ਪੜਚੋਲ ਕਰੋ

ਫਾਜ਼ਿਲਕਾ ਜ਼ਿਲ੍ਹੇ ਦੇ 21 ਸੇਵਾ ਕੇਂਦਰਾਂ ਤੋਂ ਨਾਗਰਿਕਾਂ ਨੂੰ 425 ਵੱਖ-ਵੱਖ ਸੇਵਾਵਾਂ ਕਰਵਾਈਆਂ ਜਾ ਰਹੀਆਂ ਮੁਹੱਈਆ-ਡਿਪਟੀ ਕਮਿਸ਼ਨਰ

ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਹਦਾਇਤ ਅਨੁਸਾਰ 10 ਸਾਲਾਂ ਦੇ ਵਿਚ ਇਕ ਵਾਰ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨਾ ਜਰੂਰੀ ਹੈ।

ਫਾਜ਼ਿਲਕਾ: ਸਰਕਾਰ ਵੱਲੋਂ ਨਾਗਰਿਕਾਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਸੁਖਾਵੇਂ ਮਾਹੌਲ ਵਿਚ 425 ਤਰ੍ਹਾਂ ਦੀਆਂ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਅੰਦਰ 21 ਸੇਵਾ ਕੇਂਦਰ ਚੱਲ ਰਹੇ ਹਨ ਜੋ ਕਿ ਆਮ ਲੋਕਾਂ ਲਈ ਕਾਫੀ ਕਾਰਗਰ ਸਿੱਧ ਹੋ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਕੀਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਹਦਾਇਤ ਅਨੁਸਾਰ 10 ਸਾਲਾਂ ਦੇ ਵਿਚ ਇਕ ਵਾਰ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨਾ ਜਰੂਰੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਹੁਣ ਫਾਜਿਲਕਾ ਜ਼ਿਲ੍ਹਾ ਵਾਸੀ ਸੇਵਾ ਕੇਂਦਰਾਂ ਵਿੱਚ ਆਪਣੇ ਆਧਾਰ ਕਾਰਡ ਦੀ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਦੀ ਅਪਡੇਸ਼ਨ ਕਰਵਾ ਸਕਦੇ ਹਨ ਅਤੇ ਇਸ ਸੇਵਾ ਲਈ ਉਨ੍ਹਾਂ ਨੂੰ ਸੇਵਾ ਕੇਂਦਰਾਂ ਕੇਵਲ 50 ਰੁਪਏ ਫੀਸ ਅਦਾ ਕਰਨੀ ਪਵੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 21 ਸੇਵਾ ਕੇਂਦਰ ਕੰਮ ਕਰ ਰਹੇ ਹਨ, ਜਿਨ੍ਹਾਂ ਵਿਚੋਂ 20 ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਬਣਾਉਣ ਅਤੇ ਅਪਡੇਟ ਕਰਨ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 20 ਸੇਵਾ ਕੇਂਦਰਾਂ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ, ਦਫਤਰ ਨਗਰ ਕੌਂਸਲ ਫਾਜ਼ਿਲਕਾ, ਅਜੀਮਗੜ੍ਹ (ਅਬੋਹਰ), ਬੱਲੂਆਣਾ, ਚੱਕ ਖੇੜੇ ਵਾਲਾ, ਚੱਕ ਸੁਹੇਲੇ ਵਾਲਾ, ਫਾਜ਼ਿਲਕਾ-ਮਲੋਟ ਰੋਡ (ਅਰਨੀਵਾਲਾ), ਘੱਲੂ, ਘੁਬਾਇਆ, ਕੇਰੀਆਂ, ਲਾਧੂਕਾ, ਮੰਡੀ ਅਮੀਨ ਗੰਜ਼, ਦਫਤਰ ਮਾਰਕੀਟ ਕਮੇਟੀ ਜਲਾਲਾਬਾਦ, ਤਹਿਸੀਲ ਕੰਪਲੈਕਸ ਜਲਾਲਾਬਾਦ, ਪੰਜਕੋਸੀ, ਸੱਪਾਂ ਵਾਲੀ, ਸੀਤੋ ਗੁਨੋ, ਤਹਿਸੀਲ ਕੰਪਲੈਕਸ ਅਬੋਹਰ, ਦਾਣਾ ਮੰਡੀ ਅਬੋਹਰ ਅਤੇ ਵਹਾਬ ਵਾਲਾ ਦੇ ਸੇਵਾ ਕੇਂਦਰ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਹਫਤੇ ਦੇ ਸਾਰੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾ ਕੇਂਦਰ ਖੁੱਲ੍ਹੇ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਦਿਨ ਸ਼ਨੀਵਾਰ ਤੇ ਐਤਵਾਰ ਨੂੰ 50 ਫੀਸਦੀ ਸਟਾਫ ਨਾਲ ਸੇਵਾ ਕੇਂਦਰ ਖੁਲ੍ਹੱਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਪਹੁੰਚ ਕੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਹਾ ਹਾਸਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨਾਗਰਿਕ https://qrcodes.pro/ve4hfy ਇਸ ਲਿੰਕ *ਤੇ ਜਾ ਕੇ ਵੱਖ-ਵੱਖ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Power Cut In Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
Punjab News: ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
Punjab News: ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਪੰਜ ਅੱਤਵਾਦੀ ਢੇਰ,  2 ਸੁਰੱਖਿਆ ਬਲ ਜ਼ਖ਼ਮੀ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਪੰਜ ਅੱਤਵਾਦੀ ਢੇਰ, 2 ਸੁਰੱਖਿਆ ਬਲ ਜ਼ਖ਼ਮੀ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Power Cut In Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
Punjab News: ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
Punjab News: ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਪੰਜ ਅੱਤਵਾਦੀ ਢੇਰ,  2 ਸੁਰੱਖਿਆ ਬਲ ਜ਼ਖ਼ਮੀ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਪੰਜ ਅੱਤਵਾਦੀ ਢੇਰ, 2 ਸੁਰੱਖਿਆ ਬਲ ਜ਼ਖ਼ਮੀ
Winter Vacation: ਸਕੂਲਾਂ 'ਚ 15 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਇਸ ਵਾਰ ਕਿਉਂ ਖਾਸ ? ਵਿਦਿਆਰਥੀਆਂ ਸਣੇ ਅਧਿਆਪਕਾਂ ਨੂੰ ਲਾਭ...
ਸਕੂਲਾਂ 'ਚ 15 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਇਸ ਵਾਰ ਕਿਉਂ ਖਾਸ ? ਵਿਦਿਆਰਥੀਆਂ ਸਣੇ ਅਧਿਆਪਕਾਂ ਨੂੰ ਲਾਭ...
NIA Raid: ਇਨ੍ਹਾਂ ਚਾਰ ਸੂਬਿਆਂ 'ਚ NIA ਨੇ ਮਾਰਿਆ ਛਾਪਾ, ਜਾਂਚ ਟੀਮ ਨੇ ਇੰਝ ਪਾਈਆਂ ਭਾਜੜਾਂ; 315 ਰਾਈਫਲਾਂ ਸਣੇ ਕਈ...
ਇਨ੍ਹਾਂ ਚਾਰ ਸੂਬਿਆਂ 'ਚ NIA ਨੇ ਮਾਰਿਆ ਛਾਪਾ, ਜਾਂਚ ਟੀਮ ਨੇ ਇੰਝ ਪਾਈਆਂ ਭਾਜੜਾਂ; 315 ਰਾਈਫਲਾਂ ਸਣੇ ਕਈ...
JPC for One Nation One Election: ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਕੇਂਦਰ ਨੇ ਬਣਾਈ JPC, ਪ੍ਰਿਅੰਕਾ ਗਾਂਧੀ, ਅਨੁਰਾਗ ਠਾਕੁਰ ਸਣੇ 31 ਸੰਸਦ ਮੈਂਬਰ ਕਰਨਗੇ ਵਿਚਾਰ
JPC for One Nation One Election: ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਕੇਂਦਰ ਨੇ ਬਣਾਈ JPC, ਪ੍ਰਿਅੰਕਾ ਗਾਂਧੀ, ਅਨੁਰਾਗ ਠਾਕੁਰ ਸਣੇ 31 ਸੰਸਦ ਮੈਂਬਰ ਕਰਨਗੇ ਵਿਚਾਰ
IMD Alert: ਇਨ੍ਹਾਂ ਇਲਾਕਿਆਂ 'ਚ ਲੌਕਡਾਊਨ ਦੇ ਹਾਲਾਤ! ਪ੍ਰਸ਼ਾਸਨ ਨੇ ਲੋਕਾਂ ਨੂੰ ਰਾਸ਼ਨ ਸਟੋਰ ਕਰਨ ਲਈ ਕਿਹਾ, ਜਾਣੋ ਕਿਉਂ ?
ਇਨ੍ਹਾਂ ਇਲਾਕਿਆਂ 'ਚ ਲੌਕਡਾਊਨ ਦੇ ਹਾਲਾਤ! ਪ੍ਰਸ਼ਾਸਨ ਨੇ ਲੋਕਾਂ ਨੂੰ ਰਾਸ਼ਨ ਸਟੋਰ ਕਰਨ ਲਈ ਕਿਹਾ, ਜਾਣੋ ਕਿਉਂ ?
Embed widget