ਪੜਚੋਲ ਕਰੋ

Teachers Union: 3442 ਅਧਿਆਪਕ ਯੂਨੀਅਨ ਨੂੰ ਮਿਲ ਗਈ ਵੱਡੀ ਰਾਹਤ, 10 ਸਾਲਾਂ ਬਾਅਦ ਹਾਈਕੋਰਟ ਨੇ ਹੱਕ 'ਚ ਸੁਣਾਇਆ ਫੈਸਲਾ 

3442 teachers will get relief: ਇਹ ਕੇਸ ਪਟੀਸ਼ਨਰ ਅਮਨਪ੍ਰੀਤ ਸਿੰਘ ਅਤੇ 3442 ਅਧਿਆਪਕ ਯੂਨੀਅਨ ਵੱਲੋਂ 2013 ਤੋਂ ਲੜਿਆ ਜਾ ਰਿਹਾ ਸੀ।   ਅਧਿਆਪਕ ਯੂਨੀਅਨ ਵੱਲੋਂ ਨਿਰਮਲ ਸਿੰਘ ਅਤੇ ਮਨਪ੍ਰੀਤ ਸਿੰਘ ਅਦਾਲਤ ਵਿੱਚ ਹਾਜ਼ਰ

3442 Teachers Union : ਸਿੱਖਿਆ ਵਿਭਾਗ ਦੇ 3442 ਅਧਿਆਪਕਾਂ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। 3442 ਅਧਿਆਪਕਾਂ ਨੂੰ ਪਹਿਲੇ ਤਿੰਨ ਸਾਲਾਂ ਲਈ ਤੈਅ ਤਨਖ਼ਾਹ ਦੀ ਬਜਾਏ ਸੇਵਾ ਨਿਯਮਾਂ ਤਹਿਤ ਬਣਾਇਆ ਗਿਆ ਪੇ ਸਕੇਲ ਹੀ ਮਿਲੇਗਾ। 

10 ਸਾਲ ਪਹਿਲਾਂ ਜਦੋਂ ਇਹ ਭਰਤੀ ਕੱਢੀ ਗਈ ਸੀ ਤਾਂ ਉਸ ਸਮੇਂ ਜਿਹੜੇ ਨਿਯਮਾਂ ਤਹਿਤ ਭਰਤੀ ਹੋਈ ਸੀ ਉਹਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਖਿਲਾਫ਼ ਇਹ ਮਾਮਲਾ ਹਾਈ ਕੋਰਟ ਪਹੁੰਚਿਆ ਸੀ।  ਸ਼ੁੱਕਰਵਾਰ ਨੂੰ ਹਾਈ ਕੋਰਟ 'ਚ ਲਏ ਇਕ ਅਹਿਮ ਫੈਸਲੇ 'ਚ 3442 ਅਧਿਆਪਕ ਯੂਨੀਅਨ ਨੂੰ ਇਹ ਰਾਹਤ ਦਿੱਤੀ ਗਈ ਹੈ।

ਇਹ ਕੇਸ ਪਟੀਸ਼ਨਰ ਅਮਨਪ੍ਰੀਤ ਸਿੰਘ ਅਤੇ 3442 ਅਧਿਆਪਕ ਯੂਨੀਅਨ ਵੱਲੋਂ 2013 ਤੋਂ ਲੜਿਆ ਜਾ ਰਿਹਾ ਸੀ।   ਅਧਿਆਪਕ ਯੂਨੀਅਨ ਵੱਲੋਂ ਨਿਰਮਲ ਸਿੰਘ ਅਤੇ ਮਨਪ੍ਰੀਤ ਸਿੰਘ ਅਦਾਲਤ ਵਿੱਚ ਹਾਜ਼ਰ ਸਨ। ਜਸਟਿਸ ਸੰਜੀਵ ਪ੍ਰਕਾਸ਼ ਸ਼ਰਮਾ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਣਾਉਂਦੇ ਹੋਏ ਕਰਮਚਾਰੀਆਂ ਨੂੰ ਠੇਕੇ 'ਤੇ ਕੰਮ ਕਰਨ ਦੇ ਤਿੰਨ ਸਾਲ ਦੇ ਸਮੇਂ ਦੇ ਸਾਰੇ ਲਾਭ ਵਿਆਜ ਸਮੇਤ ਦੇਣ ਲਈ ਕਿਹਾ ਹੈ।

ਸਾਲ 2011 ਵਿੱਚ ਜਿਹੜੇ ਸੇਵਾ ਨਿਯਮਾਂ ਤਹਿਤ 3442 ਅਧਿਆਪਕਾਂ ਦੀ ਭਰਤੀ ਕੀਤੀ ਗਈ ਸੀ ਉਹਨਾਂ ਨੂੰ ਬਾਅਦ ਵਿੱਚ ਰੱਦ ਕਰ ਦਿੱਤਾ ਗਿਆ ਸੀ। ਇਸ ਦੇ ਬਾਵਜੂਦ ਇਨ੍ਹਾਂ ਅਧਿਆਪਕਾਂ ਨੂੰ ਉਕਤ ਸੇਵਾ ਨਿਯਮਾਂ ਤਹਿਤ ਭਰਤੀ ਕਰਕੇ ਪੁਰਾਣੇ ਸੇਵਾ ਲਾਭ ਦਿੱਤੇ ਗਏ ਸਨ। ਬਾਕੀ ਭਰਤੀ ਨਵੇਂ ਨਿਯਮਾਂ ਦੇ ਆਧਾਰ 'ਤੇ ਕੀਤੀ ਗਈ ਸੀ ਪਰ 3442 ਅਧਿਆਪਕਾਂ ਨੂੰ ਪੁਰਾਣੇ ਸੇਵਾ ਲਾਭ ਹੀ ਦਿੱਤੇ ਗਏ ਸਨ। ਜਿਸ ਤੋਂ ਬਾਅਦ ਇਹ ਅਧਿਆਪਕ ਅਦਾਲਤ ਵਿੱਚ ਚਲੇ ਗਏ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial
 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
 
Android ਫੋਨ ਲਈ ਕਲਿਕ ਕਰੋ
 
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget