ਪੜਚੋਲ ਕਰੋ

ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ 4 ਦੋਸ਼ੀ 3 ਪਿਸਤੌਲਾਂ ਸਣੇ ਗ੍ਰਿਫ਼ਤਾਰ: ਵਿਵੇਕਸ਼ੀਲ ਸੋਨੀ

Punjab News: ਪੁਲਿਸ ਵਲੋਂ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ 4 ਦੋਸ਼ੀਆਂ ਨੂੰ 3 ਪਿਸਟਲ, 1 ਮੈਗਜ਼ੀਨ ਤੇ 22 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ

Punjab News: ਪੁਲਿਸ ਵਲੋਂ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ 4 ਦੋਸ਼ੀਆਂ ਨੂੰ 3 ਪਿਸਟਲ, 1 ਮੈਗਜ਼ੀਨ ਤੇ 22 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ 1 ਦੋਸ਼ੀ ਮੌਕੇ ਉਤੇ ਭੱਜਣ ਵਿੱਚ ਕਾਮਯਾਬ ਰਿਹਾ।

ਐਸ.ਐਸ.ਪੀ ਰੂਪਨਗਰ ਵਿਵੇਕ ਐਸ. ਸੋਨੀ, ਆਈ.ਪੀ.ਐਸ. ਵਲੋਂ ਪ੍ਰੈੱਸ ਕਾਨਫਰੈਂਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਮੁਹਿੰਮ ਵਿੱਢੀ ਗਈ ਹੈ। ਜਿਸ ਤਹਿਤ ਪੁਲਿਸ ਟੀਮਾਂ ਵਲੋਂ ਗੈਂਗਸਟਰਾਂ ਅਤੇ ਨਸ਼ਾ ਤਸ਼ਕਰਾਂ ਖਿਲਾਫ ਵਿਸ਼ੇਸ਼ ਟੀਮਾਂ ਬਣਾ ਕੇ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ।

ਐਸ.ਐਸ.ਪੀ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਕਪਤਾਨ ਪੁਲਿਸ (ਡਿਟੈਕਟਿਵ) ਮਨਵਿੰਦਰਵੀਰ ਸਿੰਘ ਅਤੇ ਉਪ-ਕਪਤਾਨ ਪੁਲਿਸ (ਡਿਟੈਕਟਿਵ) ਰੂਪਨਗਰ ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ 26 ਨਵੰਬਰ ਨੂੰ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਸੀ.ਆਈ.ਏ. ਰੂਪਨਗਰ ਦੀ ਟੀਮ ਨੇ ਦੋਸ਼ੀਅਨ ਕੁਲਦੀਪ ਸਿੰਘ ਕੈਰੀ, ਕੁਲਵਿੰਦਰ ਸਿੰਘ ਟਿੰਕਾ, ਸਤਵੀਰ ਸਿੰਘ ਸ਼ੰਮੀ ਅਤੇ ਬੇਅੰਤ ਸਿੰਘ ਨੂੰ 03 ਪਿਸਤੌਲਾਂ ਸਮੇਤ 22 ਕਾਰਤੂਸ, ਇੱਕ ਕ੍ਰਿਪਾਨ ਅਤੇ 12 ਲੋਹੇ ਦੀਆਂ ਰਾਡਾਂ ਸਮੇਤ ਕਾਬੂ ਕੀਤਾ ਗਿਆ।

ਵਿਵੇਕ ਐਸ ਸੋਨੀ ਨੇ ਅੱਗੇ ਦੱਸਿਆ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਗੈਂਗ ਕਿਸੇ ਵੱਡੀ ਵਾਰਦਾਤ ਦੀ ਤਿਆਰੀ ਕਰ ਰਹੇ ਸੀ ਜਿਸ ਦੀ ਸੂਚਨਾ ਮਿਲਦੇ ਉਪਰੰਤ ਪੁਲਿਸ ਟੀਮਾਂ ਨੇ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ।

ਐਸ.ਐਸ.ਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਕੁਲਦੀਪ ਸਿੰਘ ਕੈਰੀ, ਕੁਲਵਿੰਦਰ ਸਿੰਘ ਟਿੰਕਾ ਅਤੇ ਸਤਵੀਰ ਸਿੰਘ ਸ਼ੰਮੀ ਦੇ ਖਿਲਾਫ ਪਹਿਲਾਂ ਵੀ ਮੁਕੱਦਮਾ ਨੰਬਰ 128 ਮਿਤੀ 06.10.2022 ਅ/ਧ 307, 148, 149 ਆਈ.ਪੀ.ਸੀ, 25/54/59 ਆਰਮਜ਼ ਐਕਟ ਥਾਣਾ ਕੂੰਮ-ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਦਰਜ ਹੈ, ਜਿਸ ਵਿੱਚ ਇਹ ਦੋਸ਼ੀ ਇੱਕ ਵਿਅਕਤੀ ਦੇ ਪੱਟ ਵਿੱਚ ਗੋਲੀ ਮਾਰ ਕੇ ਫਰਾਰ ਹੋ ਗਏ ਸਨ।

ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਸ਼ੀਆਂ ਪਾਸੋਂ ਇਸ ਸਬੰਧੀ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਹਨਾਂ ਪਾਸੋਂ ਕਈ ਅਹਿਮ ਖੁਲਾਸੇ ਹੋਣ ਦੀ ਆਸ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget