ਫਾਜ਼ਿਲਕਾ: ਫ਼ਾਜ਼ਿਲਕਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਰਾਜਸਥਾਨ ਤੋਂ ਆ ਰਹੀ ਭੁੱਕੀ ਅਤੇ ਚੂਰਾ ਪੋਸਤ ਨਾਲ ਭਰੀ ਬਲੈਰੋ ਗੱਡੀ ਕਾਬੂ ਕੀਤੀ।ਜਿਸ ਵਿੱਚੋਂ ਕਰੀਬ 350 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ ਹੈ।


ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਸੀਤੋ ਗੁੰਨੋ ਚੌਕ ਵਿੱਚ ਨਾਕਾਬੰਦੀ ਕੀਤੀ ਹੋਈ ਸੀ।ਰਾਜਸਥਾਨ ਤਰਫੋਂ ਆ ਰਹੀ ਬਲੈਰੋ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਗੱਡੀ ਲੈ ਕੇ ਭੱਜਣ ਲੱਗਾ। ਹਾਲਾਂਕਿ ਪੁਲਿਸ ਨੇ ਉਸ ਦਾ ਪਿੱਛਾ ਕੀਤਾ  ਤਾਂ ਗੱਡੀ ਚਾਲਕ ਫ਼ਰਾਰ ਹੋ ਗਿਆ। ਜਦਕਿ ਪੁਲਿਸ ਨੇ ਪੋਸਤ ਨਾਲ ਭਰੀ ਗੱਡੀ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ।ਜਿਸ ਵਿੱਚੋਂ ਕਰੀਬ 350 ਕਿਲੋ ਚੂਰਾ ਪੋਸਤ ਬਰਾਮਦ ਹੋਇਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ