ਪੜਚੋਲ ਕਰੋ

ਨੌਜਵਾਨਾਂ ਨੂੰ “ਸਮਰੱਥ” ਸਕੀਮ ਤਹਿਤ ਹੱਥ ਖੱਡੀ ਚਲਾਉਣ ਸਬੰਧੀ 45 ਦਿਨਾਂ ਦੀ ਟ੍ਰੇਨਿੰਗ ਸ਼ੁਰੂ

ਭਾਰਤ ਸਰਕਾਰ ਦੇ ਕੱਪੜਾ ਮੰਤਰਾਲੇ ਦੇ ਬੁਨਕਰ ਸੇਵਾ ਕੇਂਦਰ ਪਾਨੀਪਤ ਵਲੋਂ “ਸਮਰੱਥ” ਸਕੀਮ ਤਹਿਤ ਨੌਜਵਾਨਾਂ ਨੂੰ ਹੱਥ ਖੱਡੀ ਚਲਾਉਣ ਸਬੰਧੀ 45 ਦਿਨਾਂ ਦੀ ਟ੍ਰੇਨਿੰਗ ਕਰਵਾਈ ਜਾ ਰਹੀ ਹੈ।

ਅੰਮ੍ਰਿਤਸਰ:  ਭਾਰਤ ਸਰਕਾਰ ਦੇ ਕੱਪੜਾ ਮੰਤਰਾਲੇ ਦੇ ਬੁਨਕਰ ਸੇਵਾ ਕੇਂਦਰ ਪਾਨੀਪਤ ਵਲੋਂ “ਸਮਰੱਥ” ਸਕੀਮ ਤਹਿਤ ਨੌਜਵਾਨਾਂ ਨੂੰ ਹੱਥ ਖੱਡੀ ਚਲਾਉਣ ਸਬੰਧੀ 45 ਦਿਨਾਂ ਦੀ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਇਹ ਟ੍ਰੇਨਿੰਗ ਮਾਸਟਰ ਟ੍ਰੇਨਰ ਸ੍ਰੀ ਹਰਸ਼ਰਨ ਸਿੰਘ ਵਲੋਂ ਨੇੜੇ ਚੋਧਰੀ ਫਾਰਮ ਢੱਪਈ ਰੋਡ ਵਿਖੇ ਕਾਰਵਾਈ ਜਾ ਰਹੀ ਹੈ।

ਇਸ ਟ੍ਰੇਨਿੰਗ ਦਾ ਜਾਇਜ਼ਾ ਲੈਣ ਲਈ ਸੰਜੇ ਗੁਪਤਾ ਡਿਪਟੀ ਡਾਇਰੈਕਟਰ, ਰੋਹਿਤ ਮਹਿੰਦਰੂ ਫੰਕਸ਼ਨਲ ਮੈਨੇਜ਼ਰ ਅਤੇ ਰਾਜੇਸ਼ ਕੁਮਾਰ ਸਹਾਇਕ ਡਾਇਰੈਕਟਰ ਵੱਲੋਂ ਨਿਰੀਖਣ ਕੀਤਾ ਗਿਆ ਅਤੇ ਸਿਖਿਆਰਥੀਆਂ ਨੂੰ ਭਾਰਤ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਜੀਵਨ ਬੀਮਾ ਯੋਜ਼ਨਾ, ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜ਼ਨਾ ਅਤੇ ਹੱਥ ਕਰਘਾ ਸਮਾਂ-ਵਰਧਨ ਆਦਿ ਸਕੀਮਾਂ ਦੀ ਜਾਣਕਾਰੀ ਮੁਹੱਈਆ  ਕਰਵਾਈ ਗਈ ।
 
ਭਾਰਤ ਸਰਕਾਰ ਵਲੋਂ ਟ੍ਰੇਨਿੰਗ ਲੈ ਰਹੇ ਸਿਖਿਆਰਥੀਆਂ ਨੂੰ ਟ੍ਰੇਨਿੰਗ ਉਪਰੰਤ 300/- ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਵਜ਼ੀਫਾ ਵੀ ਦਿਤਾ ਜਾਵੇਗਾ । ਟ੍ਰੇਨਿੰਗ ਲੈ ਰਹੇ  ਸਿਖਿਆਰਥੀਆਂ ਵਲੋਂ ਨਵੇਂ ਡਿਜ਼ਾਇਨਾਂ ਦੇ ਸ਼ਾਲ, ਸਟਾਲ, ਡੋਰਮੈਟ ਆਦਿ ਤਿਆਰ ਕੀਤੇ ਜਾ ਰਹੇ ਹਨ । ਮਾਨਵਪ੍ਰੀਤ  ਸਿੰਘ  ਜਰਨਲ  ਮੈਨੇਜ਼ਰ ਜਿਲਾ ਉਦਯੋਗ ਕੇਂਦਰ ਅੰਮ੍ਰਿਤਸਰ ਵਲੋਂ  ਸਿਖਿਆਰਥੀਆਂ  ਨੂੰ  ਉਕਤ  ਟ੍ਰੇਨਿੰਗ  ਕਰਨ  ਉਪਰੰਤ  ਭਾਰਤ  ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕੱਲ੍ਹ ਤੋਂ ਹਨੇਰੀ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕੱਲ੍ਹ ਤੋਂ ਹਨੇਰੀ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
 Jalandhar News : 6 ਸਾਲਾਂ ਪੁੱਤ ਦਾ ਕਤਲ ਵਾਲੀ ਮਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ ,ਦਾਦੀ ਨਾਲ ਸੌਣ ਦੀ ਕਰ ਰਿਹਾ ਸੀ ਜ਼ਿੱਦ
 Jalandhar News : 6 ਸਾਲਾਂ ਪੁੱਤ ਦਾ ਕਤਲ ਵਾਲੀ ਮਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ ,ਦਾਦੀ ਨਾਲ ਸੌਣ ਦੀ ਕਰ ਰਿਹਾ ਸੀ ਜ਼ਿੱਦ
Faridkot 'ਚ ਸਕੂਟਰੀ ਸਵਾਰ ਭਰਾ -ਭੈਣ ਦੀ ਮੌਤ , ਸੜਕ ਕਿਨਾਰੇ ਖੜ੍ਹੀ ਟਰੈਕਟਰ-ਟਰਾਲੀ ਨਾਲ ਹੋਈ ਟੱਕਰ , ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ 
Faridkot 'ਚ ਸਕੂਟਰੀ ਸਵਾਰ ਭਰਾ -ਭੈਣ ਦੀ ਮੌਤ , ਸੜਕ ਕਿਨਾਰੇ ਖੜ੍ਹੀ ਟਰੈਕਟਰ-ਟਰਾਲੀ ਨਾਲ ਹੋਈ ਟੱਕਰ , ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ 
Punjab 'ਚ ਬਾਰਿਸ਼ ਤੇ ਤੇਜ਼ ਹਵਾਵਾਂ ਨਾਲ ਵਿਛੀਆਂ ਕਿਸਾਨਾਂ ਦੀਆਂ ਫਸਲਾਂ, ਕਈ ਥਾਵਾਂ 'ਤੇ ਭਾਰੀ ਗੜ੍ਹੇਮਾਰੀ
Punjab 'ਚ ਬਾਰਿਸ਼ ਤੇ ਤੇਜ਼ ਹਵਾਵਾਂ ਨਾਲ ਵਿਛੀਆਂ ਕਿਸਾਨਾਂ ਦੀਆਂ ਫਸਲਾਂ, ਕਈ ਥਾਵਾਂ 'ਤੇ ਭਾਰੀ ਗੜ੍ਹੇਮਾਰੀ

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਿਮਾਚਲ ਸਰਕਾਰ ਦਾ ਯੂ-ਟਰਨ, ਸਰਕਾਰ ਨੇ ਐਂਟਰੀ ਫੀਸ ਕੀਤੀ 100 ਰੁਪਏ, ਗੁਆਂਢੀਆਂ ਨੂੰ ਵੀ ਮਿਲੇਗਾ ਰਾਹਤ; ਜਾਣੋ ਨਵੇਂ ਫੈਸਲੇ
ਹਿਮਾਚਲ ਸਰਕਾਰ ਦਾ ਯੂ-ਟਰਨ, ਸਰਕਾਰ ਨੇ ਐਂਟਰੀ ਫੀਸ ਕੀਤੀ 100 ਰੁਪਏ, ਗੁਆਂਢੀਆਂ ਨੂੰ ਵੀ ਮਿਲੇਗਾ ਰਾਹਤ; ਜਾਣੋ ਨਵੇਂ ਫੈਸਲੇ
ਵੱਡਾ ਝਟਕਾ! 218 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਜਾਣੋ ਆਪਣੇ ਸ਼ਹਿਰ ਵਿੱਚ ਨਵੀਆਂ ਕੀਮਤਾਂ
ਵੱਡਾ ਝਟਕਾ! 218 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਜਾਣੋ ਆਪਣੇ ਸ਼ਹਿਰ ਵਿੱਚ ਨਵੀਆਂ ਕੀਮਤਾਂ
ਸਾਵਧਾਨ! 1 ਅਪ੍ਰੈਲ ਤੋਂ ਬਦਲ ਗਿਆ UPI 'ਤੇ ਪੇਮੈਂਟ ਕਰਨ ਦਾ ਤਰੀਕਾ, ਭੁਗਤਾਨ ਕਰਨ ਤੋਂ ਪਹਿਲਾਂ ਪੜ੍ਹ ਲਓ ਨਵੇਂ ਨਿਯਮ
ਸਾਵਧਾਨ! 1 ਅਪ੍ਰੈਲ ਤੋਂ ਬਦਲ ਗਿਆ UPI 'ਤੇ ਪੇਮੈਂਟ ਕਰਨ ਦਾ ਤਰੀਕਾ, ਭੁਗਤਾਨ ਕਰਨ ਤੋਂ ਪਹਿਲਾਂ ਪੜ੍ਹ ਲਓ ਨਵੇਂ ਨਿਯਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਪ੍ਰੈਲ 2026
Yoga Teacher Marriage Scam : ਬਾਰਾਤ ਲੈ ਕੇ ਨਹੀਂ ਪਹੁੰਚਿਆ ਲਾੜਾ , ਦੁਲਹਣ ਕਰਦੀ ਰਹੀ ਇੰਤਜ਼ਾਰ, ਕਈ ਵਾਰ ਸਬੰਧ ਬਣਾਏ
Yoga Teacher Marriage Scam : ਬਾਰਾਤ ਲੈ ਕੇ ਨਹੀਂ ਪਹੁੰਚਿਆ ਲਾੜਾ , ਦੁਲਹਣ ਕਰਦੀ ਰਹੀ ਇੰਤਜ਼ਾਰ, ਕਈ ਵਾਰ ਸਬੰਧ ਬਣਾਏ
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Punjab Fraud Case : ਵਿਦੇਸ਼ ਭੇਜਣ ਦੇ ਨਾਂ 'ਤੇ 4 ਲੱਖ ਰੁਪਏ ਦੀ ਠੱਗੀ , ਆਰੋਪੀ ਨੇ ਕਿਸ਼ਤਾਂ 'ਚ ਵਸੂਲੇ ਪੈਸੇ , ਮਾਮਲਾ ਦਰਜ 
Punjab Fraud Case : ਵਿਦੇਸ਼ ਭੇਜਣ ਦੇ ਨਾਂ 'ਤੇ 4 ਲੱਖ ਰੁਪਏ ਦੀ ਠੱਗੀ , ਆਰੋਪੀ ਨੇ ਕਿਸ਼ਤਾਂ 'ਚ ਵਸੂਲੇ ਪੈਸੇ , ਮਾਮਲਾ ਦਰਜ 
 Mohali Clash News :  ਦਿਨ-ਦਿਹਾੜੇ ਦੋ ਗੁੱਟਾਂ 'ਚ ਝੜਪ , ਡੰਡਿਆਂ ਨਾਲ ਇੱਕ ਦੂਜੇ 'ਤੇ ਹਮਲਾ, ਕਈ ਗੰਭੀਰ ਜ਼ਖਮੀ
 Mohali Clash News :  ਦਿਨ-ਦਿਹਾੜੇ ਦੋ ਗੁੱਟਾਂ 'ਚ ਝੜਪ , ਡੰਡਿਆਂ ਨਾਲ ਇੱਕ ਦੂਜੇ 'ਤੇ ਹਮਲਾ, ਕਈ ਗੰਭੀਰ ਜ਼ਖਮੀ
Embed widget