ਪੜਚੋਲ ਕਰੋ

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 40.31 ਕਰੋੜ ਦੀਆਂ ਵਸਤਾਂ ਜ਼ਬਤ : ਡਾ. ਐਸ ਕਰੁਣਾ ਰਾਜੂ 

ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਜਨਵਰੀ 2022 ਤੱਕ ਕੁਲ 40.31  ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ। 

ਚੰਡੀਗੜ : ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਜਨਵਰੀ 2022 ਤੱਕ ਕੁਲ 40.31  ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ 2.72 ਲੱਖ ਲੀਟਰ ਸ਼ਰਾਬ ਫੜੀ ਗਈ ਹੈ ,ਜਿਸ ਦੀ ਕੀਮਤ 81 ਲੱਖ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਇਸੇ ਤਰ੍ਹਾਂ ਸੂਬੇ ਵਿੱਚ ਨਸ਼ੀਲੇ ਪਦਾਰਥ ਵੀ ਫੜ੍ਹੇ ਗਏ ਹਨ, ਜਿਨ੍ਹਾਂ ਦੀ ਕੀਮਤ 38.93 ਕਰੋੜ ਬਣਦੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 14 ਲੱਖ ਰੁਪਏ ਦੀ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ।

ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜਰ ਰਾਜ ਵਿੱਚ 1064 ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 2222 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ,ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ੍ਹਾਂ ਵਿਚੋਂ 894 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 3692 ਨਾਕੇ ਸਥਾਪਿਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਕਾਰਵਾਈ ਕਰਦਿਆਂ 118 ਲੋਕਾਂ ਖ਼ਿਲਾਫ਼ ਅਹਿਤਿਆਤਨ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਸੂਬੇ ਵਿੱਚ ਇਸ ਸਮੇਂ 2064 ਗ਼ੈਰ ਜ਼ਮਾਨਤੀ ਵਾਰੰਟ ਦੇ ਮਾਮਲਿਆਂ ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ ਬਾਕੀ 239 ਖ਼ਿਲਾਫ਼ ਕਾਰਵਾਈ ਜਾਰੀ ਹੈ।
 
ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 323102 ਲਾਈਸੈਂਸੀ ਹਥਿਆਰ ਜਮ੍ਹਾਂ ਹੋ ਚੁਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 20 ਗ਼ੈਰ ਲਾਈਸੈਂਸੀ ਹਥਿਆਰ ਫੜ੍ਹੇ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਚੋਣ ਅਮਲ ਵਿੱਚ ਡਿਊਟੀਆਂ ਨਿਭਾਉਣ ਵਾਲੇ ਅਮਲੇ ਦੇ ਕੋਵਿਡ-19 ਵੈਕਸੀਨੇਸ਼ਨ ਦੀ ਪਹਿਲੀ ਡੋਜ਼ 84.3% ਲੱਗ ਚੁੱਕੀ ਹੈ, ਜਦਕਿ ਦੂਸਰੀ ਡੋਜ਼ 49.9% ਮੁਲਾਜ਼ਮਾਂ ਨੂੰ ਲੱਗ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿੱਚ ਆਰਦਸ਼ ਚੋਣ ਜ਼ਾਬਤਾ ਲਾਗੂ ਹੋਣ ਤੇ ਵੱਖ ਵੱਖ ਟੀਮਾਂ ਵੱਲੋਂ 53610 ਸਰਕਾਰੀ ਥਾਵਾਂ ਅਤੇ 14911 ਨਿੱਜੀ ਥਾਵਾਂ ਤੋਂ ਬੈਨਰ ਪੋਸਟਰ ਅਤੇ ਦੀਵਾਰੀ ਇਸ਼ਤਿਹਾਰ ਹਟਾਏ ਗਏ ਹਨ।

ਇਹ ਵੀ ਪੜ੍ਹੋ :ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੱਠਜੋੜ 'ਚ ਭਾਜਪਾ ਵੱਡੇ ਭਰਾ ਦੀ ਭੂਮਿਕਾ ਨਿਭਾਏਗੀ : ਹਰਜੀਤ ਗਰੇਵਾਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget