ਪੜਚੋਲ ਕਰੋ

Crime News: ਪੰਜਾਬ 'ਚ ਚਾਰ ਸਾਲ ਦੀ ਬੱਚੀ ਨਾਲ ਪਹਿਲਾਂ ਕੀਤਾ ਜ਼ਬਰ ਜਨਾਹ, ਫਿਰ ਤੀਸਰੀ ਮੰਜ਼ਿਲ ਤੋਂ ਹੇਠਾਂ ਸੁੱਟਿਆ

ਚਸ਼ਮਦੀਦ ਨਿਰੰਜਨ ਕੁਮਾਰ ਨੇ ਦੱਸਿਆ ਕਿ ਲੜਕੀ ਅਰਧ ਨਗਨ ਹਾਲਤ 'ਚ ਸੀ ਅਤੇ ਉਸ ਦੇ ਗੁਪਤ ਅੰਗਾਂ 'ਚੋਂ ਵੀ ਖੂਨ ਵਹਿ ਰਿਹਾ ਸੀ। ਆਸ-ਪਾਸ ਦੇ ਲੋਕਾਂ ਨੇ ਦੋਸ਼ੀ ਨੂੰ ਲੱਭਣ ਦੀ ਕੋਸ਼ਿਸ਼ ਕੀਤੀ। ਪਰ ਮੁਲਜ਼ਮ ਉਥੋਂ ਭੱਜਣ ਵਿੱਚ ਕਾਮਯਾਬ ਹੋ ਗਿਆ।

ਲੁਧਿਆਣਾ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਕ ਦੋਸ਼ੀ ਨੇ ਪਹਿਲਾਂ ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ ਅਤੇ ਬੱਚੀ ਨੂੰ ਤੀਜੀ ਮੰਜ਼ਿਲ ਤੋਂ ਹੇਠਾਂ ਸੁੱਟ ਦਿੱਤਾ। ਇਸ ਘਟਨਾ 'ਚ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।  ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਲੁਧਿਆਣਾ ਦੇ ਮੋਤੀ ਨਗਰ ਥਾਣਾ ਦੀ ਪੁਲਸ ਮੌਕੇ 'ਤੇ ਜਾਂਚ ਲਈ ਪਹੁੰਚੀ।

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮੁਲਜ਼ਮਾਂ ਨੇ ਸ਼ੇਰਪੁਰ ਦੇ ਰਣਜੀਤ ਨਗਰ ਸਥਿਤ ਫ਼ੌਜੀ ਕਲੋਨੀ ਵਿੱਚ ਮੰਗਲਵਾਰ ਦੁਪਹਿਰ ਨੂੰ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਫੌਜੀ ਕਾਲੋਨੀ 'ਚ ਇਕ ਲੜਕੀ ਕੁਆਰਟਰ ਦੇ ਬਾਹਰ ਖੇਡ ਰਹੀ ਸੀ ਤਾਂ ਦੋਸ਼ੀ ਨੇ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਦੋਸ਼ੀ ਲੜਕੀ ਨੂੰ ਆਪਣੇ ਕਮਰੇ 'ਚ ਲੈ ਗਿਆ ਸੀ। ਘਟਨਾ ਤੋਂ ਬਾਅਦ ਦੋਸ਼ੀ ਲੜਕੀ ਨੂੰ ਕੁਆਰਟਰ ਦੀ ਤੀਜੀ ਮੰਜ਼ਿਲ 'ਤੇ ਲੈ ਗਿਆ ਅਤੇ ਉਥੋਂ ਹੇਠਾਂ ਸੁੱਟ ਦਿੱਤਾ।

ਜਿਵੇਂ ਹੀ ਦੋਸ਼ੀ ਨੇ ਬੱਚੀ ਨੂੰ ਹੇਠਾਂ ਸੁੱਟਿਆ ਤਾਂ ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਡਿੱਗਦੇ ਦੇਖਿਆ। ਜਿਸ ਕਾਰਨ ਸਥਾਨ ਲੋਕ  ਤੁਰੰਤ ਇਕੱਠੇ ਹੋ ਗਏ। ਲੋਕਾਂ ਨੇ ਕਿਹਾ- ਕੁੜੀ ਨੂੰ ਕੰਬਲ ਨਾਲ ਲਪੇਟਿਆ ਹੋਇਆ ਸੀ। ਡਿੱਗਣ ਦੀ ਜ਼ੋਰਦਾਰ ਆਵਾਜ਼ ਸੁਣ ਕੇ ਸਾਰੇ ਬਾਹਰ ਆ ਗਏ ਅਤੇ ਦੇਖਿਆ ਕਿ ਬੱਚੀ ਦਾ ਕਾਫੀ ਖੂਨ ਵਹਿ ਚੁੱਕਾ ਸੀ।

ਚਸ਼ਮਦੀਦ ਨਿਰੰਜਨ ਕੁਮਾਰ ਨੇ ਦੱਸਿਆ ਕਿ ਲੜਕੀ ਅਰਧ ਨਗਨ ਹਾਲਤ 'ਚ ਸੀ ਅਤੇ ਉਸ ਦੇ ਗੁਪਤ ਅੰਗਾਂ 'ਚੋਂ ਵੀ ਖੂਨ ਵਹਿ ਰਿਹਾ ਸੀ। ਆਸ-ਪਾਸ ਦੇ ਲੋਕਾਂ ਨੇ ਦੋਸ਼ੀ ਨੂੰ ਲੱਭਣ ਦੀ ਕੋਸ਼ਿਸ਼ ਕੀਤੀ। ਪਰ ਮੁਲਜ਼ਮ ਉਥੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਦੋਸ਼ੀ ਕਿੱਥੇ ਗਏ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget