ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਹਟਾਏ ਗਏ 4300 ਜੀ.ਓ.ਜੀ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਦੇ ਘਰ ਨੂੰ ਪਾਇਆ ਘੇਰਾ

ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਸਾਬਕਾ ਸੈਨਿਕਾਂ ਗੁਰਜਿੰਦਰ ਸਿੱਧੂ, ਗੁਰਮੀਤ, ਚਮਕੌਰ ਸਿੰਘ, ਅਵਤਾਰ ਸਿੰਘ ਨੇ ਕਿਹਾ ਕਿ ਪਿਛਲੀ ਕੈਪਟਨ ਸਰਕਾਰ ਵੱਲੋਂ 4300 ਸਾਬਕਾ ਸੈਨਿਕਾਂ ਨੂੰ ਜੀ.ਓ.ਜੀ ਵਜੋਂ ਤਾਇਨਾਤ ਕੀਤਾ ਗਿਆ ਸੀ

ਚੰਡੀਗੜ੍ਹ: ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਸਾਬਕਾ ਸੈਨਿਕਾਂ ਗੁਰਜਿੰਦਰ ਸਿੱਧੂ, ਗੁਰਮੀਤ ਸਿੰਘ, ਚਮਕੌਰ ਸਿੰਘ, ਅਵਤਾਰ ਸਿੰਘ ਨੇ ਕਿਹਾ ਕਿ ਪਿਛਲੀ ਕੈਪਟਨ ਸਰਕਾਰ ਵੱਲੋਂ 4300 ਸਾਬਕਾ ਸੈਨਿਕਾਂ ਨੂੰ ਜੀ.ਓ.ਜੀ ਵਜੋਂ ਤਾਇਨਾਤ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸਰਕਾਰੀ ਵਿਭਾਗਾਂ ਵਿੱਚ ਰਿਸ਼ਵਤਖੋਰੀ ਘੱਟ ਗਈ ਸੀ। ਪਰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬੀਤੀ 9 ਸਤੰਬਰ ਨੂੰ ਸਾਰੇ 4300 ਜੀ.ਓ.ਜੀਜ਼ ਨੂੰ ਬਿਨਾਂ ਕੋਈ ਕਾਰਨ ਦੱਸੇ ਨੌਕਰੀ ਤੋਂ ਹਟਾ ਦਿੱਤਾ ਗਿਆ ਹੈ ਅਤੇ ਉਕਤ ਸੈਨਿਕਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਹੈ।

ਫੌਜਾ ਸਿੰਘ ਅਤੇ ਗੁਰਮੀਤ ਸਿੰਘ ਵੱਲੋਂ ਸਾਬਕਾ ਸੈਨਿਕਾਂ ਵੱਲੋਂ ਕੰਮ ਨਾ ਕਰਨ ਅਤੇ ਹੋਰ ਕਈ ਗਲਤ ਸ਼ਬਦਾਵਲੀ ਦੇ ਵਿਰੋਧ ਵਿੱਚ ਅੱਜ ਪੰਜਾਬ ਭਰ ਤੋਂ ਸਾਬਕਾ ਸੈਨਿਕ ਇਕੱਠੇ ਹੋਏ, ਜਦਕਿ ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਫੌਜਾ ਸਿੰਘ ਵੱਲੋਂ ਸਾਬਕਾ ਫੌਜੀਆਂ ਦਾ ਘਿਰਾਓ ਵੀ ਕੀਤਾ ਗਿਆ ਸੀ। ਸਾਬਕਾ ਸੈਨਿਕ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਵਿੱਚ ਤਾਇਨਾਤ ਜੀ.ਓ.ਜੀ ਵੱਲੋਂ ਵੱਡੇ ਪੱਧਰ 'ਤੇ ਰਿਸ਼ਵਤਖੋਰੀ 'ਤੇ ਕਾਬੂ ਪਾਇਆ ਗਿਆ ਸੀ ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸਾਰੇ ਸਾਬਕਾ ਸੈਨਿਕਾਂ ਨੂੰ ਹਟਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਹਟਾਏ ਗਏ ਸਾਰੇ ਜੀ.ਓ.ਜੀ ਨੂੰ ਦੁਬਾਰਾ ਨਾ ਰੱਖਿਆ ਗਿਆ ਅਤੇ ਸਾਬਕਾ ਸੈਨਿਕਾਂ ਵਿਰੁੱਧ ਵਰਤੀ ਗਈ ਗਲਤ ਸ਼ਬਦਾਵਲੀ ਲਈ ਕੈਬਨਿਟ ਮੰਤਰੀਆਂ ਨੇ ਮੁਆਫ਼ੀ ਨਾ ਮੰਗੀ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਰ ਦੇ ਸਾਬਕਾ ਸੈਨਿਕਾਂ ਵੱਲੋਂ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੈਲੀ ਕੀਤੀ ਜਾਵੇਗੀ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Advertisement
ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
Embed widget