ਪੜਚੋਲ ਕਰੋ

ਲਾਲ ਬੱਤੀ ਲੱਗੀ ਔਡੀ 'ਚੋਂ 42 ਲੱਖ ਦੀ ਨਕਲੀ ਕਰੰਸੀ ਬਰਾਮਦ

ਮੋਹਾਲੀ: ਨੋਟਬੰਦੀ ਤੋਂ ਬਾਅਦ ਸਰਕਾਰ ਨੇ ਨਵੇਂ 500 ਤੇ 2000 ਦੇ ਨੋਟ ਜਾਰੀ ਕੀਤੇ ਹਨ। ਪਰ ਹੁਣ ਨਕਲੀ 2000 ਦੇ ਨੋਟਾਂ ਦਾ ਕਾਰੋਬਾਰ ਵੀ ਸ਼ੁਰੂ ਹੋ ਗਿਆ ਹੈ। ਕੁੱਝ ਗਿਰੋਹ ਪੁਰਾਣੇ ਨੋਟਾਂ ਬਦਲੇ ਨਕਲੀ 2000 ਦੇ ਨੋਟ ਦੇ ਕੇ ਵੱਡਾ ਜਾਲਸਾਜ਼ੀ ਦਾ ਧੰਦਾ ਚਲਾ ਰਹੇ ਹਨ। ਚੰਡੀਗੜ੍ਹ ਤੇ ਮੋਹਾਲੀ 'ਚ ਕਰੀਬ 2 ਕਰੋੜ ਦੇ ਫਰਜੀ ਨੋਟ ਬਦਲੇ ਗਏ ਹਨ। ਮੋਹਾਲੀ ਪੁਲਿਸ ਨੇ ਇਸ ਧੰਦੇ 'ਚ ਲੱਗੇ 3 ਲੋਕਾਂ ਨੂੰ 42 ਲੱਖ ਦੀ ਨਕਲੀ ਕਰੰਸੀ ਨਾਲ ਗ੍ਰਿਫਤਾਰ ਕੀਤਾ ਹੈ। ਲਾਲ ਬੱਤੀ ਲੱਗੀ ਔਡੀ 'ਚੋਂ 42 ਲੱਖ ਦੀ ਨਕਲੀ ਕਰੰਸੀ ਬਰਾਮਦ ਪੁਲਿਸ ਮੁਤਾਬਕ ਅਭਿਨਵ ਨਾਮੀ ਇੱਕ ਸ਼ਖਸ ਚੰਡੀਗੜ੍ਹ ਦੇ ਇੰਡਸਟਰੀ ਏਰੀਆ 'ਚ ਨਕਲੀ ਨੋਟ ਛਾਪਣ ਦੀ ਕਾਰਵਾਈ ਨੂੰ ਅੰਜਾਮ ਦੇ ਰਿਹਾ ਸੀ। ਇਹ 500 ਤੇ 1000 ਦੇ ਪੁਰਾਣੇ ਨੋਟਾਂ ਬਦਲੇ ਨਵੀਂ ਕਰੰਸੀ ਦੇਣ ਦਾ ਲਾਲਚ ਦੇ ਕੇ ਲੋਕਾਂ ਨੂੰ ਠੱਗ ਰਿਹਾ ਸੀ। ਪਿਛਲੇ 20 ਦਿਨਾਂ 'ਚ ਇਸ ਨੇ ਇਸ ਗੋਰਖਧੰਦੇ ਰਾਹੀਂ ਕਰੀਬ 2 ਕਰੋੜ ਦਾ ਲੈਣ-ਦੇਣ ਕਰ ਪੁਰਾਣੇ ਨੋਟਾਂ ਬਦਲੇ ਨਕਲੀ ਨੋਟ ਦਿੱਤੇ ਸੀ। ਕੱਲ੍ਹ ਅਭਿਨਵ ਆਪਣੀ ਭੈਣ ਵਿਸ਼ਾਖਾ ਤੇ ਇੱਕ ਵਿਚੋਲੀਏ ਸੁਮਨ ਨਾਲ ਕਰੰਸੀ ਦੀ ਡਲਿਵਰੀ ਦੇਣ ਜਾ ਰਿਹਾ ਸੀ। ਇਹ ਔਡੀ ਗੱਡੀ 'ਤੇ ਸਵਾਰ ਹੋ ਲਾਲ ਬੱਤੀ ਲਗਾ ਕੇ ਜਾ ਰਹੇ ਸਨ। ਰਾਸਤੇ ਪੁਲਿਸ ਨੇ ਚੈਕਿੰਗ ਦੌਰਾਨ ਇਹਨਾਂ ਨੂੰ 42 ਲੱਕ ਦੇ ਨਵੇਂ ਨਕਲੀ 2000 ਦੇ ਨੋਟਾਂ ਨਾਲ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਪੁਲਿਸ ਇਹਨਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ

ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ

ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ

ਵੀਡੀਓਜ਼

ਅੱਜ ਤੱਕ ਕੋਈ ਜਸਵੰਤ ਸਿੰਘ ਖਾਲੜਾ ਨੂੰ ਨਹੀਂ ਜਾਣਦਾ ਸੀ
'ਸਤਲੁਜ' ਫ਼ਿਲਮ 'ਤੇ ਰਵਨੀਤ ਬਿੱਟੂ ਦਾ ਗੁੱਸਾ, ਦਿਲਜੀਤ ਨੂੰ ਲੈ ਕੇ ਕੀਤੀ ਵੱਡੀ ਟਿੱਪਣੀ
ਕਾਂਗਰਸ ਦੇ ਕਲੇਸ਼ 'ਤੇ BJP ਦਾ ਤੰਜ , ਚੰਨੀ ਨੂੰ ਲੈ ਕੇ ਦਿੱਤਾ ਵੱਡਾ ਸੰਕੇਤ
ਪੰਜਾਬ 'ਚ ਅੱਜ ਤੋਂ ਬਦਲੇਗਾ ਮੌਸਮ! 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ
ਪੰਜਾਬ ਰੋਡਵੇਜ਼-PRTC ਦੇ ਮੁਲਾਜ਼ਮਾਂ ਦੀ ਹੜਤਾਲ, 20 ਰੂਟ ਪ੍ਰਭਾਵਿਤ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।

Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

Embed widget