ਪੜਚੋਲ ਕਰੋ

Punjab News: ਬਿਜਲੀ ਆਲਿਆਂ ਨੇ ਮੀਟਰਾਂ 'ਤੇ ਕੁੰਡੀਆਂ ਲਾਉਣ ਵਾਲੇ ਦਬੋਚੇ ! ਰੰਗੇ ਹੱਥੀਂ ਫੜ੍ਹੇ 3349 ਬਿਜਲੀ ਚੋਰ, ਠੋਕਿਆ 7.66 ਕਰੋੜ ਦਾ ਜੁਰਮਾਨਾ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗ ਨੇ 22,288 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ, ਚੋਰੀ ਦੇ 1,274 ਕੇਸ ਫੜ੍ਹੇ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ 'ਤੇ 3.02 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ।

Punjab News: ਪੰਜਾਬ ਵਿੱਚ ਬਿਜਲੀ ਦੀ ਚੋਰੀ ਨੂੰ ਰੋਕਣ ਲਈ ਚਲਾਈ ਗਈ ਮੁਹਿਮ ਦੇ ਨਤੀਜੇ ਵਜੋਂ 50,781 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ, 3,349 ਮਾਮਲਿਆਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਗਿਆ ਅਤੇ 7.66 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ (harbhajan singh eto) ਨੇ ਦੱਸਿਆ ਕਿ ਇਸ ਮੁਹਿੰਮ ਦੇ ਦੂਜੇ ਦਿਨ ਐਤਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗ ਨੇ 22,288 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ, ਚੋਰੀ ਦੇ 1,274 ਕੇਸ ਫੜ੍ਹੇ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ 'ਤੇ 3.02 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਨੂੰ ਪੂਰੀ ਤਰ੍ਹਾਂ ਨੱਥ ਪਾਉਣ ਲਈ ਭਵਿੱਖ ਵਿੱਚ ਵੀ ਅਚਨਚੇਤ ਚੈਕਿੰਗ ਦਾ ਸਿਲਸਿਲਾ ਜਾਰੀ ਰਹੇਗਾ।

ਕਿਹੜੇ ਇਲਾਕਿਆਂ ਵਿੱਚ ਹੋਈ ਛਾਪੇਮਾਰੀ 

ਬਿਜਲੀ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਦੇ ਡਿਸਟ੍ਰੀਬਿਊਸ਼ਨ ਵਿੰਗ ਨੇ ਦੋ ਦਿਨਾਂ ਦੀ ਮੁਹਿੰਮ ਦੌਰਾਨ ਸੂਬੇ ਦੇ ਵੱਖ-ਵੱਖ ਜ਼ੋਨਾਂ ਵਿੱਚ ਮਹੱਤਵਪੂਰਨ ਨਤੀਜੇ ਹਾਸਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਦੱਖਣੀ ਜ਼ੋਨ (ਪਟਿਆਲਾ), ਕੇਂਦਰੀ ਜ਼ੋਨ (ਲੁਧਿਆਣਾ), ਉੱਤਰੀ ਜ਼ੋਨ (ਜਲੰਧਰ), ਬਾਰਡਰ ਜ਼ੋਨ (ਅੰਮ੍ਰਿਤਸਰ) ਅਤੇ ਪੱਛਮੀ ਜ਼ੋਨ (ਬਠਿੰਡਾ) ਨੇ ਸਮੂਹਿਕ ਤੌਰ 'ਤੇ 42,396 ਕੁਨੈਕਸ਼ਨਾਂ ਦੀ ਜਾਂਚ ਕੀਤੀ, 3073 ਕੇਸਾਂ ਵਿੱਚ ਚੋਰੀ ਦਾ ਪਤਾ ਲਗਾਇਆ ਅਤੇ 6.68 ਕਰੋੜ ਰੁਪਏ ਦੇ ਜੁਰਮਾਨੇ ਲਗਾਏ।  

ਬਿਜਲੀ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੇ ਇਨਫੋਰਸਮੈਂਟ ਵਿੰਗ ਨੇ ਵੀ ਆਪਣੀ ਰਾਜ ਵਿਆਪੀ ਮੁਹਿੰਮ ਦੌਰਾਨ ਅਹਿਮ ਭੂਮਿਕਾ ਨਿਭਾਈ । ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਵਿੰਗ ਵੱਲੋਂ 8,385 ਕੁਨੈਕਸ਼ਨਾਂ ਦੀ ਜਾਂਚ ਦੌਰਾਨ 276 ਮਾਮਲਿਆਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ 1.18 ਕਰੋੜ ਰੁਪਏ ਦੇ ਜੁਰਮਾਨੇ ਕੀਤੇ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਇਸ ਦੋ ਦਿਨਾਂ ਚੈਕਿੰਗ ਮੁਹਿੰਮ ਦਾ ਸਫ਼ਲਤਾਪੂਰਵਕ ਸੰਪੰਨ ਹੋਣਾ ਬਿਜਲੀ ਵਿਭਾਗ ਦੇ ਸਾਰਥਕ ਯਤਨਾਂ ਦਾ ਪ੍ਰਮਾਣ ਹੈ।  ਉਨ੍ਹਾਂ ਸਾਰੇ ਬਿਜਲੀ ਖਪਤਕਾਰਾਂ ਨੂੰ ਬਿਜਲੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਅਤੇ ਬਿਜਲੀ ਚੋਰੀ ਦੇ ਕਿਸੇ ਵੀ ਮਾਮਲੇ ਦੀ ਤੁਰੰਤ ਰਿਪੋਰਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਜਲੀ ਬਚਤ ਨੂੰ ਉਤਸ਼ਾਹਿਤ ਕਰਨ ਅਤੇ ਬਿਜਲੀ ਚੋਰੀ ਨੂੰ ਰੋਕਣ ਲਈ ਵਚਨਬੱਧ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ 'ਚ ਲਿਆਂਦਾ ਜਾਵੇਗਾ ਆਹ ਬਿੱਲ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਲੁਧਿਆਣਾ 'ਚ AAP ਦੀ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ! ਗੋਲੀਬਾਰੀ ਤੋਂ ਬਾਅਦ ਕਾਂਗਰਸੀਆਂ 'ਤੇ FIR, ਕੀ ਹੈ ਪੂਰਾ ਮਾਮਲਾ
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਪੰਜਾਬ ਦੇ ਸਕੂਲਾਂ ਨੂੰ ਮਿਡ-ਡੇਅ-ਮੀਲ ਨੂੰ ਲੈਕੇ ਸਖ਼ਤ ਫੁਰਮਾਨ ਜਾਰੀ, ਨਹੀਂ ਕੀਤਾ ਆਹ ਕੰਮ ਤਾਂ...
ਲੁਧਿਆਣਾ 'ਚ ਗੈਂਗਸਟਰ ਅੰਮ੍ਰਿਤ ਦਾਲਮ ਦਾ ਗੁਰਗਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਗੈਂਗਸਟਰ ਅੰਮ੍ਰਿਤ ਦਾਲਮ ਦਾ ਗੁਰਗਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Embed widget