ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਕੋਰੋਨਾ 'ਤੇ ਜਿੱਤ! ਪੰਜਾਬ ਦੇ ਚਾਰ ਜ਼ਿਲ੍ਹੇ ਕੋਰੋਨਾ ਮੁਕਤ, ਇੰਝ ਪਾਈ ਖ਼ਤਰਨਾਕ ਵਾਇਰਸ ਨੂੰ ਮਾਤ

ਨਵਾਂ ਸ਼ਹਿਰ ਤੋਂ ਕੋਰੋਨਾ ਦੀ ਸ਼ੁਰੂਆਤ ਹੋਈ ਸੀ। ਇੱਥੇ ਸਾਰੇ ਮਰੀਜ਼ ਠੀਕ ਹੋ ਗਏ ਹਨ। ਇਸ ਤੋਂ ਇਲਾਵਾ ਰੋਪੜ, ਮੋਗਾ ਤੇ ਫਾਜ਼ਿਲਕਾ ਵਿੱਚ ਵੀ ਹੁਣ ਕੋਈ ਵੀ ਕੋਰੋਨਾ ਮਰੀਜ਼ ਨਾ ਹੋਣ ਦੀ ਰਿਪੋਰਟ ਹੈ।

ਚੰਡੀਗੜ੍ਹ: ਨਵਾਂਸ਼ਹਿਰ ਸਣੇ ਪੰਜਾਬ ਦੇ ਚਾਰ ਜਿਲ੍ਹੇ ਕੋਰੋਨਾ ਮੁਕਤ ਹੋ ਗਏ ਹਨ। ਨਵਾਂ ਸ਼ਹਿਰ ਤੋਂ ਕੋਰੋਨਾ ਦੀ ਸ਼ੁਰੂਆਤ ਹੋਈ ਸੀ। ਇੱਥੇ ਸਾਰੇ ਮਰੀਜ਼ ਠੀਕ ਹੋ ਗਏ ਹਨ। ਇਸ ਤੋਂ ਇਲਾਵਾ ਰੋਪੜ, ਮੋਗਾ ਤੇ ਫਾਜ਼ਿਲਕਾ ਵਿੱਚ ਵੀ ਹੁਣ ਕੋਈ ਵੀ ਕੋਰੋਨਾ ਮਰੀਜ਼ ਨਾ ਹੋਣ ਦੀ ਰਿਪੋਰਟ ਹੈ। ਇਸ ਤਰ੍ਹਾਂ ਇਹ ਪੰਜਾਬ ਦੇ ਕੋਰੋਨਾ ਮੁਕਤ ਜ਼ਿਲ੍ਹੇ ਬਣ ਗਏ ਹਨ। ਕੋਰੋਨਾ ਦੇ ਪਹਿਲੇ ਐਪਿਕ ਸੈਂਟਰ ਬਣੇ ਨਵਾਂਸ਼ਹਿਰ ਨੇ ਕੋਰੋਨਾ ਦੀ ਜ਼ੰਜੀਰ ਨੂੰ 35 ਦਿਨਾਂ 'ਚ ਮਾਤ ਦੇ ਦਿੱਤੀ ਹੈ। ਜ਼ਿਲ੍ਹੇ 'ਚ 27 ਮਾਰਚ ਤੋਂ ਇਕ ਵੀ ਕੇਸ ਸਾਹਮਣੇ ਨਹੀਂ ਆਇਆ। ਬੁੱਧਵਾਰ ਆਖਰੀ ਮਰੀਜ਼ ਵੀ ਠੀਕ ਹੋ ਗਿਆ। ਨਵਾਂਸ਼ਹਿਰ 'ਚ ਹੁਣ ਇਕ ਵੀ ਮਰੀਜ਼ ਨਹੀਂ। ਇੱਥੇ ਪਹਿਲਾ ਮਾਮਲਾ 19 ਮਾਰਚ ਨੂੰ ਸਾਹਮਣੇ ਆਇਆ ਸੀ ਤੇ ਫਿਰ 26 ਮਾਰਚ ਤਕ ਇਹ ਸੰਖਿਆ ਉਸ ਸਮੇਂ ਤਕ ਪੰਜਾਬ 'ਚ ਸਭ ਤੋਂ ਜ਼ਿਆਦਾ ਯਾਨੀ 19 ਤਕ ਪਹੁੰਚ ਗਈ। ਹੁਣ 35 ਦਿਨ ਬਾਅਦ ਨਵਾਂਸ਼ਹਿਰ 'ਚ ਇਕ ਵੀ ਮਾਮਲਾ ਨਹੀਂ ਹੈ। ਵੱਡੀ ਗੱਲ ਇਹ ਹੈ ਕਿ ਠੀਕ ਹੋਣ ਵਾਲੇ ਮਰੀਜ਼ਾਂ 'ਚ ਦੋ ਸਾਲ ਦੇ ਬੱਚੇ ਤੋਂ ਲੈਕੇ 73 ਸਾਲ ਦੇ ਬਜ਼ੁਰਗ ਵੀ ਸ਼ਾਮਲ ਹਨ। ਬੁੱਧਵਾਰ ਅੰਤਿਮ ਪੌਜ਼ਟਿਵ ਮਰੀਜ਼ ਦੀ ਰਿਪੋਰਟ ਨੈਗੇਟਿਵ ਆਉਣ ਮਗਰੋਂ ਉਸਨੂੰ ਵੀ ਘਰ ਭੇਜ ਦਿੱਤਾ ਗਿਆ। ਹੁਣ ਨਵਾਂਸ਼ਹਿਰ ਨੂੰ ਕੋਰੋਨਾ ਮੁਕਤ ਐਲਾਨ ਦਿੱਤਾ ਗਿਆ ਹੈ। ਰੋਪੜ ਦੇ ਪਿੰਡ ਚਤਾਮਲੀ ਦੀ ਮਹਿਲਾ ਸਰਪੰਚ ਦੀ ਰਿਪੋਰਟ ਨੈਗੇਟਿਵ ਆਉਣ ਮਗਰੋਂ ਰੋਪੜ ਜ਼ਿਲ੍ਹਾ ਵੀ ਕੋਰੋਨਾ ਮੁਕਤ ਹੋ ਗਿਆ ਹੈ। ਮਹਿਲਾ ਦਾ 16 ਸਾਲਾ ਬੇਟਾ ਵੀ ਸਿਹਤਮੰਦ ਹੋ ਗਿਆ ਹੈ। ਚਤਾਮਲੀ ਪਿੰਡ ਦੇ ਸਭ ਤੋਂ ਪਹਿਲੇ ਪੌਜ਼ਟਿਵ ਮੋਹਨ ਸਿੰਘ ਦੇ ਸੰਪਰਕ 'ਚ ਆਉਣ ਤੇ 16 ਸਾਲਾ ਬੇਟਾ ਤੇ ਸਰਪੰਚ ਪਤਨੀ ਵੀ ਪੌਜ਼ਟਿਵ ਹੋ ਗਏ ਸਨ। ਉਨ੍ਹਾਂ ਕਿਹਾ ਸਿਰਫ਼ ਸਾਵਧਾਨੀ, ਸਮਾਜਿਕ ਦੂਰੀ ਤੇ ਨਿਯਮਾਂ ਦਾ ਪਾਲਣ ਕਰਨਾ ਹੀ ਬਿਮਾਰੀ ਦਾ ਬਚਾਅ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget