ਪੜਚੋਲ ਕਰੋ

40,000 ਪੰਜਾਬਣਾਂ ਦੀ ਪਰਵਾਸੀਆਂ ਨੇ ਕੀਤੀ ਜ਼ਿੰਦਗੀ ਤਬਾਹ

ਜਲੰਧਰ: ਪੰਜਾਬ ਵਿੱਚ 40,000 ਔਰਤਾਂ ਪ੍ਰਵਾਸੀ ਲਾੜਿਆਂ ਦੇ ਇੰਤਜ਼ਾਰ ਵਿੱਚ ਹਨ। ਇਨ੍ਹਾਂ ਵਿੱਚੋਂ 20,000 ਔਰਤਾਂ ਦੁਆਬੇ ਖੇਤਰ ਦੀਆਂ ਹਨ। ਸਾਲਾਂ ਤੋਂ ਇਨਸਾਫ ਦੀ ਉਮੀਦ ਵਿੱਚ ਜਿਊਂਦੀਆਂ ਹਨ, ਪਰ ਪੁਲਿਸ, ਅਦਾਲਤ ਤੇ ਸਰਕਾਰਾਂ ਕਿਸੇ ਨੇ ਇਨ੍ਹਾਂ ਦੀ ਪ੍ਰੇਸ਼ਾਨੀ ਦਾ ਹੱਲ ਨਹੀਂ ਕੱਢਿਆ। ਨਾ ਹੀ ਆਪਣੀ ਪਤਨੀ ਨੂੰ ਛੱਡਣ ਵਾਲੇ ਕਿਸੇ ਐਨਆਰਆਈ ਖ਼ਿਲਾਫ ਸਖ਼ਤ ਕਾਰਵਾਈ ਲਈ ਕੋਈ ਕਾਨੂੰਨ ਬਣਿਆ ਹੈ। ਵਿਦੇਸ਼ਾਂ ਵਿੱਚ ਵੱਸੇ ਮੁੰਡੇ ਪੰਜਾਬ ਆ ਕੇ ਕੁੜੀ ਵਾਲਿਆਂ ਨੂੰ ਸਬਜ਼ਬਾਗ਼ ਦਿਖਾ ਕੇ ਵਿਆਹ ਕਰਵਾ ਲੈਂਦੇ ਹਨ। ਕੁਝ ਦਿਨ ਇਕੱਠੇ ਰਹਿਣ ਮਗਰੋਂ ਵਿਦੇਸ਼ ਚਲੇ ਜਾਂਦੇ ਹਨ। ਪਤਨੀ ਨੂੰ ਇਹ ਕਹਿ ਕੇ ਜਾਂਦੇ ਹਨ ਕਿ ਉਸ ਨੂੰ ਜਲਦ ਹੀ ਬੁਲਾ ਲੈਣਗੇ, ਪਰ ਪਤੀ ਦੇ ਇੰਤਜ਼ਾਰ ਵਿੱਚ ਮੁਟਿਆਰਾਂ ਜਿਊਂਦੀ ਲਾਸ਼ ਬਣ ਕੇ ਰਹਿ ਜਾਂਦੀਆਂ ਹਨ। ਜ਼ਰੂਰ ਪੜ੍ਹੋ- ਪਤਨੀਆਂ ਛੱਡਣ ਵਾਲੇ 45 ਪ੍ਰਵਾਸੀ ਭਾਰਤੀਆਂ ਦੇ ਪਾਸਪੋਰਟ ਰੱਦ ਪੰਜਾਬ ਵਿੱਚ 627 ਐਨਆਰਆਈਜ਼ ਨੂੰ ਪੁਲਿਸ ਨੇ ਭਗੌੜਾ ਐਲਾਨ ਦਿੱਤਾ ਹੈ। ਇਨ੍ਹਾਂ ਖ਼ਿਲਾਫ਼ ਅਪਰਾਧਿਕ ਸਮੇਤ ਹੋਰ ਵੀ ਗੰਭੀਰ ਮਾਮਲੇ ਦਰਜ ਹਨ। ਇਨ੍ਹਾਂ ਵਿੱਚ ਸਭ ਤੋਂ ਵੱਧ ਮਾਮਲੇ ਜਲੰਧਰ ਦਿਹਾਤ ਥਾਣੇ ਵਿੱਚ ਦਰਜ ਹਨ। ਹਾਲਾਂਕਿ, ਪਿਛਲੇ ਦਿਨੀਂ ਵਿਦੇਸ਼ ਮੰਤਰਾਲੇ ਨੇ ਅਜਿਹੇ ਹੀ 45 ਲਾੜਿਆਂ ਦੇ ਪਾਸਪੋਰਟ ਰੱਦ ਕੀਤੇ ਸੀ। ਪਰ ਜੁਰਮ ਦੀ ਗਿਣਤੀ ਦੇ ਹਿਸਾਬ ਨਾਲ ਇਹ ਅੰਕੜਾ ਬੇਹੱਦ ਥੋੜ੍ਹਾ ਹੈ। ਹਾਲਾਂਕਿ, ਬੀਤੀ 11 ਜਨਵਰੀ ਨੂੰ ਰਾਜ ਸਭਾ ਵਿੱਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪ੍ਰਵਾਸੀ ਲਾੜਿਆਂ ਲਈ 'ਦ ਰਜਿਸਟ੍ਰੇਸ਼ਨ ਆਫ ਮੈਰਿਜ ਆਫ ਨਾਨ ਰੈਡਜ਼ੀਡੈਂਟ ਇੰਡੀਅਨ ਬਿਲ' ਪੇਸ਼ ਕੀਤਾ। ਪਰ ਸੰਸਦ ਮੈਂਬਰਾਂ ਵੱਲੋਂ ਜ਼ੋਰ ਨਾ ਲਾਏ ਜਾਣ ਕਾਰਨ ਇਹ ਬਿਲ ਫਸ ਗਿਆ। ਹੁਣ ਇਹ ਬਿਲ 17ਵੀਂ ਲੋਕ ਸਭਾ ਵਿੱਚ ਪਾਸ ਹੋ ਸਕਦਾ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget