ਪੜਚੋਲ ਕਰੋ

ਮਲੋਟ ਕਤਲ ਮਾਮਲੇ 'ਚ ਚਾਰ ਹੋਰ ਦੋਸ਼ੀ ਨਾਮਜਦ, ਗੈਂਗਸਟਰ ਲਾਰੇੰਸ ਬਿਸ਼ਨੋਈ ਨੇ ਕੀਤਾ ਖੁਲਾਸਾ

2 ਦਸੰਬਰ 2019 ਨੂੰ ਮਲੋਟ ਵਿਖੇ ਮਨਪਰੀਤ ਮੰਨਾ ਨਾਮ ਦੇ ਨੋਜਵਾਨ ਦੇ ਕਤਲ ਦੇ ਮਾਮਲੇ 'ਚ ਪੁਲਿਸ ਨੇ 4 ਹੋਰ ਦੋਸੀਆਂ ਨੂੰ ਨਾਮਜਦ ਕੀਤਾ ਹੈ । ਇਸ ਕੇਸ 'ਚ ਪੁਲਿਸ ਨੇ ਗੈੰਗਸਟਰ ਲਾਰੇੰਸ ਬਿਸ਼ਨੋਈ ਨੂੰ ਰਾਜਸਥਾਨ ਤੋ ਪਰੋਡਕਸ਼ਨ ਵਰੰਟ ਤੇ ਲਿਆਂਦਾ ਸੀ। ਜਿਸ ਤੋ ਬਾਅਦ ਪੁੱਛਗਿਛ ਦੌਰਾਨ ਇਨ੍ਹਾਂ ਚਾਰ ਦੋਸੀਆਂ ਦੇ ਨਾਮ ਦਾ ਖੁਲਾਸਾ ਬਿਸ਼ਨੋਈ ਨੇ ਕੀਤਾ।

ਸ੍ਰੀ ਮੁਕਤਸਰ ਸਾਹਿਬ: 2 ਦਸੰਬਰ 2019 ਨੂੰ ਮਲੋਟ ਵਿਖੇ ਮਨਪਰੀਤ ਮੰਨਾ ਨਾਮ ਦੇ ਨੋਜਵਾਨ ਦੇ ਕਤਲ ਦੇ ਮਾਮਲੇ 'ਚ ਪੁਲਿਸ ਨੇ 4 ਹੋਰ ਦੋਸੀਆਂ ਨੂੰ ਨਾਮਜਦ ਕੀਤਾ ਹੈ । ਇਸ ਕੇਸ 'ਚ ਪੁਲਿਸ ਨੇ ਗੈੰਗਸਟਰ ਲਾਰੇੰਸ ਬਿਸ਼ਨੋਈ ਨੂੰ ਰਾਜਸਥਾਨ ਤੋ ਪਰੋਡਕਸ਼ਨ ਵਰੰਟ ਤੇ ਲਿਆਂਦਾ ਸੀ। ਜਿਸ ਤੋ ਬਾਅਦ ਪੁੱਛਗਿਛ ਦੌਰਾਨ ਇਨ੍ਹਾਂ ਚਾਰ ਦੋਸੀਆਂ ਦੇ ਨਾਮ ਦਾ ਖੁਲਾਸਾ ਬਿਸ਼ਨੋਈ ਨੇ ਕੀਤਾ। ਲਾਰੈਂਸ ਬਿਸ਼ਨੋਈ ਨੇ ਮੰਨਿਆ ਕਿ ਮਿਤੀ 2 ਦਸੰਬਰ 2019 ਨੂੰ ਜਿਮਨੇਸ਼ਨ ਸਕਾਈ ਮਾਲ ਮਲੋਟ ਵਿਖੇ ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਮਲੋਟ ਦਾ ਕਤਲ ਹੋਇਆ ।ਇਹ ਵਾਰਦਾਤ ਉਸ ਨੇ ਹੀ ਆਪਣੇ ਸਾਥੀਆਂ ਰਾਂਹੀ ਕਰਵਾਈ ਹੈ ਕਿਉਂਕਿ ਉਸ ਦਾ ਸਾਥੀ ਅੰਕਿਤ ਭਾਦੂ ਕੁਝ ਮੁਕੱਦਮਿਆਂ ਵਿੱਚ ਭਗੌੜਾ ਸੀ। ਇਸ ਕਰਕੇ ਉਹਨਾ ਨੂੰ ਸ਼ੱਕ ਸੀ ਕਿ ਅੰਕਿਤ ਭਾਦੂ ਦਾ ਅਨਕਾਊਂਟਰ ਮਨਪ੍ਰੀਤ ਸਿੰਘ ਉਰਫ ਮੰਨਾ ਨੇ ਮੁਖਬਰੀ ਕਰਕੇ ਕਰਵਾਇਆ ਹੈ। ਲਾਰੈਂਸ ਬਿਸ਼ਨੋਈ ਦੇ ਕਹਿਣ ਤੇ ਉਸਦੇ ਸਾਥੀਆਂ ਕਪਿੱਲ, ਰਾਹੁਲ, ਰਾਜਨ ਅਤੇ ਰਾਜੇਸ਼ ਉਰਫ ਟਾਂਡਾ ਨੇ ਮਿਤੀ 02.12.19 ਮਨਪ੍ਰੀਤ ਸਿੰਘ ਉਰਫ ਮੰਨਾ ਦਾ ਕਤਲ ਕਰ ਦਿੱਤਾ ਅਤੇ ਇਸ ਦੀ ਇਤਲਾਹ ਆਪਣੇ ਗਿਰੋਹ ਦੇ ਸਰਗਨਾ ਲਾਰੈਂਸ ਬਿਸ਼ਨੋਈ ਨੂੰ ਦਿੱਤੀ। ਇਹਨਾ ਨੂੰ ਵਾਰਦਾਤ ਕਰਨ ਤੋਂ ਪਹਿਲਾਂ ਰੋਹਿਤ ਗੋਦਾਰਾ ਬੀਕਾਨੇਰ ਨੇ ਹਥਿਆਰਾਂ ਦਾ ਪ੍ਰਬੰਧ ਕਰਕੇ ਦਿੱਤਾ ਸੀ। ਨਾਮਜਦ ਦੋਸ਼ੀ ਰੋਹਿਤ ਗੋਦਾਰਾ ਉਰਫ ਰਾਹੁਤ ਰਾਮ ਨੂੰ ਕੇਂਦਰੀ ਜੇਲ ਚੁਰੂ (ਰਾਜਸਥਾਨ) ਤੋਂ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ । ਪੁੱਛਗਿੱਛ ਦੌਰਾਨ ਰੋਹਿਤ ਗੋਦਾਰਾ ਉਰਫ ਰਾਹੁਤ ਪਾਸੋਂ ਵਾਰਦਾਤ ਸਮੇਂ ਵਰਤੇ ਗਏ ਹਥਿਆਰਾਂ ਵਿੱਚੋਂ ਤਿੰਨ ਪਿਸਟਲ 9 ਮੈਗਜੀਨ ਅਤੇ 15 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ ਹਨ। ਪੁਲਿਸ ਤਫਤੀਸ਼ ਜਾਰੀ ਹੈ। ਤਫਤੀਸ਼ ਦੌਰਾਨ ਜੋ ਵੀ ਨਵੇਂ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਅਗਲੀ ਕਾਰਵਾਈ ਅਮਲ ਵਿੱਚ ਲ਼ਿਆਂਦੀ ਜਾਵੇਗੀ।

ਟਾਪ ਹੈਡਲਾਈਨ

Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Punjab Bandh Update : ਪੰਜਾਬ ਮਹਾਬੰਦ ਨੂੰ ਲੈ ਕੇ ਵੱਡਾ ਅਪਡੇਟ, ਜਾਣੋ ਕੀ ਰਹੇਗਾ ਬੰਦ ਤੇ ਕੀ ਖੁੱਲ੍ਹਾ
Punjab Bandh Update : ਪੰਜਾਬ ਮਹਾਬੰਦ ਨੂੰ ਲੈ ਕੇ ਵੱਡਾ ਅਪਡੇਟ, ਜਾਣੋ ਕੀ ਰਹੇਗਾ ਬੰਦ ਤੇ ਕੀ ਖੁੱਲ੍ਹਾ
Punjab News : ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ , ਰੱਖੜੀ ਮੌਕੇ ਬੰਦ ਸਕਦੀਆਂ ਸਰਕਾਰੀ ਬੱਸਾਂ !
Punjab News : ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ , ਰੱਖੜੀ ਮੌਕੇ ਬੰਦ ਸਕਦੀਆਂ ਸਰਕਾਰੀ ਬੱਸਾਂ !
Punjab News: ਪੰਜਾਬ 'ਚ ਵੱਡੀ ਸਿਆਸੀ ਹਲਚਲ! ਸੀਨੀਅਰ ਆਗੂ ਗੁਰਦੀਪ ਬਾਠ ਅਤੇ ਗੀਤਕਾਰ ਬਾਬਾ ਬੇਲੀ ਇਸ ਪਾਰਟੀ ਦਾ ਬਣਨਗੇ ਹਿੱਸਾ! ਚਰਚਾਵਾਂ ਦਾ ਦੌਰ ਹੋਇਆ ਤੇਜ਼...
ਪੰਜਾਬ 'ਚ ਵੱਡੀ ਸਿਆਸੀ ਹਲਚਲ! ਸੀਨੀਅਰ ਆਗੂ ਗੁਰਦੀਪ ਬਾਠ ਅਤੇ ਗੀਤਕਾਰ ਬਾਬਾ ਬੇਲੀ ਇਸ ਪਾਰਟੀ ਦਾ ਬਣਨਗੇ ਹਿੱਸਾ! ਚਰਚਾਵਾਂ ਦਾ ਦੌਰ ਹੋਇਆ ਤੇਜ਼...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Embed widget