ਪੜਚੋਲ ਕਰੋ

PSPC : ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੁਆਰਾ 4151 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ - ਹਰਭਜਨ ਸਿੰਘ ਈ.ਟੀ.ਓ.

Harbhajan Singh ETO -ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ

Punjab News - ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖਾਲੀ ਅਸਾਮੀਆਂ ਨੂੰ ਭਰ ਕੇ ਸਰਕਾਰੀ ਅਦਾਰਿਆਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਦੇ ਕੀਤੇ ਜਾ ਰਹੇ ਯਤਨਾਂ ਤਹਿਤ ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਵੱਲੋਂ 4151 ਨਵੀਆਂ ਭਰਤੀਆਂ ਕੀਤੀਆਂ ਗਈਆਂ ਹਨ। 

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵੱਲੋਂ ਆਪਣੇ ਵਡਮੁੱਲੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਪ੍ਰੈਲ 2022 ਤੋਂ ਸਤੰਬਰ 2023 ਤੱਕ ਕੁੱਲ 4087 ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ । ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਨੂੰ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 23 ਸਤੰਬਰ ਨੂੰ ਕਰਵਾਏ ਗਏ ਸਮਾਗਮ ਦੌਰਾਨ 51 ਇਲੈਕਟ੍ਰੀਕਲ ਕਾਡਰ ਅਤੇ 13 ਸਿਵਲ ਕਾਡਰ ਦੇ ਸਹਾਇਕ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਬਿਜਲੀ ਮੰਤਰੀ ਨੇ ਕਿਹਾ ਕਿ ਇਹ ਸਾਰੀਆਂ ਭਰਤੀਆਂ ਪਾਰਦਰਸ਼ੀ ਅਤੇ ਨਿਰਪੱਖ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਕੀਤੇ ਗਏ 64 ਸਹਾਇਕ ਇੰਜੀਨੀਅਰਾਂ ਦੀ ਭਰਤੀ ਗ੍ਰੈਜੂਏਟ ਐਪਟੀਟਿਊਡ ਟੈਸਟ (ਗੇਟ) ਦੇ ਆਧਾਰ 'ਤੇ ਕੀਤੀ ਗਈ ਹੈ, ਜੋ ਕਿ ਰਾਸ਼ਟਰੀ ਪੱਧਰ 'ਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਂਦੀ ਹੈ।

ਹਰਭਜਨ ਸਿੰਘ ਈ.ਟੀ.ਓ ਨੇ ਬਿਜਲੀ ਵਿਭਾਗ ਵਿੱਚ ਭਰਤੀਆਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਪਿਛਲੇ ਡੇਢ ਸਾਲ ਦੌਰਾਨ ਦਿੱਤੀਆਂ ਗਈਆਂ ਕੁੱਲ ਨੌਕਰੀਆਂ ਵਿੱਚੋਂ 2825 ਨੌਕਰੀਆਂ ਸਿੱਧੀ ਭਰਤੀ ਰਾਹੀਂ ਅਤੇ 578 ਨੌਕਰੀਆਂ ਤਰਸ ਦੇ ਆਧਾਰ 'ਤੇ ਪੀ.ਐਸ.ਪੀ.ਸੀ.ਐਲ. ਵਿੱਚ ਦਿੱਤੀਆਂ ਗਈਆਂ ਜਦਕਿ 748 ਨੌਕਰੀਆਂ ਪੀ.ਐਸ.ਟੀ.ਸੀ.ਐਲ ਦੁਆਰਾ ਸਿੱਧੀ ਭਰਤੀ ਰਾਹੀਂ ਦਿੱਤੀਆਂ ਗਈਆਂ।

ਬਿਜਲੀ ਮੰਤਰੀ ਨੇ ਕਿਹਾ ਕਿ ਜਿੱਥੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਖ-ਵੱਖ ਸ਼੍ਰੇਣੀਆਂ ਦੇ ਇੱਕ ਕਰੋੜ ਤੋਂ ਵੱਧ ਖਪਤਕਾਰਾਂ ਦੇ ਘਰਾਂ ਨੂੰ ਰੋਸ਼ਨ ਕਰ ਰਹੀ ਹੈ, ਉੱਥੇ ਹੀ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਮਿਆਰੀ ਟਰਾਂਸਮਿਸ਼ਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬਿਜਲੀ ਦੇ ਟਰਾਂਸਮਿਸ਼ਨ ਦੇ ਨੁਕਸਾਨ ਨੂੰ ਕਾਬੂ ਕਰਨ ਅਤੇ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਪੋਰੇਸ਼ਨਾਂ ਵੱਲੋਂ ਪਾਰਦਰਸ਼ੀ ਢੰਗ ਨਾਲ ਕੀਤੀਆਂ ਭਰਤੀਆਂ ਸਦਕਾ ਬਿਜਲੀ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਕਈ ਗੁਣਾ ਵਾਧਾ ਹੋਇਆ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, “ਆਪ” ਨੂੰ ਲੱਗਿਆ ਵੱਡਾ ਝਟਕਾ! ਸੀਨੀਅਰ ਆਗੂ ਸਾਥੀਆਂ ਸਣੇ “ਅਕਾਲੀ ਦਲ” 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, “ਆਪ” ਨੂੰ ਲੱਗਿਆ ਵੱਡਾ ਝਟਕਾ! ਸੀਨੀਅਰ ਆਗੂ ਸਾਥੀਆਂ ਸਣੇ “ਅਕਾਲੀ ਦਲ” 'ਚ ਹੋਏ ਸ਼ਾਮਲ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਕਿਉਂ ਹੋਈ ਵੱਡੀ ਕਾਰਵਾਈ...?
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget