ਪੜਚੋਲ ਕਰੋ

ਪੰਜਾਬ 'ਚ 800 ਸਰਕਾਰੀ ਪ੍ਰਾਇਮਰੀ ਸਕੂਲ ਹੋਣਗੇ ਬੰਦ

ਚੰਡੀਗੜ੍ਹ :ਪੰਜਾਬ ਵਿੱਚ ਸਿੱਖਿਆ ਵਿਭਾਗ ਨੇ 800 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰੇਗਾ। ਇਸ ਸਬੰਧੀ ਡਾਇਰੈਕਟਰ ਸਿੱਖਿਆ ਵਿਭਾਗ (ਐਲੀਮੈਂਟਰੀ) ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਭੇਜ ਕੇ 20 ਤੋਂ ਘੱਟ ਵਿਦਿਆਰਥੀਆਂ ਵਾਲੇ 800 ਸਕੂਲਾਂ ਨੂੰ ਨੇੜਲੇ ਸਕੂਲਾਂ ਵਿੱਚ ਮਿਲਾਉਣ ਦੇ ਹੁਕਮ ਦਿੱਤੇ ਹਨ। ਅਧਿਕਾਰੀ ਨੇ ਇਹ ਸਾਰੀ ਕਾਰਵਾਈ 25 ਅਕਤੂਬਰ ਤੱਕ ਮੁਕੰਮਲ ਕਰ ਕੇ ਰਿਪੋਰਟ ਭੇਜਣ ਲਈ ਆਖਿਆ ਹੈ।ਸਬੰਧਤ ਸਕੂਲਾਂ ਦੇ ਅਧਿਆਪਕਾਂ ਦਾ ਜ਼ਿਲ੍ਹਾ ਪੱਧਰੀ ਪੂਲ ਬਣਾ ਕੇ ਉਨ੍ਹਾਂ ਨੂੰ ਲੋੜਵੰਦ ਸਕੂਲਾਂ ਵਿੱਚ ਤਾਇਨਾਤ ਕਰਦੇ ਸਮੇਂ ਸੀਨੀਆਰਤਾ ਅਨੁਸਾਰ ਸਟੇਸ਼ਨ ਦੀ ਚੋਣ ਕਰਵਾਉਣ ਦੇ ਹੁਕਮ ਵੀ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ ਘੱਟ ਬੱਚਿਆਂ ਵਾਲੇ ਸਕੂਲ ਨੇੜਲੇ ਸਕੂਲਾਂ ਵਿੱਚ ਮਰਜ਼ ਹੋਣ ਤੋਂ ਬਾਅਦ ਕਰੀਬ 1600 ਅਧਿਆਪਕਾਂ ਦੀਆਂ ਅਸਾਮੀਆਂ ਖ਼ਤਮ ਹੋ ਜਾਣਗੀਆਂ। ਇਸ ਤਰ੍ਹਾਂ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੇ 30 ਸਰਕਾਰੀ ਪ੍ਰਾਇਮਰੀ ਸਕੂਲ ਬੰਦ ਹੋਣਗੇ। ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੀ 30 ਤੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਹਲਕੇ ਸਮੇਤ ਸਮੁੱਚੇ ਜ਼ਿਲ੍ਹਾ ਗੁਰਦਾਸਪੁਰ ਵਿੱਚ 133, ਰੂਪਨਗਰ ਵਿੱਚ 71 ਤੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 140 ਸਕੂਲ ਬੰਦ ਹੋਣਗੇ। ਜ਼ਿਲ੍ਹਾ ਪਠਾਨਕੋਟ ਵਿੱਚ 52, ਪਟਿਆਲਾ ਵਿੱਚ 50, ਜਲੰਧਰ ਵਿੱਚ 54, ਫਤਹਿਗੜ੍ਹ ਸਾਹਿਬ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ 41-41, ਲੁਧਿਆਣਾ ਵਿੱਚ 39, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਵਿੱਚ 34, ਸੰਗਰੂਰ ਵਿੱਚ 23, ਫਿਰੋਜ਼ਪੁਰ ਵਿੱਚ 22, ਤਰਨ ਤਾਰਨ ਵਿੱਚ 9, ਫਾਜ਼ਿਲਕਾ ਵਿੱਚ 8, ਮੋਗਾ ਵਿੱਚ 7, ਫਰੀਦਕੋਟ ਵਿੱਚ 5, ਮਾਨਸਾ ਵਿੱਚ 4, ਬਠਿੰਡਾ ਤੇ ਬਰਨਾਲਾ ਵਿੱਚ 3-3 ਅਤੇ ਜ਼ਿਲ੍ਹਾ ਮੁਕਤਸਰ ਵਿੱਚ ਇਕ ਸਕੂਲ ਨੂੰ ਮਰਜ਼ ਕੀਤਾ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ

CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....

Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ

Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Advertisement
ABP Premium

ਵੀਡੀਓਜ਼

BY Election |Gurdeep Bath ਬਿਗਾੜੇਗਾ 'ਆਪ' ਦੀ ਖੇਡ? Abp ਸਾਂਝਾ 'ਤੇ ਬਾਠ ਦੇ ਵੱਡੇ ਖ਼ੁਲਾਸੇ! | AAPBathinda| ਰਾਏ ਕਲਾਂ ਮੰਡੀ 'ਚ ਕਿਸਾਨਾਂ ਦਾ ਮੰਡੀ ਇੰਸਪੈਕਟਰ ਨਾਲ ਹੋਇਆ ਹੰਗਾਮਾਪਰਾਲੀ ਲੈ ਕੇ ਜਾ ਰਹੇ ਟ੍ਰੈਕਟਰ 'ਤੇ ਡਿੱਗੀ ਬਿਜਲੀ ਦੀ ਤਾਰ, ਮਚ ਗਿਆ ਭਾਂਬੜਤਰਨਤਾਰਨ 'ਚ Encoun*ter, ਬਦਮਾਸ਼ਾਂ ਨੂੰ ਕੀਤਾ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
ਇੱਥੇ ਰਾਸ਼ਨ ਕਾਰਡ ਧਾਰਕਾਂ ਨੂੰ ਸਿਰਫ 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਜਾਣੋ ਵਜ੍ਹਾ

ਕੈਨੇਡਾ 'ਚ ਗ੍ਰਿਫ਼ਤਾਰ ਅਰਸ਼ ਡੱਲਾ ਨੂੰ ਛੇਤੀ ਹੀ ਕੀਤਾ ਜਾਵੇਗਾ ਰਿਹਾਅ, ਪੱਟ 'ਤੇ ਲੱਗੀ ਸੀ ਗੋਲੀ, ਭਾਰਤ ਵਿੱਚ ਦਰਜ ਕੇਸਾਂ ਦਾ ਕੋਈ ਜ਼ਿਕਰ ਨਹੀਂ

Winter Clothes: ਅਲਮਾਰੀ ਤੋਂ ਬਾਹਰ ਕੱਢੇ ਹੋਏ ਗਰਮ ਕੱਪੜਿਆਂ ਤੋਂ ਆਉਂਦੀ ਅਜੀਬ ਜਿਹੀ ਗੰਦੀ ਬਦਬੂ! ਤਾਂ ਦੂਰ ਕਰਨ ਲਈ ਵਰਤੋਂ ਇਹ ਟਿਪਸ, ਮਿੰਟਾਂ 'ਚ ਨਜ਼ਰ ਆਏਗਾ ਚਮਤਕਾਰ

Retail Inflation Data: ਪ੍ਰਚੂਨ ਮਹਿੰਗਾਈ 14 ਮਹੀਨਿਆਂ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚੀ, ਖੁਰਾਕੀ ਮਹਿੰਗਾਈ ਦਰ 10.87 ਫੀਸਦੀ ਰਹੀ

Embed widget