ਬ੍ਰੇਕਿੰਗ: ਪੰਜਾਬ 'ਚ ਕੋਰੋਨਾ ਨਾਲ ਹੋਈ 41ਵੀਂ
ਏਬੀਪੀ ਸਾਂਝਾ | 28 May 2020 03:15 PM (IST)
ਪੰਜਾਬ 'ਚ ਕੋਰੋਨਾਵਾਇਰਸ ਕਾਰਨ ਇੱਕ ਹੋਰ ਮੌਤ ਦੀ ਖਬਰ ਸਾਹਮਣੇ ਆਈ ਹੈ।

ਬ੍ਰੇਕਿੰਗ ਨਿਊਜ਼
ਲੁਧਿਆਣਾ: ਪੰਜਾਬ 'ਚ ਕੋਰੋਨਾਵਾਇਰਸ ਕਾਰਨ ਇੱਕ ਹੋਰ ਮੌਤ ਦੀ ਖਬਰ ਸਾਹਮਣੇ ਆਈ ਹੈ।ਜਾਣਕਾਰੀ ਮੁਤਾਬਕ ਜਲੰਧਰ ਦੇ 49 ਸਾਲਾ ਆਰਪੀਐਫ ਜਵਾਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਕੋਰੋਨਾ ਸੰਕਰਮਿਤ ਸੀ ਤੇ ਉਸ ਦਾ ਇਲਾਜ ਲੁਧਿਆਣਾ ਦੇ ਸੀਐਮਸੀ ਹਸਪਤਾਲ 'ਚ ਚੱਲ ਰਿਹਾ ਸੀ। ਸੂਬੇ 'ਚ ਹੁਣ ਕੁੱਲ ਮੌਤਾਂ ਦਾ ਅੰਕੜਾ 41 ਹੋ ਗਿਆ ਹੈ ਤੇ ਲੁਧਿਆਣਾ ਜ਼ਿਲ੍ਹੇ 'ਚ ਇਹ ਕੋਰੋਨਾ ਕਾਰਨ 8ਵੀਂ ਮੌਤ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ