ਪੜਚੋਲ ਕਰੋ

War Against Drugs: 8 ਕਿੱਲੋ ਹੈਰੋਇਨ, 7 ਕਿੱਲੋ ਤੋਂ ਜ਼ਿਆਦਾ ਅਫ਼ੀਮ, 17 ਕਿੱਲੋ ਗਾਂਜਾ ਸਮੇਤ 366 ਤਸਕਰ ਗ੍ਰਿਫ਼ਤਾਰ

ਪੁਲਿਸ ਨੇ 8.44 ਕਿਲੋ ਹੈਰੋਇਨ, 7.75 ਕਿਲੋ ਅਫੀਮ, 17.64 ਕਿਲੋ ਗਾਂਜਾ, 19 ਕੁਇੰਟਲ ਭੁੱਕੀ ਅਤੇ 59 ਕਿਲੋ ਨਸ਼ੇ ਦੀਆਂ ਗੋਲੀਆਂ/ਕੈਪਸੂਲ/ਇੰਜੈਕਸ਼ਨ/ਸ਼ੀਸ਼ੀਆਂ  ਵੀ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ 1.22 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਤਹਿਤ ਪਿਛਲੇ ਹਫ਼ਤੇ ’ਚ 258 ਐੱਫ.ਆਈ.ਆਰ. ਜਿਨ੍ਹਾਂ ਵਿੱਚ 28 ਵਪਾਰਕ  ਹਨ, ਅਧੀਨ 366 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ  ਹੈ।

ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਸੋਮਵਾਰ ਨੂੰ ਇੱਥੇ ਆਪਣੀ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ 8.44 ਕਿਲੋ ਹੈਰੋਇਨ, 7.75 ਕਿਲੋ ਅਫੀਮ, 17.64 ਕਿਲੋ ਗਾਂਜਾ, 19 ਕੁਇੰਟਲ ਭੁੱਕੀ ਅਤੇ 59 ਕਿਲੋ ਨਸ਼ੇ ਦੀਆਂ ਗੋਲੀਆਂ/ਕੈਪਸੂਲ/ਇੰਜੈਕਸ਼ਨ/ਸ਼ੀਸ਼ੀਆਂ  ਵੀ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ 1.22 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਹਫਤੇ ਦੌਰਾਨ ਐੱਨ.ਡੀ.ਪੀ.ਐੱਸ. ਕੇਸਾਂ ਵਿੱਚ 15 ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 444 ਤੱਕ ਪਹੁੰਚ ਗਈ ਹੈ ਕਿਉਂਕਿ 5 ਜੁਲਾਈ, 2022 ਨੂੰ ਪੀ.ਓ./ਭਗੌੜੇ ਨੂੰ ਗ੍ਰਿਫਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ’ਤੇ ਨਸ਼ਿਆਂ ਦੀ ਬਰਾਮਦਗੀ ਨਾਲ ਜੁੜੀਆਂ ਪਿਛਲੇਰੀਆਂ ਅਤੇ ਅਗਲੇਰੀਆਂ ਕੜੀਆਂ ਦੀ ਬਾਰੀਕਬੀਨੀ ਨਾਲ ਜਾਂਚ ਕਰਨ, ਭਾਵੇਂ ਉਨ੍ਹਾਂ ਕੋਲੋਂ ਥੋੜੀ ਮਾਤਰਾ ਵਿੱਚ ਹੀ ਨਸ਼ੇ ਦੀ ਬਰਾਮਦਗੀ  ਹੋਈ ਹੋਵੇ।

ਇਸ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਚੋਂ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ।

ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਨਸ਼ੇ ਦੀ ਖ਼ਰੀਦ-ਫ਼ਰੋਖ਼ਤ  ਵਾਲੇ ਸਾਰੇ ਹਾਟਸਪਾਟਸ ਦੀ ਸ਼ਨਾਖਤ ਕਰਨ  ਅਤੇ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਨ੍ਹਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?

Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ

Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!

ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ

ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?

Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ

Embed widget