ਪੜਚੋਲ ਕਰੋ
ਭਾਰਤ-ਚੀਨ ਸਰਹੱਦ 'ਤੇ ਚਾਰ ਪੰਜਾਬੀ ਜਵਾਨ ਸ਼ਹੀਦ, ਫੌਜ ਵੱਲੋਂ ਲਿਸਟ ਜਾਰੀ
ਭਾਰਤ-ਚੀਨ ਸਰਹੱਦ ਉੱਪਰ ਸ਼ਹੀਦ ਹੋਏ 20 ਭਾਰਤੀ ਫੌਜੀਆਂ ਵਿੱਚ ਚਾਰ ਪੰਜਾਬ ਦੇ ਜਵਾਨ ਹਨ। ਫੌਜ ਵੱਲੋਂ ਜਾਰੀ ਸੂਚੀ ਮੁਤਾਬਕ ਪਟਿਆਲਾ ਦੇ ਮਨਦੀਪ ਸਿੰਘ, ਗੁਰਦਾਸਪੁਰ ਦੇ ਸਤਨਾਮ ਸਿੰਘ, ਸੰਗਰੂਰ ਦੇ ਗੁਰਭਿੰਦਰ ਸਿੰਘ ਤੇ ਮਾਨਸਾ ਦੇ ਗੁਰਤੇਜ ਸਿੰਘ ਨੇ ਸ਼ਹਾਦਤ ਦਾ ਜਾਮ ਪੀਤਾ ਹੈ।

ਚੰਡੀਗੜ੍ਹ: ਭਾਰਤ-ਚੀਨ ਸਰਹੱਦ ਉੱਪਰ ਸ਼ਹੀਦ ਹੋਏ 20 ਭਾਰਤੀ ਫੌਜੀਆਂ ਵਿੱਚ ਚਾਰ ਪੰਜਾਬ ਦੇ ਜਵਾਨ ਹਨ। ਫੌਜ ਵੱਲੋਂ ਜਾਰੀ ਸੂਚੀ ਮੁਤਾਬਕ ਪਟਿਆਲਾ ਦੇ ਮਨਦੀਪ ਸਿੰਘ, ਗੁਰਦਾਸਪੁਰ ਦੇ ਸਤਨਾਮ ਸਿੰਘ, ਸੰਗਰੂਰ ਦੇ ਗੁਰਭਿੰਦਰ ਸਿੰਘ ਤੇ ਮਾਨਸਾ ਦੇ ਗੁਰਤੇਜ ਸਿੰਘ ਨੇ ਸ਼ਹਾਦਤ ਦਾ ਜਾਮ ਪੀਤਾ ਹੈ।

Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ





















