ਪੜਚੋਲ ਕਰੋ

ਟੁੱਟੀਆਂ ਉਮੀਦਾਂ! 342 ਸ਼ਰਧਾਲੂ ਨਹੀਂ ਜਾ ਸਕਣਗੇ ਪਾਕਿਸਤਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦਾ ਜਥਾ 5 ਨਵੰਬਰ ਨੂੰ ਰਵਾਨਾ ਹੋਵੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੀ ਭੇਜੀ ਗਈ ਸੂਚੀ ਵਿੱਚੋਂ 342 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਮਿਲ ਸਕੇ। ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 5 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਤੇ 13 ਨਵੰਬਰ ਨੂੰ ਵਾਪਸ ਪਰਤ ਆਵੇਗਾ।

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦਾ ਜਥਾ 5 ਨਵੰਬਰ ਨੂੰ ਰਵਾਨਾ ਹੋਵੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੀ ਭੇਜੀ ਗਈ ਸੂਚੀ ਵਿੱਚੋਂ 342 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਮਿਲ ਸਕੇ। ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 5 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਤੇ 13 ਨਵੰਬਰ ਨੂੰ ਵਾਪਸ ਪਰਤ ਆਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਮੁਤਾਬਕ ਪਹਿਲਾਂ ਇਹ ਜਥਾ 10 ਨਵੰਬਰ ਨੂੰ ਭੇਜਣ ਦਾ ਪ੍ਰੋਗਰਾਮ ਸੀ ਪਰ ਹੁਣ ਇਹ ਜਥਾ 5 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ੇ ਲੈਣ ਵਾਸਤੇ 1720 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਸਫ਼ਾਰਤਖਾਨੇ ਨੂੰ ਭੇਜੇ ਗਏ ਸਨ, ਜਿਸ ਵਿੱਚੋਂ 342 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਮਿਲੇ ਤੇ 1378 ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ। ਉਨ੍ਹਾਂ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਰਕਾਰ ਨੂੰ ਸ਼ਰਧਾਲੂਆਂ ਦੇ ਵੀਜ਼ੇ ਰੱਦ ਨਹੀਂ ਕਰਨੇ ਚਾਹੀਦੇ ਸਨ। ਵੀਜ਼ੇ ਰੱਦ ਹੋਣ ਕਾਰਨ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਆਖਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ, ਉਹ 4 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰ ਸਕਦੇ ਹਨ। ਇਸ ਵਾਰ ਪਾਕਿਸਤਾਨ ਔਕਾਫ਼ ਬੋਰਡ ਅਤੇ ਪੀਜੀਪੀਸੀ ਵੱਲੋਂ 5 ਤੇ 6 ਨਵੰਬਰ ਦੋ ਦਿਨ ਨਿਰੰਤਰ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਆਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਨਿਰਧਾਰਤ ਪ੍ਰੋਗਰਾਮ ਅਨੁਸਾਰ ਸ਼ਰਧਾਲੂਆਂ ਨੂੰ ਇਸ ਵਾਰ ਸਿਰਫ਼ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਹੀ ਦਰਸ਼ਨ ਕਰਵਾਏ ਜਾਣਗੇ। ਕੁਝ ਦਿਨ ਪਹਿਲਾਂ ਔਕਾਫ਼ ਬੋਰਡ ਵਲੋਂ ਜਾਰੀ ਕੀਤੇ ਪ੍ਰੋਗਰਾਮ ਮੁਤਾਬਕ ਇਹ ਸ਼ਰਧਾਲੂ 5 ਤੇ 6 ਨਵੰਬਰ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਠਹਿਰਨਗੇ। 7 ਨਵੰਬਰ ਨੂੰ ਇਨ੍ਹਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਲੈ ਜਾਇਆ ਜਾਵੇਗਾ, ਜਿਥੇ 9 ਨਵੰਬਰ ਨੂੰ ਲਾਂਘੇ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਮਗਰੋਂ ਸ਼ਰਧਾਲੂ ਵਾਪਸ ਗੁਰਦੁਆਰਾ ਨਨਕਾਣਾ ਸਾਹਿਬ ਪੁੱਜਣਗੇ। ਇੱਥੇ 10 ਨਵੰਬਰ ਨੂੰ ਅਖੰਡ ਪਾਠ ਦੀ ਆਰੰਭਤਾ ਹੋਵੇਗੀ ਤੇ 12 ਨਵੰਬਰ ਨੂੰ ਭੋਗ ਪਾਏ ਜਾਣਗੇ। 13 ਨਵੰਬਰ ਨੂੰ ਸ਼ਰਧਾਲੂ ਭਾਰਤ ਪਰਤਣੇ ਸ਼ੁਰੂ ਹੋ ਜਾਣਗੇ।

ਟਾਪ ਹੈਡਲਾਈਨ

Faridkot Accident :  ਫਰੀਦਕੋਟ 'ਚ ਕੈਂਟਰ-ਕਾਰ ਦੀ ਭਿਆਨਕ ਟੱਕਰ, ਇੱਕ ਦੀ ਮੌਤ, 3 ਗੰਭੀਰ ਜ਼ਖ਼ਮੀ
Faridkot Accident :  ਫਰੀਦਕੋਟ 'ਚ ਕੈਂਟਰ-ਕਾਰ ਦੀ ਭਿਆਨਕ ਟੱਕਰ, ਇੱਕ ਦੀ ਮੌਤ, 3 ਗੰਭੀਰ ਜ਼ਖ਼ਮੀ
Moga 'ਚ ਪਿਉ ਦੀ ਲਾਇਸੈਂਸੀ ਰਾਈਫਲ ਖੋਹ ਕੇ ਪੁੱਤ ਨੂੰ ਮਾਰੀ ਗੋਲੀ , ਜਾਮੁਨ ਦਾ ਰੁੱਖ ਕੱਟਣ ਨੂੰ ਲੈ ਕੇ ਹੋਇਆ ਝਗੜਾ
Moga 'ਚ ਪਿਉ ਦੀ ਲਾਇਸੈਂਸੀ ਰਾਈਫਲ ਖੋਹ ਕੇ ਪੁੱਤ ਨੂੰ ਮਾਰੀ ਗੋਲੀ , ਜਾਮੁਨ ਦਾ ਰੁੱਖ ਕੱਟਣ ਨੂੰ ਲੈ ਕੇ ਹੋਇਆ ਝਗੜਾ
Gurdasur : ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ , ਦੋ ਨੌਜਵਾਨਾਂ ਦੀ ਮੌਤ
Gurdasur : ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ , ਦੋ ਨੌਜਵਾਨਾਂ ਦੀ ਮੌਤ
White Leghorn : ਦੁਨੀਆ 'ਚ ਸਭ ਤੋਂ ਵੱਧ ਅੰਡੇ ਦੇਣ ਵਾਲੀ ਮੁਰਗੀ, ਜਾਣੋ ਕੀ ਹੈ ਇਸ ਦੀ ਕੀਮਤ ?
White Leghorn : ਦੁਨੀਆ 'ਚ ਸਭ ਤੋਂ ਵੱਧ ਅੰਡੇ ਦੇਣ ਵਾਲੀ ਮੁਰਗੀ, ਜਾਣੋ ਕੀ ਹੈ ਇਸ ਦੀ ਕੀਮਤ ?

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
Cloud Burst: ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
Embed widget