਾ ਗਿਆ। ਦਰਅਸਲ ਅਕਸਰ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨ ਗਲਤ ਢੰਗ ਨਾਲ ਵਿਦੇਸ਼ਾਂ ਵਿੱਚ ਜਾ ਪਹੁੰਚਦੇ ਹਨ ਜਾਂ ਫਿਰ ਫਰਜ਼ੀ ਏਜੰਟ ਉਨ੍ਹਾਂ ਨੂੰ ਗਲਤ ਢੰਗ ਨਾਲ ਵਿਦੇਸ਼ ਭੇਜ ਦਿੰਦੇ ਹਨ। ਜਿਸ ਕਾਰਨ ਉਹ ਵਿਦੇਸ਼ਾਂ 'ਚ ਬੁਰੀ ਤਰ੍ਹਾਂ ਫਸ ਜਾਂਦੇ ਹਨ।
ਏਸੇ ਤਰ੍ਹਾਂ ਮਲੇਸ਼ੀਆ ਵਿੱਚ ਫਸੇ ਹੋਏ 300 ਭਾਰਤੀ ਨੌਜਵਾਨਾਂ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਵਾਪਿਸ ਲਿਆਂਦਾ ਗਿਆ। ਇਨ੍ਹਾਂ ਨੌਜਵਾਨਾਂ 'ਚੋਂ ਲੁਧਿਆਣਾ ਦੇ ਹਲਕਾ ਰਾਏਕੋਟ ਦੇ ਪਿੰਡ ਸੁਖਾਣਾ ਦਾ ਨੌਜਵਾਨ ਜਗਪ੍ਰੀਤ ਅਤੇ ਪਿੰਡ ਰਾਮਗੜ੍ਹ ਦਾ ਨੌਜਵਾਨ ਦਿਲਜੋਤ ਵੀ ਏਕਾਂਤਵਾਸ ਤੋਂ ਬਾਅਦ ਆਪਣੇ ਪਿੰਡ ਪਰਤੇ ਹਨ।
ਇਕ ਦਿਨ 'ਚ ਬ੍ਰਾਜ਼ੀਲ ਤੋਂ ਵੱਧ ਕੇਸ, ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 10.38 ਲੱਖ ਹੋਇਆ
ਜਗਪ੍ਰੀਤ ਨੇ ਦੱਸਿਆ ਸਿੱਕੇ ਕਿਵੇਂ ਮਲੇਸ਼ੀਅ ਵਿੱਚ ਪੁਲਿਸ ਉਨ੍ਹਾਂ 'ਤੇ ਤਸ਼ੱਦਦ ਕਰਦੀ ਸੀ। ਉਨ੍ਹਾਂ ਨੂੰ ਦਵਾਈ ਨਹੀਂ ਦਿੱਤੀ ਜਾਂਦੀ ਸੀ ਖਾਣ ਪੀਣ ਦਾ ਵੀ ਕੋਈ ਪ੍ਰਬੰਧ ਨਹੀਂ ਸੀ। ਇਨ੍ਹਾਂ ਨੌਜਵਾਨਾਂ ਨੇ ਦੱਸਿਆ ਕਿ ਉਹ ਉੱਥੇ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਸਨ।
ਕੋਰੋਨਾ ਦਾ ਕਹਿਰ ਜਾਰੀ! ਹੁਣ ਤਕ ਕਰੀਬ 6,00,000 ਲੋਕਾਂ ਦੀ ਮੌਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ