ਪੜਚੋਲ ਕਰੋ

ਪੰਜਾਬ ਪੁਲਿਸ ਦੀ ਟੀਮ 'ਤੇ ਚਾਰ ਸਾਲ ਲਈ ਬੈਨ

ਪੰਜਾਬ ਪੁਲਿਸ ਦੀ ਹਾਕੀ ਟੀਮ ਉਪਰ ਚਾਰ ਸਾਲ ਲਈ ਬੈਨ ਲੱਗ ਗਿਆ ਹੈ। ਇਸ ਦੇ ਨਾਲ ਹੀ ਪੀਐਨਬੀ ’ਤੇ ਦੋ ਸਾਲ ਦੀ ਪਾਬੰਦੀ ਲਾਈ ਗਈ ਹੈ। ਸੋਮਵਾਰ ਨੂੰ ਦਿੱਲੀ ਵਿਖੇ 56ਵੇਂ ਨਹਿਰੂ ਹਾਕੀ ਟੂਰਨਾਮੈਂਟ ਦੇ ਫਾਈਨਲ ਵਿੱਚ ਦੋਵੇਂ ਟੀਮਾਂ ਦੇ ਖਿਡਾਰੀ ਛਿੱਤਰੋ-ਛਿੱਤਰੀ ਹੋ ਗਏ ਸੀ। ਗਰਾਊਂਡ ਜੰਗ ਦਾ ਮੈਦਾਨ ਬਣ ਗਿਆ ਸੀ ਤੇ ਖਿਡਾਰੀ ਲਹੂ-ਲੁਹਾਣ।

ਚੰਡੀਗੜ੍ਹ: ਪੰਜਾਬ ਪੁਲਿਸ ਦੀ ਹਾਕੀ ਟੀਮ ਉਪਰ ਚਾਰ ਸਾਲ ਲਈ ਬੈਨ ਲੱਗ ਗਿਆ ਹੈ। ਇਸ ਦੇ ਨਾਲ ਹੀ ਪੀਐਨਬੀ ’ਤੇ ਦੋ ਸਾਲ ਦੀ ਪਾਬੰਦੀ ਲਾਈ ਗਈ ਹੈ। ਸੋਮਵਾਰ ਨੂੰ ਦਿੱਲੀ ਵਿਖੇ 56ਵੇਂ ਨਹਿਰੂ ਹਾਕੀ ਟੂਰਨਾਮੈਂਟ ਦੇ ਫਾਈਨਲ ਵਿੱਚ ਦੋਵੇਂ ਟੀਮਾਂ ਦੇ ਖਿਡਾਰੀ ਛਿੱਤਰੋ-ਛਿੱਤਰੀ ਹੋ ਗਏ ਸੀ। ਗਰਾਊਂਡ ਜੰਗ ਦਾ ਮੈਦਾਨ ਬਣ ਗਿਆ ਸੀ ਤੇ ਖਿਡਾਰੀ ਲਹੂ-ਲੁਹਾਣ। ਇਸ ਮਗਰੋਂ ਸਖਤ ਫੈਸਲਾ ਲੈਂਦਿਆਂ ਜਵਾਹਰ ਲਾਲ ਨਹਿਰੂ ਹਾਕੀ ਟੂਰਨਾਮੈਂਟ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਪੰਜਾਬ ਪੁਲਿਸ ’ਤੇ ਚਾਰ ਸਾਲ, ਜਦਕਿ ਪੀਐਨਬੀ ’ਤੇ ਦੋ ਸਾਲ ਦੀ ਪਾਬੰਦੀ ਲਾਈ ਗਈ ਹੈ। ਪ੍ਰਬੰਧਕਾਂ ਨੇ ਕਿਹਾ ਕਿ ਉਹ ਦੋਵਾਂ ਟੀਮਾਂ ਦੇ ਪ੍ਰਬੰਧਕਾਂ ਨੂੰ ਦੋਸ਼ੀ ਖਿਡਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਨੂੰ ਕਹਾਂਗੇ। ਉਧਰ, ਹਾਕੀ ਇੰਡੀਆ ਨੇ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਤੇ ਟੂਰਨਾਮੈਂਟ ਦੇ ਨਿਰਦੇਸ਼ਕ ਮਹੇਸ਼ ਕੁਮਾਰ ਨੂੰ ਵੇਰਵੇ ਸਣੇ ਰਿਪੋਰਟ ਦੇਣ ਨੂੰ ਕਿਹਾ ਹੈ। ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਬੱਤਰਾ ਨੇ ਵੀ ਹਾਕੀ ਇੰਡੀਆ ਨੂੰ ਇਸ ਘਟਨਾ ਵਿੱਚ ਸ਼ਾਮਲ ਖਿਡਾਰੀਆਂ ਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਕਿਹਾ ਹੈ। ਬੱਤਰਾ ਕੌਮਾਂਤਰੀ ਹਾਕੀ ਫੈਡਰੇਸ਼ਨ (ਐਫਆਈਐਚ) ਦੇ ਮੁਖੀ ਵੀ ਹਨ। ਦਰਅਸਲ ਲੜਾਈ ਉਸ ਸਮੇਂ ਸ਼ੁਰੂ ਹੋਈ ਜਦੋਂ ਦੋਵੇਂ ਟੀਮਾਂ 3-3 ਨਾਲ ਬਰਾਬਰੀ ’ਤੇ ਸਨ ਤੇ ਗੇਂਦ ਪੰਜਾਬ ਪੁਲਿਸ ਦੇ ਸਰਕਲ ਵਿੱਚ ਪੀਐਨਬੀ ਕੋਲ ਸੀ। ਖਿਡਾਰੀਆਂ ਨੇ ਟਰਫ਼ ਵਿੱਚ ਹੀ ਇੱਕ-ਦੂਜੇ ’ਤੇ ਮੁੱਕਿਆਂ ਤੇ ਹਾਕੀਆਂ ਨਾਲ ਹਮਲਾ ਸ਼ੁਰੂ ਕਰ ਦਿੱਤਾ। ਇਸ ਮਗਰੋਂ ਟੂਰਨਾਮੈਂਟ ਦੇ ਅਧਿਕਾਰੀਆਂ ਨੇ ਵਿਚਾਲੇ ਪੈ ਕੇ ਖਿਡਾਰੀਆਂ ਨੂੰ ਰੋਕਿਆ। ਦੋਵਾਂ ਟੀਮਾਂ ਦੇ ਤਿੰਨ-ਤਿੰਨ ਖਿਡਾਰੀਆਂ ਨੂੰ ਲਾਲ ਕਾਰਡ ਵਿਖਾਇਆ ਗਿਆ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਮੈਨੇਜਰ ਨੂੰ ਵੀ ਆਪਣੇ ਖਿਡਾਰੀਆਂ ਨੂੰ ਉਕਸਾਉਣ ਲਈ ਲਾਲ ਕਾਰਡ ਮਿਲਿਆ। ਖੇਡ ਕੁਝ ਸਮਾਂ ਰੁਕੀ ਰਹੀ ਤੇ ਦੋਵੇਂ ਟੀਮਾਂ ਦੇ ਅੱਠ-ਅੱਠ ਖਿਡਾਰੀਆਂ ਨਾਲ ਮੈਚ ਅੱਗੇ ਸ਼ੁਰੂ ਹੋਇਆ। ਪੀਐਨਬੀ ਨੇ ਅਖ਼ੀਰ ਵਿੱਚ ਇਹ ਮੈਚ 6-3 ਨਾਲ ਜਿੱਤਿਆ।

ਟਾਪ ਹੈਡਲਾਈਨ

Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget