ਪੜਚੋਲ ਕਰੋ

Tarn Taran 'ਚ ਦਾਜ ਦੀ ਬਲੀ ਚੜ੍ਹੀ ਇੱਕ ਹੋਰ ਧੀ , 32 ਸਾਲਾ ਲੜਕੀ ਦੀ ਸ਼ੱਕੀ ਹਾਲਾਤਾਂ 'ਚ ਮੌਤ 

Tarn Taran News : ਤਰਨਤਾਰਨ ਵਿੱਚ ਇੱਕ ਹੋਰ ਧੀ ਦਾਜ ਦੀ ਬਲੀ ਚੜ੍ਹ ਗਈ ਹੈ। ਤਰਨਤਾਰਨ ਦੇ ਭੈਣੀ ਸਿਧਵਾਂ ਪਿੰਡ ਵਿੱਚ 32 ਸਾਲਾ ਦਮਨਪ੍ਰੀਤ ਕੌਰ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ ਹੈ।

Tarn Taran News : ਤਰਨਤਾਰਨ ਵਿੱਚ ਇੱਕ ਹੋਰ ਧੀ ਦਾਜ ਦੀ ਬਲੀ ਚੜ੍ਹ ਗਈ ਹੈ। ਤਰਨਤਾਰਨ ਦੇ ਭੈਣੀ ਸਿਧਵਾਂ ਪਿੰਡ ਵਿੱਚ 32 ਸਾਲਾ ਦਮਨਪ੍ਰੀਤ ਕੌਰ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ ਹੈ। ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਸਦਰ ਥਾਣਾ ਪੁਲਿਸ ਨੇ ਸਹੁਰਾ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕਤਲ ਅਤੇ ਦਾਜ਼ ਉਤਪੀੜਨ ਦਾ ਮਾਮਲਾ ਦਰਜ ਕਰ ਲਿਆ ਹੈ।

ਸਰਾਏ ਤਲਵੰਡੀ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਦੋ ਸਾਲ ਪਹਿਲਾਂ ਆਪਣੀ ਧੀ ਦਮਨਪ੍ਰੀਤ ਕੌਰ ਦਾ ਵਿਆਹ ਬਲਰਾਜ ਸਿੰਘ ਨਾਲ ਕੀਤਾ ਸੀ। ਬਲਰਾਜ ਗੁਜਰਾਤ ਦੀ ਇੱਕ ਪ੍ਰਾਈਵੇਟ ਕੰਪਨੀ ਵਿੱਚ ਨੌਕਰੀ ਕਰਦਾ ਹੈ। ਪਿਤਾ ਦਾ ਆਰੋਪ ਹੈ ਕਿ ਪਤੀ ਦੇ ਬਾਹਰ ਰਹਿਣ ਕਾਰਨ ਸਹੁਰਾ ਪਰਿਵਾਰ ਦਮਨਪ੍ਰੀਤ ਨੂੰ ਘੱਟ ਦਾਜ਼ ਲਿਆਉਣ ਦੇ ਤਾਨੇ ਮਾਰਦਾ ਸੀ ਅਤੇ ਉਸ ਨੂੰ ਲਗਾਤਾਰ ਮਾਨਸਿਕ ਤੇ ਸਰੀਰਕ ਤੌਰ 'ਤੇ ਤੰਗ-ਪਰੇਸ਼ਾਨ ਕਰਦਾ ਸੀ।

ਰਾਤ ਨੂੰ ਜ਼ਬਰਦਸਤੀ ਖੁਆਇਆ ਜ਼ਹਿਰ

ਪਿਤਾ ਸਰਬਜੀਤ ਸਿੰਘ ਅਨੁਸਾਰ 13 ਜੂਨ ਦੀ ਰਾਤ ਕਰੀਬ 11 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦਮਨਪ੍ਰੀਤ ਦੀ ਹਾਲਤ ਬਹੁਤ ਗੰਭੀਰ ਹੈ ਅਤੇ ਉਸ ਦੇ ਸਹੁਰਾ ਪਰਿਵਾਰ ਨੇ ਉਸ ਨੂੰ ਜ਼ਬਰਦਸਤੀ ਕੋਈ ਜ਼ਹਿਰੀਲੀ ਚੀਜ਼ ਖੁਆ ਦਿੱਤੀ ਹੈ। ਉਸ ਨੂੰ ਤੁਰੰਤ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ (ਵੱਲਾ) ਲਿਜਾਇਆ ਗਿਆ ਪਰ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਦੀ ਜਾਨ ਨਹੀਂ ਬਚ ਸਕੀ।

ਇਨ੍ਹਾਂ 4 ਲੋਕਾਂ ਖ਼ਿਲਾਫ਼ ਦਰਜ ਹੋਇਆ ਮਾਮਲਾ

ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਰਾਜਪਾਲ ਸਿੰਘ ਨੇ ਦੱਸਿਆ ਕਿ ਪੀੜਤਾ ਦੇ ਪਿਤਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦਮਨਪ੍ਰੀਤ ਦੇ ਸਹੁਰੇ ਸੁੱਚਾ ਸਿੰਘ, ਸੱਸ ਮਨਜੀਤ ਕੌਰ, ਦੇਵਰ ਵਿਸ਼ਾਲ ਸਿੰਘ ਅਤੇ ਨੰਨਦ ਹਰਪ੍ਰੀਤ ਕੌਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab Congress 'ਚ ਸੰਕਟ ! ਚੰਨੀ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼ ? ਕਿਹਾ- ਸਾਬਕਾ CM ਵਜੋਂ ਹੀ ਪ੍ਰਚਾਰ ਕਰ ਲਵਾਂਗਾ
Punjab Congress 'ਚ ਸੰਕਟ ! ਚੰਨੀ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼ ? ਕਿਹਾ- ਸਾਬਕਾ CM ਵਜੋਂ ਹੀ ਪ੍ਰਚਾਰ ਕਰ ਲਵਾਂਗਾ
Tarn Taran 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,  ਪਿੰਡ ਬੁਰਜ ਨੇੜੇ ਮਿਲੀ ਲਾਸ਼ 
Tarn Taran 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,  ਪਿੰਡ ਬੁਰਜ ਨੇੜੇ ਮਿਲੀ ਲਾਸ਼ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Sri Machhiwara Sahib ਵਿਖੇ ਨਾਮੀ ਫ਼ੂਡ ਕੈਫ਼ੇ 'ਚ ਪੀਜ਼ੇ 'ਚ ਨਿਕਲੀ ਜ਼ਿੰਦਾ ਸੁੰਡੀ , ਮਚਿਆ ਹੜਕੰਪ , ਸਿਹਤ ਵਿਭਾਗ ਦਾ ਵੱਡਾ ਐਕਸ਼ਨ
Sri Machhiwara Sahib ਵਿਖੇ ਨਾਮੀ ਫ਼ੂਡ ਕੈਫ਼ੇ 'ਚ ਪੀਜ਼ੇ 'ਚ ਨਿਕਲੀ ਜ਼ਿੰਦਾ ਸੁੰਡੀ , ਮਚਿਆ ਹੜਕੰਪ , ਸਿਹਤ ਵਿਭਾਗ ਦਾ ਵੱਡਾ ਐਕਸ਼ਨ
Advertisement

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Auto News: ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Embed widget