ਪੜਚੋਲ ਕਰੋ

ਇੰਗਲੈਂਡ 'ਚ ਪੰਜਾਬੀ ਨੌਜਵਾਨ ਨੂੰ 11 ਸਾਲ ਦੀ ਜੇਲ, ਪਰਿਵਾਰ 'ਚ ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ

ਅਦਾਲਤ ਨੇ 41 ਸਾਲਾ ਪੰਜਾਬੀ ਮੂਲ ਦੇ ਹਰਿੰਦਰਪਾਲ ਅਠਵਾਲ ਨੂੰ ਖ਼ਤਰਨਾਕ ਡਰਾਈਵਿੰਗ ਨਾਲ ਇੱਕ ਵਿਅਕਤੀ ਦੀ ਮੌਤ ਅਤੇ ਉਸਦੀ ਪਤਨੀ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਵਿੱਚ 11 ਸਾਲ ਅਤੇ ਤਿੰਨ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ।

ਇੰਗਲੈਂਡ ਦੀ ਅਦਾਲਤ ਨੇ 41 ਸਾਲਾ ਪੰਜਾਬੀ ਮੂਲ ਦੇ ਹਰਿੰਦਰਪਾਲ ਅਠਵਾਲ ਨੂੰ ਖ਼ਤਰਨਾਕ ਡਰਾਈਵਿੰਗ ਨਾਲ ਇੱਕ ਵਿਅਕਤੀ ਦੀ ਮੌਤ ਅਤੇ ਉਸਦੀ ਪਤਨੀ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਵਿੱਚ 11 ਸਾਲ ਅਤੇ ਤਿੰਨ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਉਸ ਦੀ ਰਿਹਾਈ ਤੋਂ ਬਾਅਦ 20 ਸਾਲਾਂ ਲਈ ਗੱਡੀ ਚਲਾਉਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ।

ਕੀ ਹੈ ਪੂਰਾ ਮਾਮਲਾ?

ਇਹ ਘਟਨਾ 16 ਦਸੰਬਰ, 2025 ਦੀ ਸਵੇਰ ਨੂੰ ਵਾਪਰੀ, ਜਦੋਂ ਦੋਸ਼ੀ ਹਰਿੰਦਰਪਾਲ ਅਠਵਾਲ ਬਰਮਿੰਘਮ ਸਿਟੀ ਸੈਂਟਰ ਤੋਂ ਆਪਣੀ ਕਾਰ ਲੈਕੇ ਲੰਘਿਆ ਸੀ। ਵੈਸਟ ਮਿਡਲੈਂਡਜ਼ ਦੀ ਪੁਲਿਸ ਦੇ ਅਨੁਸਾਰ, ਦੋਸ਼ੀ ਅਚਾਨਕ ਸੋਹੋ ਰੋਡ 'ਤੇ ਉਲਟ ਲੇਨ ਵਿੱਚ ਚਲਾ ਗਿਆ ਅਤੇ ਫਿਰ ਫੁੱਟਪਾਥ 'ਤੇ ਚਲਾ ਗਿਆ, ਜਿਸ ਨਾਲ ਇੱਕ 54 ਸਾਲਾ ਵਿਅਕਤੀ ਅਤੇ ਉਸਦੀ 47 ਸਾਲਾ ਪਤਨੀ ਨੂੰ ਟੱਕਰ ਵੱਜ ਗਈ।

ਹਾਦਸੇ ਤੋਂ ਬਾਅਦ, ਦੋਸ਼ੀ ਨੇ ਇੱਕ ਖੜੀ ਕਾਰ ਨੂੰ ਵੀ ਟੱਕਰ ਮਾਰ ਦਿੱਤੀ, ਪਰ ਉਹ ਉੱਥੇ ਨਹੀਂ ਰੁਕਿਆ। ਦੱਸਿਆ ਗਿਆ ਹੈ ਕਿ ਦੋਸ਼ੀ ਨੇ ਆਪਣੀ ਕਾਰ ਵਾਪਸ ਮੋੜੀ ਅਤੇ ਜ਼ਖਮੀ ਵਿਅਕਤੀ ਨੂੰ ਦੂਜੀ ਵਾਰ ਟੱਕਰ ਮਾਰ ਦਿੱਤੀ, ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸਦੀ ਪਤਨੀ ਗੰਭੀਰ ਜ਼ਖਮੀ ਹੋ ਗਈ ਅਤੇ ਉਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।

ਅਦਾਲਤ ਨੂੰ ਦਿੱਤੇ ਬਿਆਨ ਵਿੱਚ ਪੀੜਤਾ ਨੇ ਕਿਹਾ ਕਿ ਦੋਸ਼ੀ ਦੀਆਂ ਹਰਕਤਾਂ ਨੇ ਉਸਦੇ ਪਤੀ ਦੀ ਜਾਨ ਲੈ ਲਈ ਅਤੇ ਉਸ ਦਾ ਪੂਰਾ ਪਰਿਵਾਰ ਉਜੜ ਗਿਆ। ਘਟਨਾ ਤੋਂ ਅਗਲੇ ਦਿਨ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਇਸ ਤੋਂ ਬਾਅਦ 13 ਮਈ ਨੂੰ ਬਰਮਿੰਘਮ ਕਰਾਊਨ ਕੋਰਟ ਨੇ ਹਰਿੰਦਰਪਾਲ ਅਠਵਾਲ ਨੂੰ 11 ਸਾਲ ਅਤੇ ਤਿੰਨ ਮਹੀਨੇ ਕੈਦ ਦੀ ਸਜ਼ਾ ਸੁਣਾਈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Punjab PCS ਮੇਨਜ਼ ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਹਾਈਕੋਰਟ ਨੇ PPSC ਤੋਂ ਮੰਗਿਆ ਜਵਾਬ , ਕੀ ਚੋਣ ਪ੍ਰਕਿਰਿਆ 'ਤੇ ਲੱਗੇਗੀ ਰੋਕ?
Punjab PCS ਮੇਨਜ਼ ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਹਾਈਕੋਰਟ ਨੇ PPSC ਤੋਂ ਮੰਗਿਆ ਜਵਾਬ , ਕੀ ਚੋਣ ਪ੍ਰਕਿਰਿਆ 'ਤੇ ਲੱਗੇਗੀ ਰੋਕ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, ਕਈ ਸੀਨੀਅਰ ਆਗੂਆਂ ਨੇ ਛੱਡਿਆ ਕਾਂਗਰਸ-ਭਾਜਪਾ ਦਾ ਸਾਥ, 'ਆਪ' 'ਚ ਹੋਏ ਸ਼ਾਮਲ; CM ਮਾਨ ਦੀ ਅਗਵਾਈ ਹੇਠ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, ਕਈ ਸੀਨੀਅਰ ਆਗੂਆਂ ਨੇ ਛੱਡਿਆ ਕਾਂਗਰਸ-ਭਾਜਪਾ ਦਾ ਸਾਥ, 'ਆਪ' 'ਚ ਹੋਏ ਸ਼ਾਮਲ; CM ਮਾਨ ਦੀ ਅਗਵਾਈ ਹੇਠ ਕੀਤੀ ਸ਼ਮੂਲੀਅਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
ਸਰਦੀਆਂ 'ਚ ਰੋਜ਼ ਖਾਓ ਅਲਸੀ ਦੀ ਪਿੰਨੀ? ਜਾਣੋ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ!
ਸਰਦੀਆਂ 'ਚ ਰੋਜ਼ ਖਾਓ ਅਲਸੀ ਦੀ ਪਿੰਨੀ? ਜਾਣੋ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ!
Patiala 'ਚ ਪ੍ਰਾਪਰਟੀ ਡੀਲਰ 'ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ
Patiala 'ਚ ਪ੍ਰਾਪਰਟੀ ਡੀਲਰ 'ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ
Child Health : 5 ਸਾਲ ਦਾ ਬੱਚਾ ਨਹੀਂ ਬੋਲ ਰਿਹਾ? ਮਾਪੇ ਨਾ ਕਰਨ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਸਮੱਸਿਆ
Child Health : 5 ਸਾਲ ਦਾ ਬੱਚਾ ਨਹੀਂ ਬੋਲ ਰਿਹਾ? ਮਾਪੇ ਨਾ ਕਰਨ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਸਮੱਸਿਆ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Embed widget