ਪੜਚੋਲ ਕਰੋ

ਦੇਰ ਰਾਤ ਨੂੰ ਡੀਜੇ ਵਜਾਉਣ 'ਤੇ 4 NRI ਪੰਜਾਬੀਆਂ ਦਾ ਕਤਲ

ਤਰਨ ਤਾਰਨ: ਜ਼ਿਲ੍ਹੇ ਦੇ ਥਾਣੇ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਬਲੇਰ ਦੇ ਨੌਜਵਾਨ ਤੇ ਉਸ ਦੇ ਤਿੰਨ ਸਾਥੀਆਂ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿੱਚ ਤਰਨ ਤਾਰਨ ਜ਼ਿਲ੍ਹੇ ਦੇ ਬਲੇਰ ਵਾਸੀ ਗੁਰਲਵਜੀਤ ਤੋਂ ਇਲਾਵਾ ਇਸੇ ਜ਼ਿਲ੍ਹੇ ਦੇ ਪਿੰਡ ਚੀਮਾ ਕਲਾਂ ਤੇ ਪੱਖੋਕੇ ਤੇ ਲੁਧਿਆਣਾ ਦਾ ਇੱਕ-ਇੱਕ ਪੰਜਾਬੀ ਨੌਜਵਾਨ ਵੀ ਸ਼ਾਮਲ ਹੈ। ਘਟਨਾ ਬੀਤੇ ਐਤਵਾਰ ਸਵੇਰ ਛੇ ਵਜੇ ਲਿਬਨਾਨ ਦੇ ਸ਼ਹਿਰ ਯਾਲਾ ਦੀ ਹੈ ਜਿੱਥੇ ਗੁਰਲਵਜੀਤ ਸੱਤ ਕੁ ਮਹੀਨੇ ਪਹਿਲਾਂ ਹੀ ਗਿਆ ਸੀ। ਪਿਛਲੇ ਦਿਨੀਂ ਉਹ ਕੁਝ ਹੋਰ ਪੰਜਾਬੀ ਨੌਜਵਾਨਾਂ ਨਾਲ ਰਲ ਕੇ ਆਪਣੇ ਸਾਥੀ ਨੌਜਵਾਨ ਦੀ ਪੰਜਾਬ ਘਰ ਵਾਪਸੀ ਕਾਰਨ ਲੋਕ ਡੀਜੇ ਲਾ ਕੇ ਖੁਸ਼ੀਆਂ ਮਨਾ ਰਹੇ ਸਨ। ਸਥਾਨਕ ਨੌਜਵਾਨ ਨੇ ਪੰਜਾਬੀਆਂ ਨੂੰ ਉੱਚੀ ਆਵਾਜ਼ ਵਿੱਚ ਡੀਜੇ ਲਾਉਣ ਤੋਂ ਰੋਕਿਆ ਤੇ ਝਗੜਾ ਵਧਦਾ ਦੇਖ ਕੇ ਪੰਜਾਬੀ ਨੌਜਵਾਨਾਂ ਨੇ ਡੀਜੇ ਬੰਦ ਕਰ ਦਿੱਤਾ। ਕੁਝ ਦੇਰ ਬਾਅਦ ਜਦ ਇਹ ਸਭ ਸੁੱਤੇ ਪਏ ਸੀ, ਤਾਂ ਗੁੱਸੇ ਵਿੱਚ ਆਏ ਨੌਜਵਾਨ ਨੇ ਇਨ੍ਹਾਂ ਉਤੇ ਗੋਲ਼ੀਆਂ ਚਲਾ ਦਿੱਤੀਆਂ। ਘਟਨਾ ਵਿੱਚ ਗੁਰਲਵਜੀਤ ਸਿੰਘ ਦੇ ਮਾਰੇ ਜਾਣ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰ ਵੱਲੋਂ ਕੀਤੀ ਗਈ ਹੈ। ਗੋਲ਼ੀਬਾਰੀ ਵਿੱਚ ਕੁਝ ਪੰਜਾਬੀ ਨੌਜਵਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਵੀ ਹੈ। ਪਰਿਵਾਰ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕਰਵਾ ਕੇ ਮ੍ਰਿਤਕ ਦੀ ਦੇਹ ਜਲਦੀ ਭਾਰਤ ਲਿਆਉਣ ਤੇ ਆਰਥਿਕ ਸਹਾਇਤਾ ਦੀ ਮੰਗ ਵੀ ਕੀਤੀ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget