ਪੜਚੋਲ ਕਰੋ

ਖੰਨਾ 'ਚ ਅਸਲੇ ਸਮੇਤ ਚਾਰ ਯੂਪੀ ਵਾਲੇ ਕਾਬੂ

ਖੰਨਾ ਦੇ ਐਸਐਸਪੀ ਗੁਰਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਪੰਜ ਵਿਅਕਤੀ ਕਿਸੇ ਵਾਰਦਾਤ ਨੂੰ ਅਜਾਮ ਦੇਣ ਦੀ ਫਿਰਾਕ ਵਿੱਚ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਇੱਟਾਂ ਦੇ ਭੱਠੇ ਤੋਂ ਕਾਰ ਸਮੇਤ ਗ੍ਰਿਫ਼ਤਾਰ ਕਰ ਲਿਆ।

ਖੰਨਾ: ਇੱਥੋਂ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਚਾਰ ਵਿਅਕਤੀਆਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਹਾਲਾਂਕਿ, ਇਸ ਦੌਰਾਨ ਉਕਤ ਵਿਅਕਤੀਆਂ ਦਾ ਪੰਜਵਾਂ ਸਾਥੀ ਅਜੈ ਫਰਾਰ ਹੋਣ ਵਿੱਚ ਕਾਮਯਾਬ ਰਿਹਾ। ਚਾਰੇ ਮੁਲਜ਼ਮ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੇ ਰਹਿਣ ਵਾਲੇ ਹਨ, ਜਿਨ੍ਹਾਂ ਦੀ ਪਛਾਣ ਸਚਿਨ ਤੋਮਰ, ਭਾਰਤ ਭੂਸ਼ਣ, ਰਾਕੇਸ਼ ਕੁਮਾਰ ਅਤੇ ਸੁੰਦਰ ਸਿੰਘ ਵਜੋਂ ਹੋਈ ਹੈ। ਖੰਨਾ ਦੇ ਐਸਐਸਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਪੰਜ ਵਿਅਕਤੀ ਕਿਸੇ ਵਾਰਦਾਤ ਨੂੰ ਅਜਾਮ ਦੇਣ ਦੀ ਫਿਰਾਕ ਵਿੱਚ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਇੱਟਾਂ ਦੇ ਭੱਠੇ ਤੋਂ ਕਾਰ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਨ੍ਹਾਂ ਕੋਲੋਂ ਚਾਰ ਪਿਸਤੌਲ, ਚਾਰ ਮੈਗ਼ਜ਼ੀਨ ਤੇ ਅੱਠ ਜਿਊਂਦੇ ਕਾਰਤੂਸ ਅਤੇ ਇੱਕ ਆਈ-10 ਕਾਰ (DL 10 CD 1967) ਬਰਾਮਦ ਕੀਤੀ ਹੈ। ਐਸਐਪੀ ਨੇ ਦੱਸਿਆ ਕਿ ਚਾਰੇ ਮੁਲਜ਼ਮ ਯੂਪੀ ਦੇ ਰਹਿਣ ਵਾਲੇ ਹਨ ਤੇ ਇਨ੍ਹਾਂ ਵਿੱਚੋਂ ਵੀ ਇੱਕ ਮੁਲਜ਼ਮ ਤਿਹਾੜ ਜੇਲ੍ਹ ਤੋਂ ਰਿਹਾਅ ਹੋ ਕੇ ਆਇਆ ਹੈ। ਪੁਲਿਸ ਚਾਰਾਂ ਨੂੰ ਅਦਾਲਤ ਵਿੱਚ ਪੇਸ਼ ਕਰੇਗੀ ਤੇ ਰਿਮਾਂਡ ਹਾਸਲ ਕਰ ਕੇ ਉਨ੍ਹਾਂ ਵੱਲੋਂ ਕੀਤੀ ਜਾਣ ਵਾਲੀ ਵਾਰਦਾਤ ਤੇ ਖੰਨਾ ਵਿੱਚ ਮੌਜੂਦਗੀ ਦੇ ਕਾਰਨ ਜਾਣਨ ਦੀ ਕੋਸ਼ਿਸ਼ ਕਰੇਗੀ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget