ਪੜਚੋਲ ਕਰੋ

ਅੰਮ੍ਰਿਤਸਰ ਦੇ ਵਿਕਾਸ ’ਤੇ ਲੱਗਣਗੇ 416 ਕਰੋੜ

ਅੰਮ੍ਰਿਤਸਰ: ਸਥਾਨਕ ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਅੱਜ ਹਾਊਸ ਦੀ ਮੀਟਿੰਗ ਤੋਂ ਬਾਅਦ ਅੰਮ੍ਰਿਤਸਰ ਨਗਰ ਨਿਗਮ ਦਾ 416 ਕਰੋੜ ਦਾ ਬਜਟ ਪਾਸ ਕੀਤਾ ਗਿਆ। ਕਮਿਸ਼ਨਰ ਨੇ ਦੱਸਿਆ ਕਿ 416 ਕਰੋੜ ਦਾ ਬਜਟ ਪੇਸ਼ ਕੀਤਾ ਗਿਆ ਹੈ ਜਿਸ ਨਾਲ ਸ਼ਹਿਰ ਦੇ ਵਿਕਾਸ ਕਾਰਜ ਹੋਣਗੇ ਤੇ ਜੇਕਰ ਸਰਕਾਰ ਵੱਲੋਂ ਹੋਰ ਫੰਡ ਮੁੱਹਈਆ ਕਰਾਏ ਜਾਣਗੇ ਤਾਂ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਸ਼ਹਿਰ ਦੀ ਖਰਾਬ ਵਿਵਸਥਾ ਤੇ ਅਫਸਰਾਂ ਦੇ ਗਲਤ ਵਤੀਰੇ ਬਾਰੇ ਪੁੱਛਣ ’ਤੇ ਕਮਿਸ਼ਨਰ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਸਿਰਫ ਬਜਟ ਦੇ ਲਈ ਹੀ ਰੱਖੀ ਗਈ ਸੀ। ਚੋਣ ਜ਼ਾਬਤਾ ਲੱਗਾ ਹੋਣ ਕਰਕੇ ਉਹ ਹੋਰ ਕਿਸੇ ਵੀ ਵਿਸ਼ੇ ’ਤੇ ਗੱਲਬਾਤ ਨਹੀਂ ਕਰ ਸਕਦੇ। ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵੀ ਚੋਣ ਜ਼ਾਬਤੇ ਦਾ ਬਹਾਨਾ ਲਾ ਕੇ ਸਿਰਫ ਇੰਨਾ ਹੀ ਕਿਹਾ ਕਿ 2019-20 ਦਾ 416 ਕਰੋੜ ਦਾ ਬਜਟ ਪਾਸ ਕੀਤਾ ਗਿਆ ਜਿਸ ਨਾਲ ਸ਼ਹਿਰ ਦਾ ਵਿਕਾਸ ਕਾਰਜ ਹੋਵੇਗਾ। ਇਸ ਮੌਕੇ ਭਾਜਪਾ ਦੇ ਕੌਂਸਲਰ ਅਮਨ ਐਰੀ ਨੇ ਇਸ ਬਜਟ ਨੂੰ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਕਿਹਾ ਕਿ ਇਹ ਸਿਰਫ ਜਨਤਾ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਕਿ ਇਸ ਬਜਟ ਨਾਲ ਸ਼ਹਿਰ ਦਾ ਵਿਕਾਸ ਹੋਵੇਗਾ ਕਿਉਂਕਿ ਪਿਛਲੇ ਸਾਲ ਜੋ ਬਜਟ ਪੇਸ਼ ਕੀਤਾ ਗਿਆ ਸੀ ਉਸ ਵਿੱਚ ਜੋ ਟੀਚੇ ਮਿੱਥੇ ਗਏ, ਉਸ ਵਿੱਚੋਂ ਕੇਵਲ 40 ਫੀਸਦੀ ਹੀ ਕੰਮ ਹੋਏ ਹਨ। ਐਰੀ ਨੇ ਕਿਹਾ ਕਿ ਇਸ ਵਾਰ ਉਸ ਤੋਂ ਵੀ ਵਧਾ ਕੇ ਬਜ਼ਟ ਪੇਸ਼ ਕੀਤਾ ਗਿਆ ਹੈ ਪਰ ਪਿਛਲੇ ਇੱਕ ਸਾਲ ਵਿੱਚ ਜੋ ਸੀਵਰੇਜ ਦੀ ਪਾਈਪ ਲਾਈਨ ਵਿਛਾਈ ਗਈ ਹੈ, ਉਹ ਬੰਦ ਪਈ ਹੈ ਤੇ ਸੜਕਾਂ ਦੇ ਹਾਲਾਤ ਵੀ ਬਦਤਰ ਹਨ। ਉਨ੍ਹਾਂ ਦੱਸਿਆ ਕਿ ਸੀਵਰੇਜ ਤੇ ਚੈਂਬਰ ਪ੍ਰਣਾਲੀ ਬੰਦ ਹੋਣ ਕਾਰਨ ਆਉਣ ਵਾਲੀ ਬਰਸਾਤ ਦੌਰਾਨ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ।

ਟਾਪ ਹੈਡਲਾਈਨ

CM ਮਾਨ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਜਨਵਰੀ 'ਚ ਲੱਗ ਸਕਦਾ ਚੋਣ ਜਾਬਤਾ, ਫਰਵਰੀ 'ਚ ਪੈ ਸਕਦੀਆਂ ਵੋਟਾਂ! ਜਾਣੋ ਅਪਡੇਟ

ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ

ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

SGPC ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ, ਧਾਰਮਿਕ ਜਗਤ 'ਚ ਸੋਗ ਦੀ ਲਹਿਰ

ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ

Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ

Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 

Embed widget