ਪੜਚੋਲ ਕਰੋ

Punjab News: ਭਲਕੇ ਪੰਜਾਬ 'ਚ ਰਹੇਗਾ ਡ੍ਰਾਈ ਡੇਅ, ਸ਼ਰਾਬ ਦੇ ਠੇਕੇ ਰਹਿਣਗੇ ਬੰਦ

Dry Day: ਪੰਜਾਬ ਵਿੱਚ ਭਲਕੇ ਵੋਟਾਂ ਦੀ ਗਿਣਤੀ ਹੋਵੇਗੀ, ਇਹ ਸਵੇਰੇ 8 ਵਜੇ ਤੋਂ ਸ਼ੁਰੂ ਹੋ ਜਾਵੇਗੀ, ਜਿਸ ਦੇ ਮੱਦੇਨਜ਼ਰ ਭਲਕੇ ਪੰਜਾਬ ਵਿੱਚ ਸ਼ਰਾਬ ਦੇ ਠੇਕੇ ਬੰਦ ਰਹਿਣਗੇ।

Dry Day: ਪੰਜਾਬ ਵਿੱਚ ਭਲਕੇ ਵੋਟਾਂ ਦੀ ਗਿਣਤੀ ਹੋਵੇਗੀ, ਇਹ ਸਵੇਰੇ 8 ਵਜੇ ਤੋਂ ਸ਼ੁਰੂ ਹੋ ਜਾਵੇਗੀ, ਜਿਸ ਦੇ ਮੱਦੇਨਜ਼ਰ ਭਲਕੇ ਪੰਜਾਬ ਵਿੱਚ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਹੋਟਲ ਜਾਂ ਰੈਸਟੋਰੈਂਟ ਵਿੱਚ ਸ਼ਰਾਬ ਨਹੀਂ ਦਿੱਤੀ ਜਾਵੇਗੀ। ਦੱਸ ਦਈਏ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਇਸ ਸਬੰਧੀ ਪਹਿਲਾਂ ਹੀ ਜਾਣਕਾਰੀ ਸਾਂਝੀ ਕੀਤੀ ਜਾ ਚੁੱਕੀ ਹੈ।

ਇਨ੍ਹਾਂ ਥਾਵਾਂ 'ਤੇ ਨਹੀਂ ਮਿਲੇਗੀ ਸ਼ਰਾਬ

4 ਜੂਨ 2024 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ (ਪੂਰਾ ਦਿਨ) ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਕਮਿਸ਼ਨ ਵੱਲੋਂ ਇਹ ਫੈਸਲਾ ਵੀ ਲਿਆ ਗਿਆ ਹੈ। ਇਸ ਦੌਰਾਨ, ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਕਮਿਊਨਿਟੀ ਸੈਂਟਰ, ਸੀਐਸਡੀ ਕੰਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ ‘ਤੇ ਸ਼ਰਾਬ ਨਹੀਂ ਵੇਚੀ ਜਾਵੇਗੀ।  ਬਿਨਾਂ ਲਾਇਸੈਂਸ ਵਾਲੇ ਅਹਾਤਿਆਂ ਵਿੱਚ ਸ਼ਰਾਬ ਸਟੋਰ ਕਰਨ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Ludhiana News: ਲਾਡੋਵਾਲ ਟੋਲ ਪਲਾਜ਼ਾ ਹੋਇਆ ਹੋਰ ਮਹਿੰਗਾ, 5 ਫੀਸਦੀ ਵਧੀਆਂ ਕੀਮਤਾਂ, ਜਾਣੋ ਹੁਣ ਕਿੰਨੇ ਰੁਪਏ ਦੇਕੇ ਤੈਅ ਹੋ ਸਕੇਗਾ ਸਫ਼ਰ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
Marriage ਦੇ ਢਾਈ ਮਹੀਨੇ ਬਾਅਦ NRI ਲਾੜੇ ਦੀ ਮੌਤ, ਪਰਿਵਾਰ ਦਾ ਆਰੋਪ - ਕੈਂਸਰ ਦੀ ਗੱਲ ਲੁਕਾ ਕੇ ਕਰਵਾਇਆ ਵਿਆਹ
Marriage ਦੇ ਢਾਈ ਮਹੀਨੇ ਬਾਅਦ NRI ਲਾੜੇ ਦੀ ਮੌਤ, ਪਰਿਵਾਰ ਦਾ ਆਰੋਪ - ਕੈਂਸਰ ਦੀ ਗੱਲ ਲੁਕਾ ਕੇ ਕਰਵਾਇਆ ਵਿਆਹ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
Embed widget