ਪੜਚੋਲ ਕਰੋ

ਨਸ਼ਿਆਂ ਦੇ ਟੈਸਟ 'ਚ ਕੈਪਟਨ ਫੇਲ੍ਹ! ਪੰਜਾਬ 'ਚ 3000 ਕਰੋੜੀ ਨਸ਼ਿਆਂ ਦਾ ਕਾਰੋਬਾਰ

ਸਾਲ 2017 'ਚ ਹੋਈਆਂ ਚੋਣਾਂ 'ਚ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੇ ਮੁੱਦੇ ਨੂੰ ਆਧਾਰ ਬਣਾ ਕੇ ਚੋਣ ਲੜੀ ਸੀ ਪਰ ਹਾਲਾਤ ਜਿਉਂ ਦੇ ਤਿਉਂ ਹਨ। ਇਹ ਵੀ ਕਿਹਾ ਜਾਂਦਾ ਕਿ ਪੰਜਾਬ 'ਚ ਨਸ਼ਿਆਂ ਦਾ ਕਾਰੋਬਾਰ ਵਧਣ ਦਾ ਇੱਕ ਕਾਰਨ ਇਹ ਵੀ ਹੈ ਕਿ ਆਬਕਾਰੀ ਐਕਟ ਕਮਜ਼ੋਰ ਹੋਣ ਕਾਰਨ ਨਸ਼ਾ ਤਸਕਰਾਂ 'ਚ ਕੋਈ ਬਹੁਤਾ ਡਰ ਨਹੀਂ।

ਰਮਨਦੀਪ ਕੌਰ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ 'ਚ ਨਸ਼ੇ ਦੇ ਕਾਰੋਬਾਰ ਨੂੰ ਅਜੇ ਤਕ ਠੱਲ੍ਹ ਨਹੀਂ ਪੈ ਸਕੀ। ਬੇਸ਼ੱਕ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ 2017 ਤੋਂ ਪਹਿਲਾਂ ਦਾਅਵਾ ਕੀਤਾ ਸੀ ਕਿ ਚਾਰ ਹਫ਼ਤਿਆਂ 'ਚ ਪੰਜਾਬ ਨਸ਼ਾ ਮੁਕਤ ਹੋਵੇਗਾ ਪਰ ਹਾਲਾਤ ਕੀ ਹਨ ਇਸ ਦਾ ਅੰਦਾਜ਼ਾ ਤਾਜ਼ਾ ਵਾਪਰੀ ਘਟਨਾ ਤੋਂ ਲਾਇਆ ਜਾ ਸਕਦਾ ਹੈ।

ਪੰਜਾਬ 'ਚ ਗੈਰ ਕਾਨੂੰਨੀ ਨਸ਼ੇ ਦਾ ਕਾਰੋਬਾਰ ਤਿੰਨ ਹਜ਼ਾਰ ਕਰੋੜ ਰੁਪਏ ਦੇ ਆਸਪਾਸ ਪਹੁੰਚ ਚੁੱਕਾ ਹੈ। ਇਸ ਤੋਂ ਇਲਾਵਾ ਬੀਤੇ ਕੁਝ ਦਿਨਾਂ 'ਚ ਡਰੱਗਜ਼ ਦੇ ਕਾਰੋਬਾਰ 'ਚ ਅੱਤਵਾਦੀਆਂ ਦੀਆਂ ਸਰਗਰਮੀਆਂ ਸਾਹਮਣੇ ਆਉਣ ਤੋਂ ਬਾਅਦ ਇਹ ਪਤਾ ਲੱਗਣ ਲੱਗਾ ਕਿ ਪੰਜਾਬ ਰਾਹੀਂ ਦੇਸ਼ 'ਚ ਅੱਤਵਾਦੀਆਂ ਤਕ ਡਰੱਗ ਕਾਰੋਬਾਰ ਜ਼ਰੀਏ ਫੰਡਿੰਗ ਪਹੁੰਚਾਈ ਜਾ ਰਹੀ ਹੈ।

ਨਜਾਇਜ਼ ਸ਼ਰਾਬ ਨਾਲ ਇਸ ਤਰ੍ਹਾਂ ਬਣਾਇਆ ਕਰੋੜਾਂ ਦਾ ਸਾਮਰਾਜ, ਕਦੇ ਰਛਪਾਲ ਕਰਦਾ ਸੀ ਟਰੱਕ ਡਰਾਇਵਰੀ

ਪੰਜਾਬ 'ਚ 550 ਤੋਂ ਵੱਧ ਸ਼ਰਾਬ ਦੇ ਵੱਡੇ ਤਸਕਰ! ਇੰਟੈਲੀਜੈਂਸ ਵੱਲੋਂ ਨਾਂ-ਪਤੇ ਦਾ ਖੁਲਾਸਾ, ਫਿਰ ਵੀ ਨਹੀਂ ਹੋਈ ਕਾਰਵਾਈ

ਸਾਲ 2017 'ਚ ਹੋਈਆਂ ਚੋਣਾਂ 'ਚ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੇ ਮੁੱਦੇ ਨੂੰ ਆਧਾਰ ਬਣਾ ਕੇ ਚੋਣ ਲੜੀ ਸੀ ਪਰ ਹਾਲਾਤ ਜਿਉਂ ਦੇ ਤਿਉਂ ਹਨ। ਇਹ ਵੀ ਕਿਹਾ ਜਾਂਦਾ ਕਿ ਪੰਜਾਬ 'ਚ ਨਸ਼ਿਆਂ ਦਾ ਕਾਰੋਬਾਰ ਵਧਣ ਦਾ ਇੱਕ ਕਾਰਨ ਇਹ ਵੀ ਹੈ ਕਿ ਆਬਕਾਰੀ ਐਕਟ ਕਮਜ਼ੋਰ ਹੋਣ ਕਾਰਨ ਨਸ਼ਾ ਤਸਕਰਾਂ 'ਚ ਕੋਈ ਬਹੁਤਾ ਡਰ ਨਹੀਂ। ਦਰਅਸਲ ਆਬਕਾਰੀ ਐਕਟ 'ਚ ਨਸ਼ੇ ਦੇ ਕਾਰੋਬਾਰ 'ਤੇ ਸਜ਼ਾ ਦਾ ਸਖ਼ਤ ਪ੍ਰਾਵਧਾਨ ਨਹੀਂ।

ਜਿਨ੍ਹਾਂ ਲੋਕਾਂ 'ਤੇ ਮੁਕੱਦਮੇ ਦਰਜ ਹੁੰਦੇ ਹਨ ਰੋਜ਼ ਵਾਂਗ 4-5 ਜ਼ਮਾਨਤ 'ਤੇ ਰਿਹਾਅ ਹੋ ਜਾਂਦੇ ਹਨ। ਇਸ ਤੋਂ ਇਲਾਵਾ ਆਬਕਾਰੀ ਐਕਟ 'ਚ ਸਜ਼ਾ ਦਾ ਪ੍ਰਾਵਧਾਨ ਸਿਰਫ਼ ਤਿੰਨ ਸਾਲ ਜਾਂ ਇਕ ਲੱਖ ਰੁਪਏ ਜ਼ੁਰਮਾਨਾ ਹੈ।

ਕੈਪਟਨ ਪਹਿਲੀ ਵਾਰ ਕੇਜਰੀਵਾਲ ਨੂੰ ਬੋਲੇ ਇੰਨਾ ਖਰਵਾ, ਦਿੱਲੀ ਦੇ ਮੁੱਖ ਮੰਤਰੀ ਨੂੰ ਦਿੱਤੀ ਇਹ ਨਸੀਹਤ ਕੈਪਟਨ ਦੇ ਹੁਕਮਾਂ ਨੂੰ ਟਿੱਚ ਜਾਣਦੇ ਅਧਿਕਾਰੀ, ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਨੇ ਕੀਤਾ ਖ਼ੁਲਾਸਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ

ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ

Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ

Akali Dal Recruitment: ਗਿਆਨੀ ਹਰਪ੍ਰੀਤ ਸਿੰਘ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪਹਿਲੇ ਮੈਂਬਰ, ਹੁਣ ਜਾਣ ਲਵੋ ਅਗਲੀ ਪਲਾਨਿੰਗ

ABP Premium

ਵੀਡੀਓਜ਼

ਖੂਨ ਖੌਲੇਗਾ ਫ਼ਿਲਮ ਅਕਾਲ ਦਾ ਟ੍ਰੇਲਰ ਵੇਖ , ਆ ਗਿਆ ਪੰਜਾਬੀ ਫ਼ਿਲਮਾਂ ਦਾ  ਸੁਨਿਹਰਾ ਦੌਰਅਸੀਂ ਕੌਮ ਨੂੰ ਜਵਾਬ ਦਿਆਂਗੇ, ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਇੰਨਬਿੰਨ ਪਾਲਨਾ ਕਰਾਂਗੇਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਬਾਕੀ ਤਖ਼ਤ ਸਾਹਿਬਾਨ ਨਾਲ ਜੋੜਨ ਦੀ ਮੰਗਜੇ ਹਿਮਾਚਲ ਵਾਲਿਆਂ ਪੰਜਾਬ ਵੜਨਾ ਤਾਂ ਵਾਹਨਾਂ 'ਤੇ ਸੰਤ ਭਿੰਡਰਾਵਾਲਾ ਦੇ ਪੋਸਟਰ ਲਾ ਕੇ ਆਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ
PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ
ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ
ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ
Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ
Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ
Akali Dal Recruitment: ਗਿਆਨੀ ਹਰਪ੍ਰੀਤ ਸਿੰਘ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪਹਿਲੇ ਮੈਂਬਰ, ਹੁਣ ਜਾਣ ਲਵੋ ਅਗਲੀ ਪਲਾਨਿੰਗ
Akali Dal Recruitment: ਗਿਆਨੀ ਹਰਪ੍ਰੀਤ ਸਿੰਘ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪਹਿਲੇ ਮੈਂਬਰ, ਹੁਣ ਜਾਣ ਲਵੋ ਅਗਲੀ ਪਲਾਨਿੰਗ
ਪਤੀ ਰੋਟੀ ਖਾਣ ਆਇਆ ਘਰ ਤਾਂ ਉੱਡ ਗਏ ਹੋਸ਼, ਮੰਜ਼ਰ ਵੇਖ ਮੱਚ ਗਿਆ ਚੀਕ ਚੀਹਾੜਾ

ਪੰਜਾਬ ਵਾਲਿਆਂ ਨੂੰ ਸਰਕਾਰ ਦਾ ਤੋਹਫ਼ਾ, ਮਿਲ ਗਈ ਆਹ ਵੱਡੀ ਸਹੂਲਤ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਅਕਾਲੀ ਦਲ ਦੀ ਭਰਤੀ ਮੁਹਿੰਮ ਹੋਈ ਸ਼ੁਰੂ, ਦੇਖੋ ਤਸਵੀਰਾਂ

ਛੇਤੀ-ਛੇਤੀ ਨਿਪਟਾ ਲਓ ਸਾਰੇ ਕੰਮ, ਚਾਰ ਦਿਨ ਬੈਂਕ ਰਹਿਣਗੇ ਬੰਦ

Embed widget