ਪੜਚੋਲ ਕਰੋ

Ludhiana News: 2 ਔਰਤਾਂ ਕੋਲੋਂ 35000 ਲੀਟਰ ਲਾਹਣ, 59 ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ

Ludhiana news: ਨਾਜਾਇਜ਼ ਸ਼ਰਾਬ ਵਿਰੁੱਧ ਚਲਾਈ ਗਈ ਸਾਂਝੀ ਮੁਹਿੰਮ ਦੌਰਾਨ ਪੰਜਾਬ ਐਕਸਾਈਜ਼ ਨੇ ਲੁਧਿਆਣਾ (ਦਿਹਾਤੀ) ਦੀ ਪੁਲਿਸ ਨਾਲ ਮਿਲ ਕੇ 35000 ਲੀਟਰ ਲਾਹਣ ਅਤੇ 59 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

Ludhiana News: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਾਜਾਇਜ਼ ਸ਼ਰਾਬ ਵਿਰੁੱਧ ਚਲਾਈ ਗਈ ਸਾਂਝੀ ਮੁਹਿੰਮ ਦੌਰਾਨ ਪੰਜਾਬ ਐਕਸਾਈਜ਼ ਨੇ ਲੁਧਿਆਣਾ (ਦਿਹਾਤੀ) ਦੀ ਪੁਲਿਸ ਨਾਲ ਮਿਲ ਕੇ 35000 ਲੀਟਰ ਲਾਹਣ ਅਤੇ 59 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

ਸਹਾਇਕ ਕਮਿਸ਼ਨਰ (ਆਬਕਾਰੀ) ਇੰਦਰਜੀਤ ਸਿੰਘ ਨਾਗਪਾਲ ਨੇ ਦੱਸਿਆ ਕਿ ਆਬਕਾਰੀ ਇੰਸਪੈਕਟਰ ਹਰਸ਼ਪਿੰਦਰ ਸਿੰਘ ਅਤੇ ਬਲਕਰਨ ਸਿੰਘ ਦੀ ਅਗਵਾਈ ਵਿੱਚ ਸਥਾਨਕ ਸਿੱਧਵਾਂ ਬੇਟ ਪੁਲੀਸ ਨਾਲ ਮਿਲ ਕੇ ਟੀਮਾਂ ਨੇ ਸ਼ੇਰੇਵਾਲਾ ਅਤੇ ਵਲੀਪੁਰ ਖੁਰਦ ਵਿੱਚ ਛਾਪੇਮਾਰੀ ਕਰਕੇ 35000 ਲੀਟਰ ਲਾਹਣ ਬਰਾਮਦ ਕੀਤੀ ਹੈ।

ਇਸ ਤੋਂ ਇਲਾਵਾ ਟੀਮ ਨੇ ਸ਼ੇਰੇਵਾਲਾ ਦੀ ਰਹਿਣ ਵਾਲੀ ਮਨਦੀਪ ਕੌਰ ਅਤੇ ਬਿਮਲ ਬਾਈ ਨਾਮਕ ਦੋ ਔਰਤਾਂ ਕੋਲੋਂ 50 ਬੋਤਲਾਂ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ। ਟੀਮ ਵੱਲੋਂ ਜ਼ਬਤ ਕੀਤੀ ਲਾਹਣ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ। ਦੋਵਾਂ ਔਰਤਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਲੁਧਿਆਣਾ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਚੋਣਾਂ ਦੌਰਾਨ ਸ਼ਾਂਤਮਈ ਮਾਹੌਲ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

ਵਿਧਾਇਕ ਗੋਲਡੀ ਕੰਬੋਜ ਨੇ ਘੇਰੀ ਅਕਾਲੀਆਂ ਦੀ ਗੱਡੀ | Fazilka | abp sanjha |Panchayat Election Nomination | ਨੌਸ਼ਿਹਰਾ ਪੰਨੂਆਂ 'ਚ ਆਪ ਵਰਕਰਾਂ ਦੀ ਗੁੰਡਾਗਰਦੀ |Ludhiana Police | ਮਹਿਲਾ ਕਾਂਸਟੇਬਲ ਦਾ ਮੰਗਲਸੂਤਰ ਖੋਹ ਕੇ ਫਰਾਰ ਹੋਏ ਲੁਟੇਰੇEx CM Arvind Kejriwal ਨੇ ਛੱਡਿਆ ਘਰ, ਨਵੇਂ ਘਰ ਹੋਏ ਸ਼ਿਫਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget