ਪੜਚੋਲ ਕਰੋ

ਜਾਅਲੀ ਦਸਤਾਵੇਜ਼ਾਂ ਰਾਹੀਂ ਭਰਤੀ ਫ਼ੌਜੀ ਬੁਰੇ ਫਸੇ, ਲੁਧਿਆਣਾ 'ਚ ਵੱਡੀ ਗਿਣਤੀ 'ਚ ਕੇਸ ਦਰਜ

ਲੁਧਿਆਣਾ: ਫ਼ੌਜ ਵਿੱਚ ਵੱਡੀ ਭਰਤੀ ਧੋਖਾਧੜ੍ਹੀ ਸਾਹਮਣੇ ਆਈ ਹੈ, ਜਿਸ ਮਗਰੋਂ 35 ਫ਼ੌਜੀਆਂ 'ਤੇ ਡਵੀਜ਼ਨ ਨੰਬਰ ਪੰਜ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਇਹ ਫ਼ੌਜੀ ਉਹ ਹਨ ਜਿਨ੍ਹਾਂ ਨੇ ਫਰਜ਼ੀ ਕਾਗ਼ਜ਼ਾਤਾਂ ਦੇ ਆਧਾਰ 'ਤੇ ਨੌਕਰੀ ਹਾਸਲ ਕੀਤੀ ਹੈ। ਪੰਜਾਬ ਦੇ ਕੰਢੀ ਖੇਤਰ ਦੇ ਵਸਨੀਕਾਂ ਨੂੰ ਫ਼ੌਜ ਵਿੱਚ ਭਰਤੀ ਲਈ ਕੁਝ ਰਿਆਇਤ ਮਿਲਦੀ ਹੈ। ਇਸ ਦਾ ਕਈ ਉਮੀਦਵਾਰਾਂ ਨੇ ਲਾਭ ਉਠਾਇਆ ਤੇ ਕਈ ਉਨ੍ਹਾਂ ਦੀ ਸਹਾਇਤਾ ਨਾਲ ਨੌਕਰੀ ਲੈਣ ਵਿੱਚ ਸਫਲ ਵੀ ਹੋ ਗਏ। ਫਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਕਈ ਉਮੀਦਵਾਰਾਂ ਨੇ ਸਿੱਖ ਰੈਜੀਮੈਂਟ ਵਿੱਚ ਭਰਤੀ ਵੀ ਹੋ ਗਏ। ਇਹ ਵੀ ਪੜ੍ਹੋ- ਫ਼ੌਜ 'ਚ ਭਰਤੀ ਕਰਵਾਉਣ ਵਾਲੇ ਵੱਡੇ ਗਰੋਹ ਦਾ ਪਰਦਾਫਾਸ਼ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੂਲ ਰੂਪ ਵਿੱਚ ਹਰਿਆਣਾ ਨਾਲ ਸਬੰਧ ਰੱਖਣ ਵਾਲੇ ਤਕਰੀਬਨ 35 ਨੌਜਵਾਨਾਂ ਨੇ ਖ਼ੁਦ ਨੂੰ ਕੰਢੀ ਖੇਤਰ ਦਾ ਵਾਸੀ ਦੱਸਦਿਆਂ ਫ਼ੌਜ ਦੀ ਨੌਕਰੀ ਹਾਸਲ ਕੀਤੀ ਸੀ। ਕੰਢੀ ਖੇਤਰ ਦੇ ਵਸਨੀਕਾਂ ਨੂੰ ਕੱਦ ਵਿੱਚ ਰਿਆਇਤ ਹਾਸਲ ਹੈ। ਉਨ੍ਹਾਂ ਪੰਜਾਬ ਦੇ ਰਿਹਾਇਸ਼ੀ ਪੱਤਰ ਬਣਾਏ ਤੇ ਨੌਕਰੀ ਹਾਸਲ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਰੂਪਨਗਰ ਪੁਲਿਸ ਨੇ ਇਸ ਗਰੋਹ ਦਾ ਪਰਦਾਫਾਸ਼ ਕੀਤਾ ਸੀ, ਜਿਸ ਮਗਰੋਂ ਅੱਗੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਸ ਗਰੋਹ ਦਾ ਸਰਗਨਾ ਯੋਗੇਸ਼ ਲੁਧਿਆਣਾ ਦਾ ਰਹਿਣ ਵਾਲਾ ਸੀ ਜਿਸ 'ਤੇ ਇਹ ਭਰਤੀਆਂ ਸਾਲ 2017 ਤੇ 2018 ਦੌਰਾਨ ਕਰਵਾਉਣ ਦਾ ਇਲਜ਼ਾਮ ਹੈ। ਪੁਲਿਸ ਹੁਣ ਇਸ ਸਬੰਧੀ 35 ਜਣਿਆਂ 'ਤੇ ਕੇਸ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਲਈ ਹੈ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget